Home (Page 271)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੇ ਉਦੇਸ਼ ਨਾਲ ਦੁਨੀਆਂ ਭਰ ਦੇ ਗਰੀਬ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਦਾਨ ਕਰ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੰਗਲਵਾਰ ਨੂੰ ਦੱਸਿਆ ਕਿ ਅਮਰੀਕਾ ਨੇ ਵਿਦੇਸ਼ਾਂ ‘ਚ ਮਹਾਮਾਰੀ ਦਾ ਮੁਕਾਬਲਾ ਕਰਨ ਦੇContinue Reading

ਨਵੀਂ ਦਿੱਲੀ (ਮੀਡੀਆ ਬਿਊਰੋ): ਅਮਰੀਕਾ ਵੱਲੋਂ ਆਪਣੀਆਂ ਫੌਜਾਂ ਵਾਪਸ ਬੁਲਾਉਣ ਤੋਂ ਬਾਅਦ ਅਫਗਾਨਿਸਤਾਨ ‘ਚ ਸੱਤਾ ਹਥਿਆਉਣ ਲਈ ਹਿੰਸਾ ਅਤੇ ਨਸਲਕੁਸ਼ੀ ਵਧਾ ਦਿੱਤੀ ਹੈ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਤਾਲਿਬਾਨੀ ਹਿੰਸਾ ਨੂੰ ਲੈ ਕੇ ਕਿਹਾ ਕਿ 21ਵੀਂ ਸਦੀ ‘ਚ ਸਮੂਹਿਕ ਹਿੰਸਾ, ਵਹਿਸ਼ੀਆਨਾ ਧਮਕੀ ਜਾਂ ਕਿਸੇ ਗੁਪਤ ਏਜੰਡੇ ਰਾਹੀਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅੱਤ ਸੁਰੱਖਿਆ ਵਾਲੀ ਪੈਂਟਾਗਨ ਇਮਾਰਤ ਦੇ ਬਾਹਰ ਇਕ ਸ਼ੱਕੀ ਹਮਲਵਾਰ ਨੇ ਇਕ ਪੁਲਿਸ ਅਧਿਕਾਰੀ ਦੀ ਹੱਤਿਆ ਕਰ ਦਿੱਤੀ ਹੈ। ਇਹ ਘਟਨਾ ਅਮਰੀਕੀ ਫੌਜ ਦੇ ਹੈੱਡਕੁਆਰਟਰ ਪੈਂਟਾਗਨ ਦੀ ਇਮਾਰਤ ਦੇ ਪ੍ਰਵੇਸ਼ ਦਰਵਾਜੇ ਦੇ ਬਿਲਕੁੱਲ ਨੇੜੇ ਵਾਪਰੀ ਜਿਸ ਤੋਂ ਬਾਅਦ ਪੈਂਟਾਗਨ ਇਮਾਰਤ ਨੂੰ ਆਰਜੀ ਤੌਰ ‘ਤੇ ਬੰਦ ਕਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਸੇਖੋਂ ਨੇ ਕਿਹਾ ਕਿContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਸਹੂਲਤ ਦੇ ਵਾਸਤੇ ਰਿਸੈਪਸਨ ਬਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪਹਿਲੇ ਗੇੜ ਦੌਰਾਨ 735Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ 6.01 ਲੱਖ ਹੈਕਟੇਅਰ (15.02 ਲੱਖ ਏਕੜ) ਰਕਬਾ ਇਸ ਨਵੀਨਤਮ ਤਕਨਾਲੌਜੀ ਹੇਠ ਲਿਆਂਦਾ ਹੈ। ਪੰਜਾਬ ਰਿਮੋਰਟ ਸੈਸਿੰਗ ਸੈਂਟਰ, ਲੁਧਿਆਣਾ ਦੀ ਰਿਪੋਰਟ ਮੁਤਾਬਕ ਹੁਣ ਤੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਰਕਾਰ ਜੱਚਾ-ਬੱਚਾ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਹੁਣ ਐਚ.ਐਮ.ਆਈ.ਐਸ. (ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ) ਦੇ ਤਾਜ਼ਾਤਰੀਨ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਜਨਮ ਸਮੇਂ ਬੱਚਿਆਂ ਦਾ ਮਾਂ ਦਾ ਦੁੱਧ ਪੀਣ ਦਾ ਫੀਸਦ 30.7 (ਐਨ.ਐਫ.ਐਚ.ਐਸ.-4 ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਨੇ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 10069 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਨੂੰ 10593.28 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ ਹਨ ਜਦਕਿ 15890 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਦੇ 52 ਕਰੋੜ ਦੇ ਕਰਜੇ ਮੁਆਫ ਕੀਤੇ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜਮੀਨ ‘ਤੇ ਕਾਸਤ ਅਤੇ ਕਬਜਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜ਼ਾਅਲੀ ਜਾਤੀ ਸਰਟੀਫਿਕੇਟਾਂ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਜ਼ਾਅਲੀ ਸਰਟੀਫਿਕੇਟਾਂ ਦੀ ਜ਼ਾਂਚ ਕਰਨ ਲਈ 3 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਮਿਸ਼ਨ ਕੋਲ ਵੱਡੇContinue Reading