Home (Page 289)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਲੇਖਕ ਇਆਨ ਰੈਂਕਿਨ ਨੇ ਅਪਰਾਧ ਵਿਸ਼ੇ ‘ਤੇ ਆਪਣੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਇਕ ਵਿਸ਼ੇਸ਼ ਸਨਮਾਨ ਪ੍ਰਾਪਤ ਕੀਤਾ ਹੈ। ਇਸ 61 ਸਾਲਾ ਕ੍ਰਾਈਮ ਲੇਖਕ ਨੂੰ ਹੈਰੋਗੇਟ ਵਿਚ ਇਕ ਫੈਸਟੀਵਲ ਦੌਰਾਨ ‘ਥੀਕਸਨ ਓਲਡ ਪੈਕੂਲਿਅਰ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਐਵਾਰਡ ਪ੍ਰਾਪਤ ਕਰਨ ਉਪਰੰਤ ਰੈਂਕਿਨ ਨੇContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਇਸ ਸਾਲ ਦਾ ਸੰਯੁਕਤ ਰਾਸ਼ਟਰ ਦਾ ਕੋਪ 26 ਸੰਮੇਲਨ ਗਲਾਸਗੋ ਵਿੱਚ ਕੀਤਾ ਜਾ ਰਿਹਾ ਹੈ। ਤਕਰੀਬਨ ਤਿੰਨ ਮਹੀਨੇ ਬਾਅਦ ਹੋ ਰਹੇ ਇਸ ਸੰਮੇਲਨ ਤੋਂ ਪਹਿਲਾਂ ਗਲਾਸਗੋ ਸ਼ਹਿਰ ਨੇ ਜਲਵਾਯੂ ਤਬਦੀਲੀ ਪ੍ਰਤੀ ਸੁਹਿਰਦ ਕੋਸ਼ਿਸ਼ਾਂ ਕਰਨ ਦੀ ਵਚਨਬੱਧਤਾ ਜ਼ਾਹਰ ਕੀਤੀ ਹੈ। ਇਸ ਸੰਮੇਲਨ ਵਿੱਚ ਦੁਨੀਆ ਭਰ ਵਿੱਚੋਂ ਵਿਸ਼ਵ ਨੇਤਾContinue Reading

ਸ਼ਿਵ ਕੁਮਾਰ ਬਟਾਲਵੀ ਪੰਜਾਬੀ ਸ਼ਾਇਰੀ ਦਾ ਉਹ ਉੱਚ ਦੁਮਾਲੜਾ ਨਿਸ਼ਾਨ ਹੈ, ਜਿਸ ਨੇ ਬਹੁਤ ਥੋੜ੍ਹੇ ਵਰ੍ਹਿਆਂ ਵਿੱਚ ਜ਼ਿੰਦਗੀ ਅਤੇ ਸਾਹਿਤ ਵਿੱਚ ਉਹ ਕੁਝ ਕਰ ਵਿਖਾਇਆ, ਜੋ ਵਿਰਲਿਆਂ ਨੂੰ ਨਸੀਬ ਹੁੰਦਾ ਹੈ। ਉਮਰ ਦੇ ਕੁਲ 37 ਸਾਲ ਹੰਢਾ ਕੇ ਉਸ ਨੇ ਸਾਨੂੰ ਪੰਜਾਬੀ ਸ਼ਾਇਰੀ ਵਿੱਚ ਦੀਆਂ ਉਹ ਖ਼ੂਬਸੂਰਤੀਆਂ ਸਿਰਜ ਦਿੱਤੀਆਂ, ਜਿਨ੍ਹਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤਾ ਜਾ ਰਿਹਾ ਬਿਜਲੀ ਸੋਧ ਬਿੱਲ 2021 ਕਿਸਾਨਾਂ ਅਤੇ ਗਰੀਬਾਂ ‘ਤੇ ਇਕ ਹੋਰ ਵਿੱਤੀ ਹਮਲਾ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਸਿੱਧਾ ਡਾਕਾ ਹੈ। ਇੱਥੇ ਪਾਰਟੀ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਅੱਜ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੇ ਨਵਜੋਤ ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣ ‘ਤੇ ਹਰਸਿਮਰਤ ਕੌਰ ਬਾਦਲ ਨੇ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਕਾਂਗਰਸ ਦੇ ਐੱ.ਪੀ. ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਅੱਜ ਜਿੰਨੇ ਵੀ ਕਾਂਗਰਸ ਦੇ ਐੱਮ.ਪੀ ਹਨ ਪਾਰਲੀਮੈਂਟ ‘ਚ ਸ਼ਾਮਲ ਹੋਣ ਦੀ ਬਜਾਏContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪਾਰਟੀ ਵਿਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਸਮਾਗਮ ਵਿਚ ਬੋਲਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੇਰੇ ਲਈ ਕੋਈ ਅਹੁਦਾ ਮਸਲਾ ਨਹੀਂ ਰੱਖਦਾ। ਕੈਬਨਿਟ ਅਹੁਦੇ ਤਾਂ ਉਨ੍ਹਾਂ ਵਗਾਹ-ਵਗਾਹ ਮਾਰੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) : ਇਕ 84 ਸਾਲਾ ਬਜ਼ੁਰਗ ਔਰਤ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਇਕ ਨੇਪਾਲੀ ਨਾਗਰਿਕ ਨੂੰ ਜ਼ਿਲ੍ਹਾ ਅਤੇ ਸ਼ੈਸਨ ਜੱਜ ਗੁਰਦਾਸਪੁਰ ਰਮੇਸ਼ ਕੁਮਾਰੀ ਨੇ 25 ਸਾਲ ਦੀ ਸਜ਼ਾ ਅਤੇ 25ਹਜ਼ਾਰ ਰੁਪਏ ਜ਼ੁਰਮਾਨੇ ਦਾ ਹੁਕਮ ਸੁਣਾਇਆ ਹੈ। ਜ਼ੁਰਮਾਨਾ ਅਦਾ ਨਾ ਕਰਨ ‘ਤੇ ਦੋਸ਼ੀ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਊਬਾ ਦੀ ਫੌਜ ਦੇ ਇਕ ਚੋਟੀ ਦੇ ਅਧਿਕਾਰੀ ਤੇ ਕਿਊਬਨ ਸਰਕਾਰ ਦੀ ਸਟੇਟ ਸੁਰੱਖਿਆ ਇਕਾਈ  ਉਪਰ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਬਾਇਡਨ ਅਨੁਸਾਰ ਇਸ ਮਹੀਨੇ ਹੋੋਏ ਪ੍ਰਦਰਸ਼ਨਾਂ ਦੌਰਾਨ ਲੋਕਾਂ ਉਪਰ ਤਸ਼ੱਦਦ ਲਈ ਇਹ ਚੋਟੀ ਦਾ ਫੌਜੀ ਅਧਿਕਾਰੀ ਤੇ ਸਟੇਟ ਸੁਰੱਖਿਆContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਦਫਤਰੀ ਕੰਮ-ਕਾਜ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਆਪਣੇ ਕਲਰਕਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਦੀ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨਕਮ ਟੈਕਸ ਰਿਟਰਨ (ਟੀ.ਡੀ.ਐਸ. ਰਿਟਰਨ) ਫਾਈਲ ਕਰਨ ਲਈContinue Reading