Home (Page 279)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨੀਆ ਸਰਕਾਰ ਨੇ ਵੀਰਵਾਰ ਨੂੰ ਪਾਰਲੀਮੈਂਟ ਦੇ ਕੋਲ ਇੱਕ ਰਾਸ਼ਟਰੀ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਨਾਜੀਆਂ ਦੁਆਰਾ ਯਹੂਦੀ ਲੋਕਾਂ ਉੱਤੇ ਕੀਤੇ ਅੱਤਿਆਚਾਰ ਲਈ ਸ਼ਰਧਾਂਜਲੀ ਹੋਵੇਗੀ। ਬਰਤਾਨੀਆ ਸਰਕਾਰ ਅਨੁਸਾਰ ਸੰਸਦ ਨੇੜਲੇ ਵਿਕਟੋਰੀਆ ਟਾਵਰ ਗਾਰਡਨ, ਵਿੱਚ ਹੋਲੋਕਾਸਟ ਮੈਮੋਰੀਅਲ ਐਂਡ ਲਰਨਿੰਗ ਸੈਂਟਰ ਬਣਾਉਣਾ,Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸਿਹਤ ਸਕੱਤਰ ਹਮਜ਼ਾ ਯੂਸਫ ਨੇ ਵੀਰਵਾਰ ਨੂੰ ਕਲਾਇਡਬੈਂਕ ਦੇ ਐੱਨ ਐੱਚ ਐੱਸ ਗੋਲਡਨ ਜੁਬਲੀ ਹਸਪਤਾਲ ਵਿਖੇ ਪਹਿਲੇ ਰਾਸ਼ਟਰੀ ਇਲਾਜ ਕੇਂਦਰ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਹਨਾਂ ਨੇ ਇਸ ਸੁਵਿਧਾ ਵਿੱਚ ਨਵੇਂ ਬਣਾਏ ਅੱਖਾਂ ਦੇ ਕੇਂਦਰ ਦਾ ਦੌਰਾ ਕੀਤਾ ਜੋ ਕਿ ਨਵੇਂ ਰਾਸ਼ਟਰੀ ਇਲਾਜ ਕੇਂਦਰContinue Reading

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਉਹਨਾ ਸਾਰੀਆਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖਰੀਦ ਸਮਝੌਤੇ (ਪੀ ਪੀ ਏਜ) ਰੱਦ ਕਰਨ ਜਾਂ ਦੁਬਾਰਾ ਘੋਖਣ ਲਈ ਕਿਹਾ ਹੈ, ਜੋ ਝੋਨੇ ਦੀ ਬਿਜਾਈ ਤੇ ਗਰਮੀ ਦੇ ਸ਼ੀਜਨ ਵਿੱਚ ਬਿਜਲੀ ਮੰਗ ਨੂੰ ਪੂਰੀ ਕਰਨ ਲਈ ਤਸੱਲੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੋਲੋਰਾਡੋ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਤਾਕਤ ਦੀ ਵਰਤੋਂ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁੱਖੀ ਵੈਨੇਸਾ ਵਿਲਸਨ ਨੇ ਕਿਹਾ ਹੈ ਕਿ ਇਹ ਪੁਲਿਸ ਦੀ ਅਤਿ ਘਿਣਾਉਣੀ ਕਾਰਵਾਈ ਹੈ ਤੇ ਇਸ ਘਟਨਾ  ਦੀ ਵਿਭਾਗੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਅਰਪਿਤਾ ਭੱਟਾਚਾਰੀਆ ਨੂੰ ਅਮਰੀਕਾ ਦੇ ਊਰਜਾ ਵਿਭਾਗ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ। ਊਰਜਾ ਵਿਭਾਗ ਵੱਲੋਂ ਬਾਇਡਨ-ਹੈਰਿਸ ਪ੍ਰਸ਼ਾਸਨ ਵਿਚ 14 ਹੋਰ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਨਾਂ ਵਿਚ ਅਰਪਿਤਾ ਭੱਟਾਚਾਰੀਆ ਦਾ ਨਾਂ ਵੀ ਸ਼ਾਮਿਲ ਹੈ। ਉਹ ਊਰਜਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ। ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਕੋਵਿਡ-19 ਦੌਰਾਨ ਮਨੁੱਖਤਾ ਦੀ ਨਿਸ਼ਕਾਮ ਅਤੇ ਅਣਥੱਕ ਸੇਵਾਵਾਂ ਕਰਨ ਵਾਲੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਕੋਰੋਨਾ ਯੋਧਿਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਲੰਕਣ ਕਰਨ ਦੇ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਸਮਾਪਤ ਹੋਣਗੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿContinue Reading