Home (Page 266)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਇਡਨ ਪ੍ਰਸ਼ਾਸ਼ਨ ਵੱਲੋਂ ਇਕ ਵਿਆਪਕ ਇਮੀਗ੍ਰੇਸ਼ਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਦਰਮਿਆਨ ਏਸ਼ੀਅਨ ਮੂਲ ਦੇ ਅਮਰੀਕੀਆਂ ਦਾ ਇਕ ਵਫਦ ਵਾਈਟ ਹਾਊਸ ਵਿਖੇ ਰਾਸ਼ਟਰਪਤੀ ਜੋ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਮਿਲਿਆ। ਇਸ ਮੀਟਿੰਗ ਵਿਚ ਇਮੀਗ੍ਰੇਸ਼ਨ ਤੇ ਅਪਰਾਧ ਨਾਲ ਜੁੜੇ ਮੁੱਦਿਆਂ ਉਪਰ ਚਰਚਾ ਕੀਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਨੁੱਖ ਦੁਆਰਾ ਕਾਰਖਾਨਿਆਂ ਰਾਹੀਂ ਪੈਦਾ ਕੀਤੀ ਜਾ ਰਹੀ ਤਪਸ਼ ਤੇ ਘੱਟ ਰਹੇ ਜੰਗਲੀ ਖੇਤਰ ਕਾਰਨ ਮੌਸਮ ਵਿਚ ਆਈ ਤਬਦੀਲੀ ਦੇ ਸਿੱਟੇ ਵਜੋਂ ਵਿਸ਼ਵ ਦੇ ਕਈ ਦੇਸ਼ਾਂ ਨੂੰ ਸੋਕੇ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਵੀ ਇਸ ਤੋਂ ਬਚਿਆ ਨਹੀਂ  ਹੈ। ਅਮਰੀਕਾ ਦੇ ਦਰਿਆਵਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਗਿੱਦੜ ਭਬਕੀ ਦਿੱਤੀ ਗਈ ਹੈ। ਇਸ ਬਾਰੇ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਕੈਪਟਨ ਅਤੇ ਰਾਜਪਾਲ ਨੂੰ ਧਮਕੀContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੈਕਟਰ- 71 ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਅਣਪਛਾਤੇ ਹਮਲਾਵਰਾਂ ਨੇ ਅਨ੍ਹੇਵਾਹ ਗੋਲ਼ੀਆਂ ਮਾਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮਿੱਡੂਖੇੜਾ ਨੂੰ ਲਗਭਗ 6 ਤੋਂ ਵੱਧ ਗੋਲ਼ੀਆਂ ਮਾਰੀਆਂ, ਜਿਸ ਨਾਲ ਖੂਨ ਨਾਲ ਲਥਪਥ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਉਸContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੇ ਡਰੱਗਜ਼ ਮਾਮਲੇ ‘ਚ ਪੰਜਾਬ ਦੀ ਐੱਸ. ਆਈ. ਟੀ. (ਵਿਸ਼ੇਸ਼ ਜਾਂਚ ਟੀਮ) ਵੱਲੋਂ ਹਾਈਕੋਰਟ ‘ਚ ਦਾਖ਼ਲ ਕੀਤੀ ਗਈ ਸੀਲ ਬੰਦ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਇਕ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸ਼ਨੀਵਾਰ ਨੂੰ ਬਲਾਕ ਦੇ ਪਿੰਡ ਚੰਨੋ ਵਿਖੇ ਪਹੁੰਚੇ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ‘ਚ ਕਿਹਾ ਕਿ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਸਮੇਤ ਨਵੀਂ ਟੀਮ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪ ਕੇ ਸੂਬੇ ਨੂੰ ਇੱਕ ਵਧੀਆ ਟੀਮ ਚੁਣ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਦੇਸ਼ ਜਾਣ ਦੀ ਚਾਹਤ ਵਿੱਚ ਧੋਖਾਧੜੀ ਦਾ ਸ਼ਿਕਾਰ ਹੋਏ ਇਕ ਹੋਰ ਨੌਜਵਾਨ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਪਿੰਡ ਵਿਰਕ ਦੇ ਰਹਿਣ ਵਾਲਾ ਸੁਖਪ੍ਰੀਤ ਸਿੰਘ ਨਾ ਤਾਂ ਕੈਨੇਡਾ ਜਾ ਸਕਿਆ ਅਤੇ ਨਾ ਹੀ ਉਨ੍ਹਾਂ ਨੂੰ ਖ਼ਰਚ ਕੀਤੇ 18 ਲੱਖ ਰੁਪਏ ਵਾਪਸ ਮਿਲੇ। ਇਹ ਮਾਮਲਾ 2018 ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਿਕ ਕੇਂਦਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਨੂੰ ਸਮਾਰਟ ਅਤੇ ਅਤਿ-ਆਧੁਨਿਕ ਸ਼ਹਿਰ ਵਿੱਚ ਬਦਲਣ ਦੇ ਉਦੇਸ਼ ਨਾਲ 11493.89 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਲੁਧਿਆਣਾ ਵਿਖੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਯੂਕੇ ਵਿੱਚ ਹੋਏ  ਯੂਰੋ 2020 ਫੁੱਟਬਾਲ ਕੱਪ ਦੀ ਵਜ੍ਹਾ ਨਾਲ ਕੋਰੋਨਾ ਵਾਇਰਸ ਦੀ ਲਾਗ ਦੇ ਦਰਜਨਾਂ ਮਾਮਲੇ ਸਾਹਮਣੇ ਆਏ ਸਨ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਵੀ ਫੁੱਟਬਾਲ ਪ੍ਰੇਮੀਆਂ ਲਈ ਬਣਾਏ ਗਏ ਫੈਨ ਜੋਨਾਂ ਨੇ ਵਾਇਰਸ ਦੇ ਮਾਮਲਿਆਂ ਨੂੰ ਫੈਲਣ ਵਿੱਚ ਯੋਗਦਾਨ ਪਾਇਆ। ਇਸContinue Reading