Home (Page 26)

ਐੱਸਏਐੱਸ ਨਗਰ, ਮੀਡੀਆ ਬਿਊਰੋ: ਮੋਹਾਲੀ ਦੇ ਸਕੂਲਾਂ ’ਚ ਸੋਮਵਾਰ ਨੂੰ ਸ਼ੁਰੂ ਹੋਣ ਵਾਲੀ ਫ਼ੀਸਾਂ ਦੀ ਜਾਂ ਦਾ ਕੰਮ ਲਟਕ ਗਿਆ ਹੈ।ਪੰਜਾਬ ਪ੍ਰਾਈਵੇਟ ਸਕੂਲਾਂ ਦੀ ਯੂਨੀਅਨ ਨੇ ਸੋਮਵਾਰ ਨੂੰ ਸਕੂਲ ਬੰਦ ਕਰਕੇ ਹਡ਼ਤਾਲ ਕਰਨ ਦਾ ਐਲਾਨ ਕੀਤਾ ਹੈ ਜਿਸ ਕਰਕੇ ਸਰਕਾਰ ਵੱਲੋਂ ਬਣਾਈਆਂ ਟੀਮਾਂ ਨੂੰ ਹੁਣ ਇਕ ਦਿਨ ਹੋਰ ਇਤਜ਼ਾਰ ਕਰਨਾContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਅੱਗ ਵਰ ਰਹੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪਿਛਲੇ ਤਿੰਨ ਦਿਨਾਂ ਤੋਂ ਹੀਟ ਵੇਵ ਦੀ ਸਥਿਤੀ ਬਣੀ ਹੋਈ ਹੈ। ਐਤਵਾਰ ਨੂੰ ਲਗਪਗ ਸਾਰੇ ਜ਼ਿਲ੍ਹਿਆਂ ‘ਚ ਹੀਟ ਵੇਵ ਸ਼ੁਰੂ ਹੋ ਗਈ। ਐਤਵਾਰ ਨੂੰ ਵੀ ਅੰਮ੍ਰਿਤਸਰ, ਮੋਗਾ, ਤਰਨਤਾਰਨ, ਜਲੰਧਰ, ਕਪੂਰਥਲਾ, ਐਸਏਐਸContinue Reading

ਧਨੌਲਾ, ਮੀਡੀਆ ਬਿਊਰੋ: ਮੰਡੀ ਧਨੌਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਦੋ ਸਿੰਘ ਪਸ਼ੂ ਮੰਡੀ ਵਿਖੇ ਬਣੀ ਟੈਂਕੀ ਉਪਰ ਚੜ੍ਹ ਗਏ। ਟੈਂਕੀ ਉਪਰ ਚੜ੍ਹੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂ ਜਗਦੀਪ ਸਿੰਘ ਚੀਮਾ ਅਤੇ ਗੁਰਜੰਟ ਸਿੰਘ ਭਾਊ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 2019 ‘ਚContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਆਮ ਆਦਮੀ ਪਾਰਟੀ (AAP) ਦੀ ਨਵੀਂ ਸਰਕਾਰ ‘ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਹੁਣ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ (Kunwar Vijay Pratap Singh) ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਪ੍ਰਬੋਧ ਕੁਮਾਰ ਤੇ ਅਰੁਣ ਪਾਲ ਸਿੰਘ ਦੀ ਨਿਯੁਕਤੀ ‘ਤੇ ਇਤਰਾਜ਼ ਜਤਾਇਆ ਹੈ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਪੱਚੀ ਦਿਨ ਹੋ ਗਏ ਹਨ, ਪਰ ਸਰਕਾਰ ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀਆਂ ਬਦਲੀਆਂ ਦਾ ਕੰਮ ਪੂਰਾ ਨਹੀਂ ਕਰ ਸਕੀ। ਆਮ ਤੌਰ ’ਤੇ ਸੂਬੇ ਵਿਚ ਸੱਤਾ ਪਰਿਵਰਤਨ ਹੋਣ ਤੋਂ ਬਾਅਦContinue Reading

ਪਟਿਆਲਾ, ਮੀਡੀਆ ਬਿਊਰੋ: ਪਟਿਆਲਾ ਪੁਲਿਸ ਨੇ ਪੰਜ ਦਿਨ ਪਹਿਲਾਂ ਪੰਜਾਬੀ ‘ਵਰਸਿਟੀ (Punjabi University, Patiala) ਦੇ ਬਾਹਰ ਦੇਰ ਰਾਤ ਹੋਏ ਦੌਣ ਕਲਾਂ ਕਬੱਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਸਿੰਘ ਭਿੰਦਾ ਦੇ ਕਤਲ ਕੇਸ `ਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਨਵੀ ਸ਼ਰਮਾ ਵਾਸੀ ਪਿੰਡContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਮੁੜ ਪੈਦਾ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ‘ਤੇ ਪਾਰਟੀ ‘ਚ ਵਿਰੋਧੀ ਸੁਰਾਂ ਉੱਠਣ ਲੱਗੀਆਂ ਹਨ। ਪੰਜਾਬ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਰਾਜਾ ਵੜਿੰਗ ਦੀ ਨਿਯੁਕਤੀ ‘ਤੇ ਨਰਾਜ਼ਗੀ ਜ਼ਾਹਿਰ ਕੀਤੀContinue Reading

ਜਲੰਧਰ, ਮੀਡੀਆ ਬਿਊਰੋ: ਸੇਵਾ ਕੇਂਦਰਾਂ ਵਿੱਚ ਪਹਿਲੀ ਵਾਰ ਐਤਵਾਰ ਦੀ ਛੁੱਟੀ ਵਾਲੇ ਦਿਨ ਵੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਐਤਵਾਰ ਨੂੰ ਸਾਰੇ ਸੇਵਾ ਕੇਂਦਰ ਖੋਲ੍ਹੇ ਗਏ, ਜਿੱਥੇ ਉਨ੍ਹਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਦਾ ਲਾਭ ਦਿੱਤਾ ਗਿਆ। ਇਨ੍ਹਾਂ ਕੇਂਦਰਾਂ ਵਿੱਚContinue Reading

ਪਾਇਲ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫ਼ੀਸ ਰੈਗੂਲੇਟਰੀ ਐਕਟ 2016 ਤੇ ਸਮੇਂ-ਸਮੇਂ ਤੇ ਹੋਈਆਂ ਸੋਧਾਂ ਸਮੇਤ 2019 ਸਖ਼ਤੀ ਨਾਲ ਅਮਲ ‘ਚ ਲਿਆਉਣ ਲਈ ਸਿੱਖਿਆ ਵਿਭਾਗ (Department of Schools Education Punjab) ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ‘ਚ ਸਾਰੇ ਜ਼ਿਲ੍ਹਿਆਂ ਦੀਆਂContinue Reading

ਗੁਰਦਾਸਪੁਰ, ਮੀਡੀਆ ਬਿਊਰੋ: ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ‘ਚ ਹਾਲਾਤ ਅੱਜ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਇਕ ਵਿਅਕਤੀ ਨੇ ਭਗਵਾਨ ਸ਼ਿਵ ਦੀ ਮੂਰਤੀ ਦੀ ਫੋਟੋ ਦੀ ਬੇਅਦਬੀ ਕਰ ਦਿੱਤੀ। ਜਾਣਕਾਰੀ ਅਨੁਸਾਰ ਅੱਜ ਨਵਰਾਤੇ ਅਸ਼ਟਮੀ ਮੌਕੇ ਕਸਬਾ ਦੋਰਾਂਗਲਾ ‘ਚ ਹਿੰਦੂ ਭਗਤਾਂ ਨੇ ਮਾਤਾ ਰਾਣੀ ਮੰਦਰ ਸਾਹਮਣੇ ਲੰਗਰ ਲਗਾਇਆ ਹੋਇਆ ਸੀ। ਇਸContinue Reading