ਕਿਸਾਨ ਸੰਸਦ ਦੌਰਾਨ ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਦਾ ਤਿੱਖਾ ਵਿਰੋਧ
ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਕਿਸਾਨ ਸੰਸਦ ਬੁਲਾਈ ਗਈ, ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਾਲੇ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਬੈਨੀਪਾਲContinue Reading






























