ਬ੍ਰਿਟੇਨ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਅਫਗਾਨਿਸਤਾਨ ਛੱਡਣ ਦੀ ਕੀਤੀ ਅਪੀਲ
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਅਫਗਾਨਿਸਤਾਨ ਵਿੱਚ ਤਾਇਨਾਤ ਵੱਖ-ਵੱਖ ਦੇਸ਼ਾਂ ਦੀਆਂ ਫੌਜਾਂ ਵਿੱਚ ਬ੍ਰਿਟੇਨ ਦੀ ਫੌਜ ਵੀ ਸ਼ਾਮਲ ਸੀ। ਉਹਨਾਂ ਦੇ ਉੱਥੋਂ ਵਾਪਸੀ ਪ੍ਰਕਿਰਿਆ ਦੇ ਬਾਅਦ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਬ੍ਰਿਟੇਨ ਨੇ ਅਫਗਾਨਿਸਤਾਨ ਵਿਚਲੇ ਆਪਣੇ ਸਾਰੇ ਨਾਗਰਿਕਾਂ ਨੂੰ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਉਸ ਦੇਸ਼ ਨੂੰ ਤੁਰੰਤContinue Reading






























