Home (Page 284)

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਰਟ ਸਕੂਲ ਨੀਤੀ ਦੇ ਹੇਠ ਹੁਣ ਤੱਕ ਲਗਪਗ 70 ਫ਼ੀਸਦੀ ਸਰਕਾਰੀ ਸਕੂਲ ਸਮਾਰਟ ਸਕੂਲ ਬਣ ਚੁੱਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਦਸਤ ਅਤੇ ਨਮੂਨੀਆ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦੇ ਦੋ ਪ੍ਰਮੁੱਖ ਕਾਰਨ ਹਨ। ਛੋਟੇ ਬੱਚਿਆਂ ਵਿਚ ਦਸਤ ਇੱਕ ਬਹੁਤ ਹੀ ਆਮ ਸਮੱਸਿਆ ਹੈ। ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੱਚੇ ਦੇ ਸਰੀਰ ਵਿਚ ਪਾਣੀ ਅਤੇ ਹੋਰ ਜਰੂਰੀ ਪੋਸ਼ਕ ਤੱਤਾਂ ਦੀ ਕਮੀ ਹੋContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨਾਂ ਮੁਲਾਜ਼ਮਾਂ ਦੀ ਨਿਯੁਕਤੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ)-ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਪੁਲਿਸ ਨੇ ਅੱਜ ਅਜਨਾਲਾ, ਅੰਮਿ੍ਰਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ। ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਨੇਕਾਂ ਬਹੁ ਮੰਤਵੀ ਇਮਾਰਤਾਂ ਤੇ ਘਰਾਂ ਨੂੰ ਸਾੜ ਕੇ ਸਵਾਹ ਕਰ ਚੁੱਕੀ ਹੈ ਤੇ ਹਜਾਰਾਂ ਹੋਰ ਇਮਾਰਤਾਂ ਦੇ ਸੜਨ ਦਾ ਖਤਰਾ ਬਣਿਆ ਹੋਇਆ ਹੈ ਪਰੰਤੂ ਅੱਗ ਲੱਗਣ ਤੋਂ 12 ਦਿਨਾਂ ਬਾਅਦ ਵੀ ਇਸ ਨੂੰ ਕਾਬੂ ਨਹੀਂ ਕੀਤਾ ਜਾ ਸਕਿਆ। ਅੱਗ ਬੁਝਾਊContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੈਰਾ ਮੈਡੀਕਲ ਲਈ ਯੂਨੀਅਨ ਫਿਰੋਜ਼ਪੁਰ ਦੀ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਇਕ ਵੱਡੀ ਮੀਟਿੰਗ ਦੇ ਵਿੱਚ ਇਹ ਮਤਾ ਪਾਸ ਕੀਤਾ ਗਿਆ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਕੈਟੇਗਰੀਆਂ ਵੱਲੋਂ 29 ਮਈ ਨੂੰ ਪਟਿਆਲਾ ਵਿਚ ਹੋਣ ਜਾ ਰਹੀ ਮਹਾਂਰੈਲੀ ਵਿਚ ਹਰ ਕੇਡਰ ਦੇ ਕਰਮਚਾਰੀ ਭਾਗ ਲੈਣਗੇ ਇਸ ਮੌਕੇ ਪ੍ਰਧਾਨਗੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਨੇ ਇਸ ਸਾਲ ਗਲਾਸਗੋ ਵਿੱਚ ਹੋ ਰਹੇ ਕੋਪ 26 ਜਲਵਾਯੂ ਸੰਮੇਲਨ ਤੋਂ ਪਹਿਲਾਂ ਜਨਤਕ ਸਮੱਸਿਆਵਾਂ ਨਾਲ ਨਜਿੱਠਣ ਲਈ ਸਿਖਲਾਈ ਪ੍ਰਾਪਤ ਫਰੰਟਲਾਈਨ ਅਧਿਕਾਰੀਆਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਹੈ। ਇਸ ਮੰਤਵ ਲਈ ਸਕਾਟਲੈਂਡ ਪੁਲਿਸ ਕੋਲ ਹੁਣ 2,100 ਅਧਿਕਾਰੀ ਹਨ ਜੋ ਜਨਤਕ ਸਮੱਸਿਆ ਜਾਂ ਲੋਕਾਂ ਦੁਆਰਾ ਪੈਦਾ ਕੀਤੀਆਂContinue Reading