ਯੂਕੇ: ਬਿਜਲੀ ਦੇ ਬਿੱਲਾਂ ਵਿੱਚ ਹੋ ਸਕਦਾ ਹੈ ਭਾਰੀ ਵਾਧਾ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਨੇ ਪਹਿਲਾਂ ਹੀ ਆਰਥਿਕ ਪੱਖੋਂ ਲੋਕਾਂ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਆਪਣੀਆਂ ਨੌਕਰੀਆਂ ਅਤੇ ਕਾਰੋਬਾਰ ਗਵਾ ਚੁੱਕੇ ਲੋਕਾਂ ਨੂੰ ਬਿਜਲੀ ਅਤੇ ਗੈਸ ਦੇ ਬਿੱਲਾਂ ਵਿੱਚ ਵਾਧੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਕੇ ਦੇ ਲੱਖਾਂ ਘਰਾਂ ਨੂੰ ਆਪਣੇ ਗੈਸ ਅਤੇ ਬਿਜਲੀ ਦੇContinue Reading






























