Home (Page 290)

ਚੰਡੀਗੜ੍ਹ (ਮੀਡੀਆ ਬਿਊਰੋ)- ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਦੇ ਪ੍ਰਧਾਨ ਬਣਨ ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧੇਰੇ ਤਾਕਤ ਮਿਲੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਫਲੱਡ ਸੀਜ਼ਨ 2021 ਨੂੰ ਧਿਆਨ ਵਿੱਚ ਰੱਖਦੇ ਹੋਏ ਹੁਸੈਨੀਵਾਲਾ ਬਾਰਡਰ ਵਿਖੇ 136 ਬਟਾਲੀਅਨ ਬੀਐੱਸਐੱਫ ਅਤੇ ਐਨ.ਡੀ.ਆਰ. ਦੇ ਜਵਾਨਾਂ ਨੇ ਮੌਕ ਡਰਿੱਲ ਕੀਤੀ। ਮੌਕ ਡਰਿੱਲ ਦਾ ਮੁੱਖ ਉਦੇਸ਼ ਕਿਸੇ ਵੀ ਤਰ੍ਹਾਂ ਦੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਇਸ ਸਬੰਧੀ ਵੱਖ-ਵੱਖ ਮਹਿਕਮਿਆਂ ਨੂੰ ਆਪਣਾ ਰੋਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –ਜਿੱਥੇ ਕਾਂਗਰਸ ਸਰਕਾਰ ਸ਼ਹਿਰ ਵਿੱਚ ਵਿਕਾਸ ਦੇ ਦਾਅਵੇ ਕਰਦੀ ਨਹੀਂ ਥੱਕਦੀ, ਉੱਥੇ ਏਸ਼ੀਆ ਦੀ ਵੱਡੀ ਅਨਾਜ ਮੰਡੀ ਵਿਖੇ ਬੂਥਾਂ ਦੇ ਅੱਗੇ ਵਾਲਾ ਰਸਤਾ ਵਿਕਾਸ ਦੀ ਪੋਲ ਖੋਲ੍ਹ ਰਿਹਾ ਹੈ। ਇਸ ਇਲਾਕੇ ਦੇ ਦੁਕਾਨਦਾਰਾਂ ਨੇ ਕਿਹਾ ਕਿ ਇਸ ਬਦ ਤੋਂ ਬਦਤਰ ਰਸਤੇ ਸਬੰਧੀ ਕਈ ਵਾਰ ਮਾਰਕੀਟ ਕਮੇਟੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਦੀ ਕਾਂਗਰਸ ਪਾਰਟੀ ਦੇ ਸਰਕਾਰ ਪੰਜਾਬ ਵਾਸੀਆਂ ਦਾ ਅਸਲ ਮੁੱਦਿਆ ਤੋਂ ਧਿਆਨ ਹਟਾ ਕੇ ਡਰਾਮੇਬਾਜੀ ਕਰਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ, ਜਿਸ ਸਬੰਧੀ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਅਤੇ ਸੀਟੂ ਮਿਲ ਕੇ 09 ਅਗਸਤ ਸਮੁੱਚੇ ਪੰਜਾਬ ਵਿਚ ਜ਼ਿਲਾ ਪੱਧਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸਿਹਤ ਮੁਲਾਜਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਅਤੇ ਛੇਵੇਂ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਪੰਜਾਬ-ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਹੋਣ ਵਾਲੀ ਪਟਿਆਲਾ ਮਹਾਂ-ਰੈਲੀ ਦੀ ਤਿਆਰੀ ਸਬੰਧੀ ਸਿਹਤ ਮੁਲਾਜਮ ਕਮੇਟੀ ਪੈਰਾ ਮੈਡੀਕਲ ਦੀ ਇੱਕ ਹੰਗਾਮੀ ਮੀਟਿੰਗ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਰਾਮ ਪ੍ਰਸ਼ਾਦ, ਸੁਧੀਰ, ਨਰਿੰਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਪ੍ਰਦਰਸ਼ਨ ਦੌਰਾਨ ਪੱਤਰਕਾਰ ਉਤੇ ਹੋਏ ਕਥਿਤ ਹਮਲੇ ਦੀ ਨਿੰਦਿਆਂ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਹੁੱਲੜਬਾਜ਼ ਕਹਿਣ ਲਈ ਉਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ। ਭਾਜਪਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਕੇਸ ਸਾਹਮਣੇ ਆਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਟੇਟ ਟਾਸਕ ਫੋਰਸ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਤੇ ਪਾਣੀ ਤੋਂ ਪੈਦਾ ਹੋਣ ਵਾਲਿਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਨੂੰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਨਾਲ ਕੋਰੋਨਾ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਸਕਾਟਲੈਂਡ ਵਿਚਲੇ ਕੋਰੋਨਾ ਮੌਤਾਂ ਸਬੰਧੀ ਅੰਕੜਿਆਂ ਦੇ ਅਨੁਸਾਰ ਪਿਛਲੇ ਹਫਤੇ ਦੌਰਾਨ ਵਾਇਰਸ ਕਾਰਨ ਤਕਰੀਬਨ 47 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਿਸ ਕਾਰਨ ਮੌਤ ਦੇ ਸਰਟੀਫਿਕੇਟ ਉੱਤੇ ਕੋਵਿਡ -19 ਦੇ ਜ਼ਿਕਰContinue Reading

ਚੰਡੀਗੜ੍ਹ (ਮੀਡੀਆ ਬਿਊਰੋ):- ਪੰਜਾਬ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ 108 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ 12 ਦਿਨਾ ਸਿਖਲਾਈ ਪੋ੍ਰਗਰਾਮ ਸ਼ੁਰੂ ਕੀਤਾ ਹੈ। ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਨੁਸਾਰ ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ ਪਹਿਲੇ ਬੈਚ ਦੇ 55 ਏਡੀਓਜ਼ ਨੂੰContinue Reading