Home (Page 264)

ਚੰਡੀਗੜ੍ਹ (ਮੀਡੀਆ ਬਿਊਰੋ)ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇ਼ਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਆਈ.ਈ.ਸੀ.) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਦੀ ਸਾਂਭ-ਸੰਭਾਲ ਦਾ ਜ਼ਿੰਮਾ ਨਗਰ ਨਿਗਮ ਮੁਹਾਲੀ ਹਵਾਲੇ ਕਰ ਦਿੱਤਾ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ​ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਦੇ ਜੁਲਾਈ, 2022 ਦੇ ਸ਼ੈਸ਼ਨ ਵਿਚ ਦਾਖਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ 18 ਦਸੰਬਰ 2021 (ਸ਼ਨੀਵਾਰ) ਨੂੰ ਹੋਵੇਗੀ। ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੋੜੀਂਦੇ ਦਸਤਾਵੇਜ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ ਅਤੇ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅੱਜ ਗੁਰੂ ਹਰਸਹਾਏ ਦੀ ਕਰਮਾਂ ਵਾਲੀ ਧਰਤੀ ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ ਜਿਸ ਨਾਲ ਗੱਤਕਾ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਜੁੜ ਗਿਆ ਹੈ। ਇਹ ਪਹਿਲੀ ਵਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਤਰਸ ਦੇ ਅਧਾਰ ’ਤੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ, ਜਿਨ੍ਹਾਂ ਵਿੱਚੋਂ 4 ਉਮੀਦਵਾਰ ਗਰੁੱਪ ‘ਸੀ’ ਅਤੇ 26 ਉਮੀਦਵਾਰਾਂ ਨੂੰ ਗਰੁੱਪ ‘ਡੀ’ ਤਹਿਤ ਨਿਯੁਕਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਜੱਗੂ ਭਗਵਾਨੀਆ ਦਾ ਜ਼ਿਕਰ ਅਕਾਲੀ ਦਲ ਦਾ ਪ੍ਰਧਾਨ ਕਰ ਰਿਹਾ ਹੈ, ਉਹ ਬੀਤੀ 5 ਜੂਨ ਤੋਂ ਤਿਹਾੜ ਜੇਲ੍ਹContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਰੇਵੋਲੂਸ਼ਨਰੀ ਸ਼ੋਸਲਿਸਟ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਸਕੱਤਰ ਕਾ. ਕਰਨੈਲ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਇਕੋਲਾਹਾ ਨੇ ਕਿਹਾ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ ਅਤੇ ਇਸ ਸਬੰਧੀ ਲੋਕ ਚੋਣ ਮਨੋਰਥ ਪੱਤਰ ਜਲਦ ਜਾਰੀ ਕੀਤਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਨਸ਼ਾ ਤਸਕਰਾਂ ਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਖੰਨਾ ਪੁਲਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ। ਇਸ ਸਬੰਧੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ. ਪੀ. (ਡੀ.) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਡੀ. ਐਸ. ਪੀ. ਪਾਇਲ ਹਰਦੀਪ ਸਿੰਘ ਚੀਮਾ, ਥਾਣੇਦਾਰ ਨਛੱਤਰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਅਮ੍ਰਿਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰContinue Reading

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ) –7 ਅਗਸਤ 2021 ਅਮਰੀਕਾ ਦੇ ਫਲੋਰਿਡਾ ‘ਚ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋਣ ਦੇ ਬਾਅਦ ਉਸ ਦੀ ਫਿਊਨਰਲ (ਅੰਤਿਮ ਸਸਕਾਰ) ਮੌਕੇ ਕੋਰੋਨਾ ਟੀਕਾਕਰਨ ਅਤੇ ਟੈਸਟਿੰਗ ਦਾ ਦੋ ਦਿਨਾਂ ਅਯੋਜਨ ਕੀਤਾ ਗਿਆ ਹੈ। ਕੋਰੋਨਾ ਕਾਰਨ ਮਰਨ ਵਾਲਾ ਫਲੋਰਿਡਾ ਦਾ ਇਹ ਵਿਅਕਤੀ ਕੋਰੋਨਾ ਟੀਕਾ ਲਗਵਾਉਣਾ ਚਾਹੁੰਦਾ ਸੀ।Continue Reading