Home (Page 273)

ਚੰਡੀਗੜ੍ਹ (ਮੀਡੀਆ ਬਿਊਰੋ)– ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਜੰਗਲਾਤ ਵਿਭਾਗ ਦੇ ਕਾਮਿਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਕੇ ਉਨ੍ਹਾਂ ਦੀਆਂ ਤਮਾਮ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਸਬੰਧੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜੰਗਲਾਤ ਮੰਤਰੀ ਸਾਧੂ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) 15 ਅਗਸਤ ਨੂੰ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਰਵਾਇਤੀ ਸਾਨੋ ਸ਼ੌਕ ਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨੂੰ ਲੈ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰ /ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ, 2021 ਤੱਕ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ -ਕਮ- ਵਿਭਾਗੀ ਪ੍ਰੀਖਿਆ ਕਮੇਟੀ ਦੇ ਸਕੱਤਰ ਵਿਵੇਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫੈਸਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ “ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ’ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ਨਾਲ ਜੀ.ਐਸ.ਟੀ. ਮਾਲੀਏ ਵਿੱਚ 29 ਫੀਸਦੀ ਵਾਧਾ ਹੋਇਆ। ਇਨਾਂ ਵੱਖ-ਵੱਖContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸਿਹਤ ਮਾਹਿਰਾਂ ਵੱਲੋਂ ਵਾਇਰਸ ਦੀ ਲਾਗ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਨੂੰ ਬਹੁਤ ਜ਼ਰੂਰੀ ਦੱਸਿਆ ਗਿਆ ਹੈ। ਇਸ ਦੀ ਵਰਤੋਂ ਕਰ ਕੇ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਅਮਰੀਕਾ ‘ਚ ਕੁਝ ਸਮਾਂ ਪਹਿਲਾਂ ਮਾਸਕ ਪਹਿਨਣ ‘ਚ ਦਿੱਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਾਨਨ ਪਾਵਰ ਹਾਊਸ ਜੋਗਿੰਦਰ ਨਗਰ ਨੇ ਇਕ ਇਤਿਹਾਸ ਸਿਰਜਿਆ ਹੈ। ਪਾਵਰਕਾਮ ਦੇ ਚੇਅਰਮੈਨ ਏ. ਵੇਣੂੰ ਪ੍ਰਸਾਦ ਨੇ ਖ਼ੁਲਾਸਾ ਕੀਤਾ ਕਿ ਸ਼ਾਨਨ ਪਾਵਰ ਹਾਊਸ ਨੇ ਜੁਲਾਈ-2021 ‘ਚ 83.168 ਮਿਲੀਅਨ ਯੂਨਿਟ ਬਿਜਲੀ ਪੈਦਾ ਕਰਕੇ ਹਰ ਸਮੇਂ ਦਾ ਮਹੀਨਾਵਾਰ ਉਤਪਾਦਨ ਰਿਕਾਰਡ (ਇਸ ਦੇ ਚਾਲੂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ‘ਚ ਲਿਖਤੀ ਮਤਾ ਪਾ ਕੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਾਈਕਾਟ ਕੀਤਾ ਹੈ। ਪਿੰਡ ਵਾਲਿਆਂ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਜੋ ਕੋਈ ਦਾਦੂਵਾਲ ਕੋਲ ਜਾਵੇਗਾ, ਉਸਦਾ ਵੀ ਬਾਈਕਾਟ ਕੀਤਾContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਲੁਧਿਆਣਾ ਦੇ ਸਮਾਜ ਸੇਵੀ ਵਲੋਂ ਬੀਤੇ ਦਿਨੀਂ ਪਾਈ ਗਈ ਆਰ. ਟੀ. ਆਈ. (ਰਾਈਟ ਟੂ ਇਨਫਰਮੇਸ਼ਨ ਐਕਟ) ਵਿਚ ਖੁਲਾਸਾ ਹੋਇਆ ਹੈ ਕਿ ਪੰਜਾਬ ਦੇ 93 ਵਿਧਾਇਕ ਅਜਿਹੇ ਹਨ, ਜੋ ਆਪਣੀ ਤਨਖਾਹ ‘ਚੋ ਇਨਕਮ ਟੈਕਸ ਨਹੀਂ ਦਿੰਦੇ ਸਗੋਂ ਪੰਜਾਬ ਸਰਕਾਰ ਉਹ ਟੈਕਸ ਅਦਾ ਕਰਦੀ ਹੈ। ਇਨ੍ਹਾਂ ਵਿਧਾਇਕਾਂ ‘ਚ ਸਤਾਧਿਰContinue Reading