Home (Page 281)

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.), ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਬਠਿੰਡਾ (ਏਮਜ਼) ਅਤੇ ਪੰਜਾਬ ਘਰ-ਘਰ ਰੁਜਗਾਰ ਅਤੇ ਕਰੋਬਾਰ ਮਿਸ਼ਨ (ਪੀ.ਜੀ.ਆਰ.ਕੇ.ਐਮ.) ਵੱਲੋਂ 200 ਨਰਸਾਂ ਨੂੰ ਰੈਸਪੀਰੇਸ਼ਨ ਥੈਰੇਪਿਸਟ ਦੇ ਤੌਰ ‘ਤੇ ਮਾਸਟਰ ਟ੍ਰੇਨਰਾਂ ਵਜੋਂ ਸਿਖਲਾਈ ਦੇਣ ਲਈ ਏਮਜ਼ ਬਠਿੰਡਾ ਵਿਖੇ ਇਕ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਤਿੰਨ-ਧਿਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਦਲਿਤ ਵਿਦਿਆਰਥੀਆਂ ਲਈ ਕੇਂਦਰੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿਚ ਹੋਏ ਘੁਟਾਲੇ ਦੀ ਜਾਂਚ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀਬੀਆਈ) ਨੂੰ ਸੌਂਪ ਦਿੱਤੀ ਗਈ ਹੈ। ਕੇਂਦਰੀ ਸਮਾਜਿਕ ਅਧਿਕਾਰਤਾ ਤੇ ਨਿਆਂ ਮੰਤਰਾਲੇ ਦੇ ਕਹਿਣ ’ਤੇ ਹੁਣ 63.91 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀਬੀਆਈ ਕਰੇਗੀ। ਉੱਥੇ, ਇਸ ਘੁਟਾਲੇ ਵਿਚ ਨਵੇਂ ਤੱਥContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਬੀਤੇ ਕੱਲ ਪੰਜਾਬ ਪੁਲਸ ਵੱਲੋਂ ਅਜਨਾਲਾ ਅਧੀਨ ਆਉਂਦੇ ਪਿੰਡ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ, ਜਰਮਨਜੀਤ ਸਿੰਘ ਨਿੱਕਾ ਖਡੂਰੀਆ ਤੇ ਗੁਰਲਾਲ ਸਿੰਘ ਨੂੰ ਅੱਜ ਭਾਰੀ ਪੁਲਸ ਸੁਰੱਖਿਆ ਅਧੀਨ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਅਜਨਾਲਾ ਵਿਪਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਐਟਲਾਂਟਾ ਖੇਤਰ ਵਿਚ ਇਸ ਸਾਲ ਮਾਰਚ ਵਿੱਚ ਮਸਾਜ਼ ਤੇ ਬਿਊਟੀ ਪਾਰਲਰਾਂ ਵਿਚ ਗੋਲੀਆਂ ਚਲਾ ਕੇ ਏਸ਼ੀਅਨ ਮੂਲ ਦੀਆਂ 6 ਔਰਤਾਂ ਸਮੇਤ 8 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਦੋਸ਼ੀ ਰਾਬਰਟ ਐਰੋਨ ਲਾਂਗ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਉਸ ਨੂੰ 4 ਹੱਤਿਆਵਾਂ ਦੇ  ਮਾਮਲੇ ਵਿਚ 4 ਵਾਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਅਮਰੀਕਾ ਦੇ ਸਭ ਤੋਂ ਵੱਡੇ ਕਾਰੋਬਾਰੀ ਅਦਾਰੇ ਵਾਲਮਾਰਟ ਨੇ ਆਪਣੇ ਮੁਲਾਜ਼ਮਾਂ ਦੀ 100% ਕਾਲਜ ਟਿਊਸ਼ਨ ਫੀਸ  ਤੇ ਕਿਤਾਬਾਂ ਉਪਰ ਹੋਣ ਵਾਲੇ ਖਰਚ ਦੀ ਅਦਾਇਗੀ ਕਰਨ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ ਹੈ ਕਿ ਉਸ ਦੇ ਕੁਲ ਵਕਤੀ ਤੇ ਥੋੜਾ ਸਮਾਂ ਕੰਮ ਕਰਨ ਵਾਲੇ ਮੁਲਾਜ਼ਮ ਇਸ ਦਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਸੋਢੀ ਅਤੇ ਸ੍ਰੀ. ਖੁਸ਼ਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਰ.ਟੀ.ਆਈ 2005 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਧਿਕਾਰੀ ਆਰਟੀਆਈ ਐਕਟ ਤੋਂ ਬਿਲਕੁਲ ਨਾ ਘਬਰਾਉਣ ਅਤੇ ਪ੍ਰਾਰਥੀਆਂ ਵੱਲੋਂ ਮੰਗੀ ਜਾਂਦੀ ਸੂਚਨਾ ਸਮੇਂ ਸਿਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰContinue Reading