U.K: ਕੋਰੋਨਾ ਵੈਕਸੀਨ ਪ੍ਰਾਪਤ ਵਿਦਿਆਰਥੀਆਂ ਲਈ ਕੀਤੀ ਜਾ ਰਹੀ ਹੈ ਨਕਦ ਇਨਾਮ ਦੀ ਪੇਸ਼ਕਸ਼
ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿੱਚ ਕੋਰੋਨਾ ਟੀਕਾਕਰਨ ਨੂੰ ਨੌਜਵਾਨਾਂ ਦਰਮਿਆਨ ਉਤਸ਼ਾਹਿਤ ਕਰਨ ਲਈ ਵਿਦਿਅਕ ਸੰਸਥਾਵਾਂ ਵੀ ਅੱਗੇ ਆ ਰਹੀਆਂ ਹਨ। ਇਸ ਸਬੰਧੀ ਇੱਕ ਬਰਤਾਨਵੀ ਯੂਨੀਵਰਸਿਟੀ ਕੋਰੋਨਾ ਵੈਕਸੀਨ ਪ੍ਰਾਪਤ ਵਿਦਿਆਰਥੀਆਂ ਲਈ ਨਕਦ ਇਨਾਮਾਂ ਦੀ ਪੇਸ਼ਕਸ਼ ਕਰ ਰਹੀ ਹੈ, ਜਿਸ ਵਿੱਚ 5000 ਪੌਂਡ ਦੀ ਰਾਸ਼ੀ ਦੇ ਪੰਜ ਇਨਾਮ ਜਿੱਤਣContinue Reading






























