Home (Page 278)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵੈਟਰਨ ਐਥਲੀਟ ਮਾਨ ਕੌਰ (105) ਦੇ ਦੇਹਾਂਤ‘ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਕਿ ਡੇਰਾ ਬੱਸੀ ਦੇ ਇਕ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਕੈਂਸਰ ਦਾ ਇਲਾਜ ਕਰਾ ਰਹੇ ਸਨ ਅਤੇ ਆਪਣੇ ਪਿੱਛੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਓਲੰਪਿਕ-2021 ਦੇ ਫ਼ਾਈਨਲ ਵਿੱਚ ਪਹੁੰਚ ਚੁੱਕੀ ਕੌਮੀ ਰਿਕਾਰਡ ਹੋਲਡਰ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਨਾਲ ਅੱਜ ਫ਼ੋਨ ‘ਤੇ ਗੱਲਬਾਤ ਕੀਤੀ। ਕਮਲਪ੍ਰੀਤ ਕੌਰ ਨੇ ਉਲੰਪਿਕ ਵਿੱਚ 64 ਮੀਟਰ ਦਾ ਥਰੋਅ ਮਾਰਦਿਆਂ ਦੂਜੀ ਥਾਂ ਮੱਲ ਕੇ ਫ਼ਾਈਨਲ ਲਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ਪੱਕਾ ਕਰਨ ਲਈ ਮਿਲ ਕੇ ਕੰਮ ਕਰਨਗੀਆਂ। ਇੱਥੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇContinue Reading

ਕਾਬੁਲ(ਮੀਡੀਆ ਬਿਊਰੋ) : ਅਫ਼ਗਾਨਿਸਤਾਨ ‘ਚ ਸੁਰੱਖਿਆ ਬਲਾਂ ਤੇ ਤਾਲਿਬਾਨ ਵਿਚਕਾਰ ਜੰਗ ਤੇਜ਼ ਹੋ ਗਈ ਹੈ। ਅਫ਼ਗਾਨ ਸੁਰੱਖਿਆ ਬਲਾਂ ਨੇ ਕਈ ਸੂਬਿਆਂ ‘ਚ ਅੱਤਾਵਦੀਆਂ ਨੂੰ ਨਿਸ਼ਾਨਾ ਬਣਾਇਆ। ਬੀਤੇ 24 ਘੰਟਿਆਂ ‘ਚ 100 ਤੋਂ ਵੱਧ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਕਰੀਬ 90 ਨੂੰ ਜ਼ਖ਼ਮੀ ਕਰ ਦਿੱਤਾ। ਨਿਊਜ਼ ਏਜੰਸੀ ਸ਼ਿਨਹੂਆ ਨੇ ਅਧਿਕਾਰੀਆਂ ਦੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਪੋਰੇਟ ਘਰਾਣਿਆਂ ਨਾਲ ਗੂੜ੍ਹੇ ਸਬੰਧ ਹਨ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਰਥਿਕ ਸੁਧਾਰਾਂ ਨੂੰ ਲੈ ਕੇ ਮੋਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਨੇ ਇਹContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ‘ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖContinue Reading

ਰਾਜਸਥਾਨ (ਮੀਡੀਆ ਬਿਊਰੋ): ਰਾਜਸਥਾਨ ਦੇ ਸ਼੍ਰੀ ਗੰਗਾਨਗਰ ਵਿੱਚ, ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਭਾਜਪਾ ਨੇਤਾ ਕੈਲਾਸ਼ ਮੇਘਵਾਲ (Kailash Meghwal) ਦੇ ਕੱਪੜੇ ਪਾੜ ਦਿੱਤੇ। ਇਹ ਘਟਨਾ ਉਦੋਂ ਵਾਪਰੀ ਜਦੋਂ ਮੇਘਵਾਲ ਮਹਿੰਗਾਈ ਅਤੇ ਸਿੰਚਾਈ ਨੂੰ ਲੈ ਕੇ ਭਾਜਪਾ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਆਏ ਸਨ। ਦੱਸ ਦਈਏ ਕਿ ਕੇਂਦਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਸਬੰਧੀ ਕਿਤਾਬ ਨੂੰ ਆਖਰਕਾਰ ਵਾਪਸ ਕੀਤਾ ਗਿਆ ਹੈ। ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ ਦੀ ਕਿਤਾਬ ਨੂੰ ਵਾਪਸ ਭੇਜਿਆ ਗਿਆ ਹੈ ਜੋ ਕਿ ਆਖਰੀ ਵਾਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਪਿਛਲੇ ਸਾਲ ਦੌਰਾਨ 5 ਮਿਲੀਅਨ ਤੋਂ ਵੱਧ ਲੋਕਾਂ ਨੂੰ ਗੁਆਚਣ ਜਾਂ ਚੋਰੀ ਹੋਣ ਕਾਰਨ ਉਹਨਾਂ ਦੀ ਡਾਕ, ਪਾਰਸਲ ਨਹੀਂ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਚੈਰਿਟੀ ‘ਸਿਟੀਜ਼ਨਸ ਐਡਵਾਈਸ’ ਨੇ ਸਰਕਾਰ ਨੂੰ ਉਨ੍ਹਾਂ ਕੰਪਨੀਆਂ ‘ਤੇ ਜੁਰਮਾਨਾ ਲਗਾਉਣ ਦੀ ਮੰਗ ਕੀਤੀ ਹੈ ਜੋ ਇਸ ਸੈਕਟਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਸਰਕਾਰ ਵੱਲੋਂ ਫਰਾਂਸ ਰਾਹੀਂ ਦਾਖਲ ਹੋਣ ਵਾਲੇ ਸ਼ਰਨਾਰਥੀਆਂ ਨੂੰ ਦੇਸ਼ ਵਿੱਚ ਨਾ ਆਉਣ ਦੇ ਸੰਦੇਸ਼ ਦੇਣ ਲਈ ਸ਼ੋਸ਼ਲ ਮੀਡੀਆ ਕੰਪਨੀਆਂ ਜਿਵੇਂ ਕਿ ਫੇਸਬੁੱਕ ‘ਤੇ ਇਸ਼ਤਿਹਾਰ ਦੇ ਕੇ ਹਜਾਰਾਂ ਪੌਂਡ ਖਰਚੇ ਹਨ। ਇਸ ਸਬੰਧੀ ਰਿਪੋਰਟਾਂ ਅਨੁਸਾਰ ਗ੍ਰਹਿ ਦਫਤਰ ਨੇ ਦਸੰਬਰ ਅਤੇ ਅਪ੍ਰੈਲ ਦੇ ਵਿਚਕਾਰ ਚੈਨਲ ਦੇContinue Reading