Home (Page 276)

ਚੰਡੀਗੜ੍ਹ (ਮੀਡੀਆ ਬਿਊਰੋ) ਪੁਲਿਸ ਥਾਣਾ ਜੰਡਿਆਲਾ ਗੁਰੂ ਨੇ ਮਿਡ ਡੇ ਮੀਲ ਦੇ 1700 ਕੁਇੰਟਲ ਅਨਾਜ ’ਚ ਘਪਲੇਬਾਜ਼ੀ ਦੇ ਦੋਸ਼ ’ਚ ਬੀਪੀਈਓ ਤਰਸਿੱਕਾ ਸਮੇਤ ਤਿੰਨ ਲੋਕਾਂ ’ਤੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪ੍ਰਤਾਪ ਸਿੰਘ ਵਾਸੀ ਪਿੰਡ ਮਰੜ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਪ੍ਰਭਚਰਨ ਸਿੰਘ ਜੀਐੱਮ ਦਫਤਰ ਡੀਜੀਐੱਸਈ ਨੂੰ ਸ਼ਿਕਾਇਤ ਦਿੱਤੀ ਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਆਰੰਭ ਕਰ ਦਿੱਤੀ ਗਈ ਹੈ। ਇਸ ਸਬੰਧੀ ਡੀਐੱਸਪੀ ਕਰਤਾਰਪੁਰ ਸੁਖਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਜਲੰਧਰ ਸ਼ਹਿਰ ਅੰਦਰ ਦਾਖ਼ਲ ਹੋਣ ਵਾਲੇ ਰਸਤਿਆਂ ‘ਤੇ ਦਿਨ ਰਾਤContinue Reading

ਸੈਕਰਾਮੈਂਟੋ(ਹੁਸਨ ਲੜੋਆ ਬੰਗਾ)- ਬਾਲਟੀਮੋਰ ਪੁਲਿਸ ਨੇ 33 ਸਾਲਾ ਨਿਕੋਲ ਮੀਸ਼ੈਲ ਜੌਹਨਸਨ ਨੂੰ ਆਪਣੀ 7 ਸਾਲਾ ਭਤੀਜੀ ਤੇ 5 ਸਾਲ ਦੇ ਭਤੀਜੇ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਜਿਨਾਂ ਦੀਆਂ ਲਾਸ਼ਾਂ ਉਸ ਦੀ ਕਾਰ ਵਿਚੋਂ ਬਰਾਮਦ ਹੋਈਆਂ ਸਨ। ਪੁਲਿਸ ਨੇ ਜੌਹਨਸਨ ਵਿਰੁੱਧ ਬੱਚਿਆਂ ਦੇ ਸ਼ੋਸ਼ਣ , ਫਸਟ ਡਿਗਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇੰਡਿਆਨਾਪੋਲਿਸ , ਇੰਡਿਆਨਾ ਦੇ ਇਕ ਸ਼ਮਸ਼ਾਨ ਘਾਟ ਦੇ ਬਾਹਰਵਰ ਇਕ ਹਮਲਾਵਰ ਨੇ ਗੋਲੀਆਂ ਚਲਾ ਕੇ ਇਕ 4 ਸਾਲ ਦੀ ਲੜਕੀ ਸਮੇਤ 5 ਜਣਿਆਂ  ਨੂੰ ਜ਼ਖਮੀ ਕਰ ਦਿੱਤਾ। ਇੰਡਿਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਜਨ ਸੂਚਨਾ ਅਧਿਕਾਰੀ ਗੇਨੇ ਕੁੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਇਹ ਘਟਨਾ30Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਫਿਰੋਜ਼ਪੁਰ ਸ਼ਹਿਰ ਦੇ ਪੁਰਾਤਨ ਦਿੱਲੀ ਗੇਟ ਦਾ ਨਵੀਨੀਕਰਨ ਕਰਨ ਉਪਰੰਤ ਸ਼ਹਿਰੀ ਹਲਕੇ ਦੇ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਵੱਲੋਂ ਦਿੱਲੀ ਗੇਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦਾ ਸਰਬਪੱਖੀ ਵਿਕਾਸ ਕਰਵਾਉਣਾ ਇੱਥੇ ਰਹਿ ਰਹੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਕੋਵਿਡ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲਣ ਲਈ ਪੂਰੀ ਤਰਾਂ ਤਿਆਰ ਹੈ। ਕੈਬਨਿਟ ਮੰਤਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਥੋਂ ਜਾਰੀ ਬਿਆਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ ਉਤੇ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਮੁਹਿੰਮ ਵਿੱਢ ਦਿੱਤੀ ਹੈ। ਅੱਜContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀ ਸੋਨ ਤਮਗੇ ਦੇ ਐਨ ਨੇੜੇ ਪਹੁੰਚ ਗਏ ਹਾਂ। ਟੋਕੀਉ ਉਲੰਪਿਕਸ ਵਿੱਚ ਹਾਕੀ ਟੀਮ ਦੀ ਬਰਤਾਨੀਆ ਵਿਰੁੱਧ ਜਿੱਤ ਪਿੱਛੋਂ ਕੀਤੇ ਆਪਣੇ ਦੋ ਟਵੀਟਸ ਵਿੱਚ ਉਨਾਂContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਬਹੁਤ ਸਾਰੇ ਪੁਰਾਣੇ ਵਿਰਾਸਤੀ ਸਥਾਨ ਤਰੱਕੀ ਦੀ ਰਾਹ ਵੱਲ ਵਧਣ ਕਾਰਨ ਆਪਣਾ ਵਿਰਾਸਤੀ ਸਥਾਨਾਂ ਦਾ ਦਰਜਾ ਗਵਾ ਸਕਦੇ ਹਨ। ਇਸ ਸਬੰਧੀ ਯੂਨੈਸਕੋ ਦੀ ਮੁਖੀ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰ ਨੂੰ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਯਤਨ ਕਰਨ ਦੀ ਲੋੜ ਹੈ ਨਹੀਂ ਤਾਂContinue Reading