Home (Page 272)

ਚੰਡੀਗੜ੍ਹ (ਮੀਡੀਆ ਬਿਊਰੋ)ਟੋਕੀਉ ਉਲੰਪਿਕ ਵਿੱਚ ਲੜਕੀਆਂ ਦੇ ਹਾਕੀ ਦੇ ਸੈਮੀਫਾਈਨਲ ਮੈਚ ਵਿੱਚ ਵਿਸਵ ਦੀ ਨੰਬਰ 2 ਟੀਮ ਅਰਜਨਟੀਨਾ ਤੋਂ ਭਾਰਤੀ ਹਾਕੀ ਟੀਮ ਦੀ 2-1 ਨਾਲ ਹਾਰ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਜੰਗ ਹਾਲੇ ਖਤਮ ਨਹੀਂ ਹੋਈ। ਰਾਣਾ ਸੋਢੀ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੂਬੇ ਵਿੱਚ ਜੇ.ਕੇ. ਗਰੁੱਪ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਪਹਿਲੀ ਇਕਾਈ ਸਥਾਪਤ ਕਰਨ ਦੀ ਯੋਜਨਾ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਲੁਧਿਆਣਾ ਵਿਚਲੀ ਹਾਈਟੈੱਕ ਵੈਲੀ ਵਿਖੇ 40 ਕਰੋੜ ਦੀ ਕੀਮਤ ਵਾਲੀ 17 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ।Continue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਐੱਨ ਐੱਚ ਐੱਸ ਕੋਵਿਡ ਐਪ ਰਾਹੀਂ ਪਿਛਲੇ ਮਹੀਨੇ ਲੱਖਾਂ ਉਹਨਾਂ ਲੋਕਾਂ ਨੂੰ ਇਕਾਂਤਵਾਸ ਲਈ ਸੂਚਿਤ ਕੀਤਾ ਗਿਆ ਸੀ ਜੋ ਕਿ ਵਾਇਰਸ ਪੀੜਤ ਲੋਕਾਂ ਦੇ ਨੇੜਲੇ ਸੰਪਰਕਾਂ ਵਿੱਚੋਂ ਸਨ। ਇਸ ਕਾਰਵਾਈ ਕਰਕੇ ਕਾਰੋਬਾਰਾਂ ਨੂੰ ਕਰਮਚਾਰੀਆਂ ਦੀ ਘਾਟ ਦਾ ਵੀ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਸਰਕਾਰ ਨੇ ਘੋਸ਼ਣਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਜਿਵੇ ਕਿ ਤੁਹਾਨੂੰ ਪਤਾ ਹੈ ਕਿ ਆਉਣ ਵਾਲੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ. ਇਸ ਵਿਚ ਜਿੱਤ ਪ੍ਰਪਾਤ ਕਰਨਲਈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਵੱਡੇ ਐਲਾਨ ਕਰ ਰਹੀਆਂ ਹਨ। ਚੋਂਣਾਂ ਵਿਚ ਜਿੱਤ ਹਾਸਲ ਕਰਨ ਲਈ ਅਕਾਲੀ ਦਲ ਨੇ ਵੀ ਤਿਆਰੀ ਸ਼ੁਰੂ ਕਰContinue Reading

ਗਲਾਸਗੋ/ ਵੇਲਜ਼ (ਮਨਦੀਪ ਖੁਰਮੀ ਹਿੰਮਤਪੁਰਾ)- ਸਾਊਥ ਵੇਲਜ਼ ਦੀ ਇਕ ਨਦੀ ਵਿਚ ਪਿਛਲੇ ਦਿਨੀਂ ਮ੍ਰਿਤਕ ਪਾਏ ਗਏ ਇਕ 5 ਸਾਲਾ ਬੱਚੇ ਦਾ ਨਾਮ ਪੁਲਸ ਵੱਲੋਂ ਜਾਰੀ ਕੀਤਾ ਗਿਆ ਹੈ। ਵੇਲਜ਼ ਪੁਲਸ ਅਨੁਸਾਰ ਇਸ ਮ੍ਰਿਤਕ ਬੱਚੇ ਦਾ ਨਾਮ ਲੋਗਨ ਮਵਾਂਗੀ ਹੈ। ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ 5.45 ਵਜੇ ਪੁਲਸ ਨੂੰ ਲਾਪਤਾContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ‘ਚ ਪੈਂਟਾਗਨ ਨੇ ਸੋਮਵਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ. ਐੱਸ. ਆਰਮੀ ਨੇ ਫਾਈਜ਼ਰ ਨੂੰ ਅਗਲੇ ਸਾਲ ਦੇ ਅੰਤ ਤੱਕ ਦੁਨੀਆ ਭਰ ‘ਚ ਵੰਡਣ ਲਈ ਆਪਣੀਆਂ ਕੋਵਿਡ-19 ਟੀਕੇ ਦੀਆਂ 500 ਮਿਲੀਅਨ ਖੁਰਾਕਾਂ ਬਣਾਉਣ ਲਈ 3.5 ਬਿਲੀਅਨ ਡਾਲਰ ਦਾ ਕੰਟ੍ਰੈਕਟ ਦਿੱਤਾ ਹੈ। ਪਿਛਲੇ ਮਹੀਨੇ ਫਾਈਜ਼ਰ ਨੇ ਅਮਰੀਕਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿਵਲ ਸਰਜਨ ਬਰਨਾਲਾ ਵੱਲੋਂ ਸ਼ੱਕ ਦੇ ਅਧਾਰ ‘ਤੇ ਪੜਤਾਲ ਲਈ ਭੇਜੇ ਦੋ ਅੰਗਹੀਣ ਸਰਟੀਫਿਕੇਟਾਂ ਵਿੱਚੋਂ ਦੂਜਾ ਅੰਗਹੀਣ ਸਰਟੀਫਿਕੇਟ ਵੀ ਜ਼ਾਅਲੀ ਪਾਇਆ ਗਿਆ ਹੈ, ਜਿਸ ਸਬੰਧੀ ਸਿਵਲ ਸਰਜਨ ਬਰਨਾਲਾ ਵੱਲੋਂ ਸਬੰਧਿਤ ਕਰਮਚਾਰੀ ਦਾ ਪਿਛਲਾ ਸਰਵਿਸ ਰਿਕਾਰਡ ਘੋਖਣ ਦੇ ਨਾਲ ਹੀ ਵਿਭਾਗੀ ਕਾਰਵਾਈ ਲਈ ਵੀ ਲਿਖਿਆ ਹੈ। ਜ਼ਿਕਰਯੋਗ ਹੈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਫੌਜ ਦਾ ਏਐਲਐਚ ਧਰੁਵ ਹੈਲੀਕਾਪਟਰ ਮੰਗਲਵਾਰ ਨੂੰ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਵਿਚ ਹਾਦਸਾਗ੍ਰਸਤ ਹੋ ਗਿਆ। 254 ਆਰਮੀ ਏਵੀਏਸ਼ਨ ਦਾ ਇਹ ਹੈਲੀਕਾਪਟਰ ਟ੍ਰੇਨਿੰਗ ਫਲਾਈਟ ‘ਤੇ ਸੀ ਅਤੇ ਇਸਦੇ ਪਾਇਲਟ ਨੂੰ ਘੱਟ ਉਚਾਈ’ ਤੇ ਉਡਾਣ ਭਰਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ। ਹਾਦਸੇ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਭਾਰਤੀ ਹਾਕੀ ਪੁਰਸ਼ ਟੀਮ ਨੂੰ ਓਲੰਪਿਕ ਦੇ ਸੈਮੀਫਾਈਨਲ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬੈਲਜੀਅਮ ਨੇ ਭਾਰਤ ਨੂੰ 5-2 ਨਾਲ ਹਰਾਇਆ ਇਸ ਦੇ ਨਾਲ ਹੀ ਦੇਸ਼ ਦੀ ਨੌਜਵਾਨ ਪਹਿਲਵਾਨ ਸੋਨਮ ਮਲਿਕ ਵੀ ਪਹਿਲੇ ਮੈਚ ਵਿਚ ਹਾਰ ਗਈ ਹੈ। ਏਸ਼ੀਆਈ ਰਿਕਾਰਡ ਧਾਰਕ ਸ਼ਾਟ ਪੁਟ ਖਿਡਾਰੀ ਤੇਜਿੰਦਰ ਪਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੰਗਲਵਾਰ ਰਾਤ ਅੰਮ੍ਰਿਤਸਰ ਦੇ ਸਰਕੂਲਰ ਰੋਡ ਉਤੇ ਸਥਿਤ ਕੇ ਡੀ ਹਸਪਤਾਲ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਉਤੇ ਗੈਂਗਸਟਰ ਰਣਵੀਰ ਸਿੰਘ ਰਾਣਾ ਕੰਦੋਵਾਲੀਆ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆ ਵਿਚ ਰਾਣਾ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦਾ ਸਾਥੀ ਤੇਜਬੀਰ ਸਿੰਘ ਤੇਜਾ ਤੇ ਹਸਪਤਾਲ ਦਾ ਇਕ ਸੁਰੱਖਿਆ ਗਾਰਡContinue Reading