ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨੇਸ਼ਨ ਹੈ ਅਤਿ ਜਰੂਰੀ
ਚੰਡੀਗੜ੍ਹ (ਮੀਡੀਆ ਬਿਊਰੋ)ਕੋਵਿਡ ਟੀਕਾਕਰਨ ਕਰੋਨਾ ਤੋਂ ਬਚਾਅ ਦਾ ਪੱਕਾ ਅਤੇ ਕਾਰਗਰ ਉਪਾਅ ਹੈ ਅਤੇ ਮਾਹਿਰਾਂ ਵੱਲੋਂ ਸੰਭਾਵਿਤ ਤੀਜੀ ਲਹਿਰ ਦੀ ਜੋ ਪੇਸ਼ਨੀਗੋਈ ਕੀਤੀ ਜਾ ਰਹੀ ਹੈ ,ਉਸ ਨੂੰ ਰੋਕਣ ਲਈ ਵੀ ਸਾਰੇ ਯੋਗ ਵਿਅਕਤੀਆਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ।ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਨੇ ਜ਼ਿਲਾContinue Reading






























