Home (Page 287)

ਚੰਡੀਗੜ੍ਹ (ਮੀਡੀਆ ਬਿਊਰੋ)- ਅੱਜ 32 ਕਿਸਾਨ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਰਦਾਰ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ। ਜਿਸ ‘ਚ ਸਰਦਾਰ ਰੁਲਦੂ ਸਿੰਘ ਮਾਨਸਾ ਦੇ ਭੜਕਾਉ ਭਾਸ਼ਨ ਬਾਰੇ ਵਿਚਾਰ ਵਿਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਸਸਪੈਂਡ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾContinue Reading

 ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਨਵੇਂ ਨਿਯੁਕਤ ਕੀਤੇ ਗਏ ਸਿਹਤ ਸਕੱਤਰ ਸਾਜਿਦ ਜਾਵਿਦ ਪਿਛਲੇ ਦਿਨੀਂ ਕੋਰੋਨਾ ਤੋਂ ਪੀੜਤ ਹੋ ਗਏ ਸਨ, ਹੁਣ ਸਿਹਤਯਾਬ ਹੋ ਗਏ ਹਨ। ਸਿਹਤ ਸਕੱਤਰ ਸਾਜਿਦ ਜਾਵਿਦ ਨੇ ਕਿਹਾ ਹੈ ਕਿ ਉਹ ਕੋਰੋਨਾ ਵਾਇਰਸ ਲਈ ਸਕਾਰਾਤਮਕ ਟੈਸਟ ਕਰਨ ਤੋਂ ਇੱਕ ਹਫ਼ਤੇ ਬਾਅਦ ਪੂਰੀ ਤਰ੍ਹਾਂ ਠੀਕ ਹੋContinue Reading

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਲਿਵਰਪੂਲ ਦੇ ਹਜਾਰਾਂ ਲੋਕਾਂ ਨੂੰ ਸੜਕ ਵਿੱਚ ਪਾੜ ਪੈਣ ਕਾਰਨ ਬਿਜਲੀ ਅਤੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਪਾਣੀ ਦੀ ਮੇਨ  ਸਪਲਾਈ ਫਟਣ ਨਾਲ ਪਏ ਮੰਨੇ ਜਾਂਦੇ ਇਸ ਪਾੜ ਕਾਰਨ ਬਿਜਲੀ ਦੇ ਕੱਟਣ ਨਾਲ ਸ਼ਹਿਰ ਦੇ ਵੱਡੇ ਹਿੱਸੇ ਨੇ ਹਿੱਸੇ ਹਨ੍ਹੇਰੇ ਦਾ ਸਾਹਮਣਾ ਕੀਤਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯਾਰਕਸ਼ਾਇਰ ਦੇ ਗੂਲ ਵਿੱਚ ਇੱਕ ਹਾਊਸ ਡਿਵੈਲਪਮੈਂਟ ਦੀ ਜਗ੍ਹਾ ‘ਤੇ ਬਿਲਡਰਾਂ ਨੂੰ ਇੱਕ ਵਿਸ਼ਵ ਯੁੱਧ 2 ਵੇਲੇ ਦਾ ਇੱਕ ਜਿੰਦਾ ਬੰਬ ਮਿਲਿਆ ਸੀ। ਜਿਸ ਨੂੰ ਆਰਮੀ ਡਿਸਪੋਜ਼ਲ ਟੀਮ ਨੇ ਸ਼ਨੀਵਾਰ ਦੁਪਹਿਰ ਨੂੰ ਇੱਕ ਕੰਟਰੋਲ ਸਥਿਤੀ ਵਿੱਚ ਧਮਾਕਾ ਕਰਕੇ ਨਸ਼ਟ ਕੀਤਾ। ਇਸ 500 ਐਲਬੀ (227 ਕਿਲੋਗ੍ਰਾਮ)Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਮਾਨਚੈਸਟਰ ਦੇ ਬੋਲਟਨ ਵਿੱਚੋਂ ਪਿਛਲੇ ਦਿਨੀਂ ਲਾਪਤਾ ਹੋਈ ਇੱਕ 11 ਸਾਲਾਂ ਬੱਚੀ ਲੰਡਨ ਵਿੱਚ ਮਿਲੀ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਤੁਮਾ ਕਾਦਿਰ ਨਾਮ ਦੀ ਇਹ ਬੱਚੀ ਜੋ ਵੀਰਵਾਰ ਨੂੰ ਬੋਲਟਨ ਵਿਖੇ ਆਪਣੇ ਘਰ ਤੋਂ ਲਾਪਤਾ ਹੋ ਗਈ ਸੀ, ਸ਼ਨੀਵਾਰ ਨੂੰ ਲੰਡਨ ਵਿੱਚContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਦੀ ਆਪਣੀ ਵਚਨਬੱਧਤਾ ਤਹਿਤ, ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਵਾਸਤੇ 16 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਯੂਕੇ ਵਿੱਚੋਂ ਜਾਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਵਾਲੇ ਵਾਇਰਸਾਂ ਦੇ ਰੂਪਾਂ ਨਾਲ ਨਜਿੱਠ ਰਹੇ ਯੂਕੇ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੋਰ ਨਵਾਂ ਰੂਪ ਸਾਹਮਣੇ ਆਇਆ ਹੈ। ਸਿਹਤ ਅਧਿਕਾਰੀਆਂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਯੂਕੇ ਵਿੱਚ ਕੋਵਿਡ -19 ਦੀ ਇੱਕ ਨਵੀਂ ਕਿਸਮContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਲੰਡਨ ਵਿੱਚ ਕੀਤੀ ਇੱਕ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਿਛਲੇ ਦੋ ਸਾਲਾਂ ਵਿੱਚ 160 ਦੇ ਕਰੀਬ ਮੈਟਰੋਪੋਲੀਟਨ ਪੁਲਿਸ ਅਧਿਕਾਰੀਆਂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ‘ਫਰੀਡਮ ਆਫ ਇਨਫਰਮੇਸ਼ਨ’ ਤਹਿਤ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀਆਂ ‘ਤੇ ਸਾਲ 2019 ਅਤੇ 2020 ਵਿੱਚ ਜਿਨਸੀ ਸ਼ੋਸ਼ਣ, ਜਿਨਸੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਲੇਬਰ ਪਾਰਟੀ ਦੀ ਇੱਕ ਸੰਸਦ ਮੈਂਬਰ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਇੱਕ ਫਲੈਟ ਨੂੰ ਲੈਣ ਲਈ ਕੀਤੀ ਹੈ। ਇਸ ਮਹਿਲਾ ਸੰਸਦ ਮੈਂਬਰ  ਅਪਸਾਨਾ ਬੇਗਮ ਨੇ ਆਪਣੇ ਅਹੁਦੇ ਅਤੇ ਜਾਣ ਪਛਾਣ ਦੀ ਵਰਤੋਂ ਕਰਦਿਆਂ ਇੱਕ ਸ਼ੋਸ਼ਲ ਫਲੈਟ ਲਈ ਸਮਾਂ ਸੀਮਾ ਨੂੰ ਘੱਟ ਕੀਤਾ ਅਤੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਐੱਨ ਐੱਚ ਐੱਸ ਕੋਵਿਡ ਐਪ ਵੱਲੋਂ ਲੱਖਾਂ ਲੋਕਾਂ ਨੂੰ ਇਕਾਂਤਵਾਸ ਲਈ ਭੇਜੇ ਸੁਨੇਹਿਆਂ ਦਾ ਅਸਰ ਗਲਾਸਗੋ ਵਿੱਚ ਵੀ ਵੇਖਣ ਨੂੰ ਮਿਲਿਆ। ਸ਼ੁੱਕਰਵਾਰ ਨੂੰ ਗਲਾਸਗੋ ਦੇ ਪ੍ਰਮੁੱਖ ਸੁਪਰ ਮਾਰਕੀਟ ਸਟੋਰ ਟੈਸਕੋ ਦੀਆਂ ਸੈਲਫਾਂ ਸਟਾਫ ਦੀ ਘਾਟ ਕਾਰਨ ਖਾਲੀ ਪਾਈਆਂ ਗਈਆਂ। ਇਸ ਸਮੱਸਿਆ ਦੇ ਮੱਦੇਨਜ਼ਰ ਖੁਰਾਕੀ ਸਪਲਾਈ ਦੀContinue Reading