ਯੂਕੇ: ਇਕਾਂਤਵਾਸ ਤੋਂ ਬਚਣ ਵਾਲੇ ਕੰਮ ਦੇ ਖੇਤਰਾਂ ਦੀ ਸੂਚੀ ਵਿੱਚ ਹੋਇਆ ਵਾਧਾ
ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਪਿਛਲੇ ਦਿਨਾਂ ਦੌਰਾਨ ਐੱਨ ਐੱਚ ਐੱਸ ਕੋਵਿਡ ਐਪ ਦੁਆਰਾ ਕੋਰੋਨਾ ਪੀੜਤਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਇਕਾਂਤਵਾਸ ਲਈ ਸੂਚਿਤ ਕੀਤੇ ਜਾਣ ਤੋਂ ਬਾਅਦ ਕਾਰੋਬਾਰਾਂ ਦੁਆਰਾ ਕਰਮਚਾਰੀਆਂ ਦੀ ਘਾਟ ਦਾ ਸਾਹਮਣਾ ਕੀਤਾ ਗਿਆ। ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੁੱਝ ਕਾਰੋਬਾਰੀ ਖੇਤਰਾਂ ਵਿੱਚ ਕੋਰੋਨਾContinue Reading






























