Home (Page 282)

ਚੰਡੀਗੜ੍ਹ (ਮੀਡੀਆ ਬਿਊਰੋ) ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ। ਸ੍ਰੀ ਅਰੋੜਾ ਨੇ ਦੱਸਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਪਨਾਹ ਲੈਣ ਵਾਲੇ ਸ਼ਰਨਾਰਥੀਆਂ ਨੂੰ ਹੋਮ ਆਫਿਸ ਦੁਆਰਾ ਮੁਹੱਈਆ ਕਰਵਾਈਆਂ ਜਾਂਦੀਆਂ ਰਿਹਾਇਸ਼ਾਂ ਵਿੱਚ ਰੱਖਿਆ ਜਾਂਦਾ ਹੈ। ਇਸ ਸਬੰਧੀ ਜਾਰੀ ਕੀਤੀ ਗਈ ਇੱਕ ਜਾਣਕਾਰੀ ਅਨੁਸਾਰ ਪਿਛਲੇ ਪੰਜ ਸਾਲਾਂ ਦੌਰਾਨ ਹੋਮ ਆਫ਼ਿਸ ਦੇ ਰਿਹਾਇਸ਼ੀ ਸਥਾਨਾਂ ਵਿੱਚ ਤਿੰਨ ਬੱਚਿਆਂ ਸਮੇਤ 50 ਤੋਂ ਵੱਧ ਸ਼ਰਨਾਰਥੀ ਲੋਕਾਂ ਦੀ ਮੌਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਛੇ ਏਅਰਪੋਰਟ ਵੀਰਵਾਰ ਨੂੰ ਕਰਮਚਾਰੀਆਂ ਦੀ ਹੜਤਾਲ ਹੋਣ ਕਾਰਨ ਬੰਦ ਰਹਿਣਗੇ। ਇਹਨਾਂ ਏਅਰਪੋਰਟਾਂ ਦੇ ਹਵਾਈ ਟ੍ਰੈਫਿਕ ਕੰਟਰੋਲਰਾਂ ਵੱਲੋਂ ਕੀਤੀ ਜਾਣ ਵਾਲੀ ਹੜਤਾਲ ਕਾਰਨ ਸਕਾਟਲੈਂਡ ਦੇ ਛੇ ਖੇਤਰੀ ਹਵਾਈ ਅੱਡੇ ਵੀਰਵਾਰ ਨੂੰ 24 ਘੰਟਿਆਂ ਲਈ ਬੰਦ ਰਹਿਣ ਵਾਲੇ ਹਨ। ਇਸ ਹੜਤਾਲ ਦੀ ਵਜ੍ਹਾ ਇਹਨਾਂ ਹਵਾਈ ਅੱਡਿਆਂContinue Reading

 ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸਰਕਾਰ ਵੱਲੋਂ ਅਗਲੇ ਸਾਲ 22 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਬੱਸਾਂ ਵਿੱਚ ਮੁਫਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ। ਇਸ ਸਬੰਧੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਕਾਟਲੈਂਡ ਵਿੱਚ ਇਸ ਉਮਰ ਸੀਮਾ ਦੇ ਹਰੇਕ ਹਰੇਕ ਵਿਅਕਤੀ ਲਈ ਮੁਫਤ ਬੱਸ ਯਾਤਰਾ 31 ਜਨਵਰੀ 2022 ਨੂੰContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਕੋਰੋਨਾ ਵਾਇਰਸ ਕਾਰਨ ਹੁੰਦੀਆਂ ਮੌਤਾਂ ਵਿੱਚ ਮੁੜ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਅੰਕੜਿਆਂ ਅਨੁਸਾਰ 17 ਮਾਰਚ ਤੋਂ  ਬਾਅਦ ਪਹਿਲੇ ਦਿਨ 27 ਜੁਲਾਈ ਨੂੰ ਕੋਵਿਡ ਮੌਤਾਂ ਦੀ ਗਿਣਤੀ 100 ਤੋਂ ਪਾਰ ਹੋਈ ਹੈ। ਪਿਛਲੇ 24 ਘੰਟਿਆਂ ਵਿੱਚ ਸਕਾਰਾਤਮਕ ਟੈਸਟ ਦੇ ਬਾਅਦContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਪਿਛਲੇ ਦਿਨੀਂ ਕੋਰੋਨਾ ਪਾਜੇਟਿਵ ਸਿਹਤ ਮੰਤਰੀ ਸਾਜਿਦ ਜਾਵਿਦ ਦੇ ਨੇੜਲੇ ਸੰਪਰਕਾਂ ਵਿੱਚ ਹੋਣ ਕਾਰਨ ਇਕਾਂਤਵਾਸ ਹੋਏ ਸਨ। ਉਹਨਾਂ ਨੇ ਮੰਗਲਵਾਰ ਨੂੰ ਆਪਣਾ ਇਕਾਂਤਵਾਸ ਖਤਮ ਕਰ ਦਿੱਤਾ ਹੈ। ਇਸਦੇ ਨਾਲ ਹੀ ਜੌਹਨਸਨ ਨੇ ਨਵੀਂ “ਬੀਟਿੰਗ ਕ੍ਰਾਈਮ ਪਲਾਨ” ਨਾਲ ਜੇਲ੍ਹ ਦੀ ਰਿਹਾਈ ਤੋਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਭਾਰਤ ਵਿੱਚੋਂ ਬੈਂਕਾਂ ਤੋਂ ਹਜਾਰਾਂ ਕਰੋੜ ਰੁਪਏ ਦਾ ਕਰਜਾ ਲੈ ਕੇ ਯੂਕੇ ਭੱਜੇ ਕਾਰੋਬਾਰੀ ਵਿਜੇ ਮਾਲਿਆ ਨੂੰ ਸੋਮਵਾਰ ਨੂੰ ਲੰਡਨ ਹਾਈ ਕੋਰਟ ਨੇ ਦੀਵਾਲੀਆ ਘੋਸ਼ਿਤ ਕੀਤਾ ਹੈ। ਇਸ ਮਾਮਲੇ ਵਿੱਚ ਭਾਰਤੀ ਸਟੇਟ ਬੈਂਕ ਦੀ ਅਗਵਾਈ ਵਿੱਚ ਬੈਂਕਾਂ ਦੇ ਸੰਗਠਨ ਨੂੰ ਵਿਜੇ ਮਾਲਿਆ ਕੋਲੋਂ ਕਰਜ਼ਾ ਵਾਪਸ ਲੈਣContinue Reading