Home (Page 288)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਨਹਿਰਾਂ ਸੁੱਕ ਗਈਆਂ ਹਨ ਤੇ ਪਾਣੀ ਦੀ ਕਿਲਤ ਵਧ ਗਈ ਹੈ ਜਿਸ ਕਾਰਨ ਪਾਣੀ ਦੀ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਚੋਰ ਕਾਨੂੰਨੀ ਪਾਣੀ ਦੇ ਭੰਡਾਰਾਂ ਵਿਚੋਂ ਅਰਬਾਂ ਗੈਲਨ ਪਾਣੀ ਦੇ ਚੋਰੀ ਕਰਕੇ ਲੈ ਗਏ ਹਨ। ਰਾਜ ਪੱਧਰ ਦੇ ਤੇ ਸਥਾਨਕ ਅਧਿਕਾਰੀਆਂ ਅਨੁਸਾਰ ਪਾਣੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਅਸਹਿਣਸ਼ੀਲਤਾ ਕਿਸ ਹੱਦ ਤੱਕ ਵਧ ਗਈ ਹੈ ਉਸ ਦਾ ਅੰਦਾਜਾ ਜਾਰਜੀਆ, ਫੋਰਸਿਥ ਕਾਊਂਟੀ, ਵਿਚ ਵਾਪਰੀ ਘਟਨਾ ਤੋਂ ਲੱਗਦਾ ਜਿਸ ਵਿਚ ਇਕ ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਨੇ ਤਕਰਾਰ ਤੋਂ ਬਾਅਦ ਕਥਿੱਤ ਤੌਰ ‘ਤੇ ਆਪਣੇ ਪਿਤਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ। 25 ਸਾਲਾ ਰਾਜੀਵ ਕੁਮਾਰਾਸਵਾਮੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ’ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ ‘ਦੇਸ਼ ਦੀ ਸਾਨ‘ ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ “ਮੈਨੂੰ ਟੋਕੀਓ ਵਿੱਚ ਤਮਗਾ ਜਿੱਤਣ ਦਾ ਪੂਰਾ ਭਰੋਸਾ ਹੈ।“ ਅੱਜ ਉਸ ਨੇ ਇਹ ਸਬਦ ਸੱਚ ਕਰ ਵਿਖਾਏ ਅਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਵੱਲੋਂ ਪੰਜਾਬ ਦੇ ਮੁਲਾਜ਼ਮ ਵਿਰੋਧੀ ਛੇਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਜ਼ਿਲ੍ਹਾ ਸੰਗਰੂਰ ਵਿਚਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੰਡਵੀਂ (ਮੂਨਕ) ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਤਨਖ਼ਾਹ ਕਮਿਸ਼ਨ ਦੇ ਤਤਕਾਲੀ ਅਤੇ ਭਵਿੱਖੀ ਮਾਰੂ ਪ੍ਰਭਾਵਾਂ ਸਬੰਧੀ ਚਰਚਾ ਕੀਤੀ ਗਈ। ਸੈਮੀਨਾਰ ਦੇ ਮੁੱਖ ਬੁਲਾਰੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ ।  ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਸੰਗਰੂਰ ਵਿਖੇ ਪੱਕੇ ਮੋਰਚੇ ਨੂੰ 200Continue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ 30 ਅਗਸਤ ਨੂੰ ਵ੍ਹਾਈਟ ਹਾਊਸ ਵਿਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਈਮਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਯੂਕਰੇਨ ਵਿਚ ਰੂਸ ਦੀ ਦਖ਼ਲਅੰਦਾਜ਼ੀ ਲਈ ਅਮਰੀਕਾ ਵੱਲੋਂ ਸਮਰਥਨ ਦੀ ਪੁਸ਼ਟੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਬਰਤਾਨੀਆ ਦੁਆਰਾ ਇੱਕ ਦਰਜਨ ਤੋਂ ਜ਼ਿਆਦਾ ਵਿਅਕਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਜ਼ਿੰਬਾਬਵੇ ਦੇ ਦਰਜਨਾਂ ਨਾਗਰਿਕਾਂ ਨੂੰ ਬ੍ਰਿਟੇਨ ਤੋਂ ਦੇਸ਼ ਨਿਕਾਲਾ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜੋ ਕਿ ਦਹਾਕਿਆਂ ਤੋਂ ਯੂਕੇ ਵਿੱਚ ਰਹਿ ਰਹੇ ਸਨ। ਬ੍ਰਿਟੇਨ ਵਿੱਚ ਕਈ ਮਨੁੱਖੀ ਅਧਿਕਾਰ ਸਮੂਹਾਂ ਅਤੇ ਮੰਤਰੀਆਂ ਨੇ ਇਹਨਾਂContinue Reading