ਸ਼ਹੀਦ ਊਧਮ ਸਿੰਘ ਭਵਨ ਤੇ ਚੌਂਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਲਈ 25 ਲੱਖ ਰੁਪਏ ਦੀ ਰਾਸ਼ੀ ਜਾਰੀ
ਚੰਡੀਗੜ੍ਹ (ਮੀਡੀਆ ਬਿਊਰੋ) ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਹੈ। ਸਰਕਾਰ ਨਿਰੰਤਰ ਪੈਸੇ ਜਾਰੀ ਕਰ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਜ਼ੀਰਾ ਰੋਡ ਫਿਰੋਜ਼ਪੁਰ ਸ਼ਹਿਰ ਵਿਖੇ ਸਥਾਪਿਤ ਸ਼ਹੀਦ ਊਧਮContinue Reading






























