Home (Page 274)

ਬਰਨਾਲਾ/ਮਹਿਲਕਲਾਂ (ਵਿਵੇਕ ਸਿੰਧਵਾਨੀ)-ਪਿੰਡ ਠੁੱਲੀਵਾਲ ਵਿਖੇ ਇਕ ਕਿਸਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਅਤੇ ਏ. ਐੱਸ. ਆਈ. ਗੁਰਤੇਜ ਸਿੰਘ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨContinue Reading

ਸੈਕਰਾਮੈਂਟੋ, ਕੈਲੀਫੋਰਨੀਆਂ (ਹੁਸਨ ਲੜੋਆ ਬੰਗਾ):  ਬੱਚਿਆ ਨੂੰ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੋੜਨ ਲਈ ਪੰਜਾਬੀ ਰੇਡੀਓ ਯੂ.ਐਸ.ਏ. ਅਤੇ ਪੰਜਾਬੀ ਕਲਚਰਲ ਸੈਂਟਰ ਵੱਲੋਂ 8 ਸਾਲ ਤੋਂ 18 ਸਾਲ ਦੇ ਬੱਚਿਆ ਲਈ ਆਰਟ ਕੈਂਪ ਲਾਇਆ ਗਿਆ। ਜਿਸ ਵਿੱਚ ਕੈਲਗਿਰੀ, ਕਨੇਡਾ ਤੋਂ ਚਿੱਤਰਕਾਰ ਪਰਮ ਸਿੰਘ ਆਪਣੀਆਂ ਅਠਾਰਵੀ ਸਦੀ ਦੇ ਇਤਿਹਾਸ ਨਾਲ ਸੰਬੰਧਤ ਤਸਵੀਰਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਵਾਈਟ ਹਾਊਸ ਦੇ ਸਿਹਤ  ਮਾਹਿਰ ਡਾ ਐਨਥਨੀ ਫੌਕੀ ਨੇ ਚਿਤਾਵਨੀ ਦਿੱਤੀ ਹੈ ਕਿ ਵਧ ਰਹੇ ਕੋਰੋਨਾ ਮਾਮਲਿਆਂ ਕਾਰਨ ਹਾਲਾਤ ਖਰਾਬ ਹੋ ਰਹੇ ਹਨ ਹਾਲਾਂ ਕਿ ਅਮਰੀਕਾ ਪਿਛਲੇ ਸਾਲ ਦੀ ਤਰਾਂ ਲਾਕ ਡਾਊਨ ਲਾਉਣ ਦੀ ਸਥਿੱਤੀ ਵਿਚ ਨਹੀਂ ਹੈ ਜਿਸ ਕਾਰਨ ਅਰਥ ਵਿਵਸਥਾ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਸ਼ਹਿਰ ਦੇ ਕੁਈਨਜ ਨਗਰ ਵਿਚ ਦੋ ਵਿਅਕਤੀਆਂ ਵੱਲੋਂ ਕੀਤੀ ਗੋਈ ਗੋਲੀਬਾਰੀ ਵਿਚ 10 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਵਿਚ 8 ਵਿਅਕਤੀ ਤੇ 2 ਔਰਤਾਂ ਸ਼ਾਮਿਲ ਹਨ ਜਿਨਾਂ ਦੀ ਉਮਰ 19 ਸਾਲ ਤੋਂ ਲੈ ਕੇ 72 ਸਾਲ ਦਰਮਿਆਨ ਹੈ। ਇਨਾਂ ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਕੋਵਿਡ-19 ਦੌਰਾਨ ਜਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਜੱਚਾ ਬੱਚਾ ਸਿਹਤ ਪ੍ਰੋਗਰਾਮ ਅਧੀਨ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅੰਦੇਸ ਕੰਗ ਨੇ ਅਪ੍ਰੈਲ 2020 ਤੋਂ ਮਾਰਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰContinue Reading