Home (Page 292)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਕੈਲੀਫੋਰਨੀਆ ਦੀ ਕਾਉਂਟੀ ਫਰਿਜ਼ਨੋ ਨੂੰ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਲੱਖਾਂ ਡਾਲਰ ਦੀ ਗ੍ਰਾਂਟ ਪ੍ਰਾਪਤ ਹੋਈ ਹੈ। ਮੇਅਰ ਡਾਇਰ ਦੇ ਦਫਤਰ ਦੇ ਅਨੁਸਾਰ ਫਰਿਜ਼ਨੋ ਸ਼ਹਿਰ ਨੂੰ ਕੋਵਿਡ-19 ਮਹਾਮਾਰੀ ਨਾਲ ਜੁੜੇ ਮੁੱਦਿਆਂ ਦਾ ਮੁਕਾਬਲਾ ਕਰਨ ਲਈ ਮੰਗਲਵਾਰ ਨੂੰ 4 ਮਿਲੀਅਨ ਡਾਲਰ ਦੀ ਗਰਾਂਟ ਦਿੱਤੀ ਗਈ। ਅਮਰੀਕਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਪਣੀਆਂ ਹੱਕੀਂ ਮੰਗਾਂ ਸਬੰਧੀ ਪਿਛਲੇ ਲੰਬੇ ਸਮੇਂ ਤੋਂ ਹੜਤਾਲ ਕਰ ਰਹੇ ਸਿਵਲ ਹਸਪਤਾਲ ਖੰਨਾ ਦੇ ਡਾਕਟਰਾਂ ਨੇ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਛੇਵੇਂ ਤਨਖਾਹ ਕਮਿਸ਼ਨ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ। ਇਸ ਮੌਕੇ ਐਮਰਜੈਂਸੀ ਤੇ ਕੋਵਿਡ ਤੋਂ ਇਲਾਵਾ ਓਪੀਡੀ ਦੀਆਂ ਸਾਰੀਆਂ ਸੇਵਾਵਾਂ ਪੂਰਨ ਤੌਰ ’ਤੇ ਬੰਦContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਸ਼ਹਿਰ ਵਿਚ ਲੱਗਦੀ ਪਸ਼ੂ ਮੰਡੀ ਮਾਮਲੇ ਤੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਨੇ ਮੰਡੀ ਲਾਉਣ ਵਾਲਿਆਂ ਖਿਲਾਫ਼ ਮੋਰਚਾ ਖੋਲ੍ਹਦਿਆਂ ਮੰਡੀ ਦੀ ਜਾਂਚ ਲਈ ਕੈਪਟਨ ਅਮਰਿੰਦਰ ਸਿੰਘ ਤੇ ਪੰਚਾਇਤ ਵਿਭਾਗ ਦੇ ਵਿੱਤ ਸਕੱਤਰ ਸੀਮਾ ਜੈਨ ਨੂੰ ਗਲਤ ਢੰਗ ਨਾਲ ਮੰਡੀ ਲਾਕੇ ਸਰਕਾਰ ਨੂੰ ਚੂਨਾ ਲਾਉਣContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਰਹੌਣ,Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) –  ਇਥੋਂ ਦੀ ਇਕ ਲਿਨਫੌਕਸ ਕੰਪਨੀ ਵਿਚੋਂ ਨਜਾਇਜ਼ ਕੱਢੇ ਕਿਰਤੀਆਂ ਨੇ ਮਾਮਲੇ ਦੀ ਜਾਂਚ ਅਤੇ ਕਿਰਤੀਆਂ ਦੀਆਂ ਹੱਕੀਂ ਮੰਗਾਂ ਨੂੰ ਤੁਰੰਤ ਹੱਲ ਲਈ ਇਥੋਂ ਦੇ ਤਹਿਸੀਲਦਾਰ ਨਵਦੀਪ ਸਿੰਘ ਤੇ ਏਡੀਸੀ ਸਕੱਤਰ ਸਿੰਘ ਬੱਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਮਲਕੀਤ ਸਿੰਘContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਨੇ ਭਾਰਤ ਵਿਚ ਕੋਵਿਡ-19 ਦੇ ਮਾਮਲੇ ਘੱਟਣ ਦੇ ਮੱਦੇਨਜਰ ਆਪਣੇ ਸ਼ਹਿਰੀਆਂ ਨੂੰ ਕਿਹਾ ਹੈ ਕਿ ਉਹ ਭਾਰਤ ਜਾਣ ਵਾਸਤੇ ਸੋਚ ਸਕਦੇ ਹਨ। ਅਮਰੀਕਾ ਨੇ ਭਾਰਤ ਨੂੰ 4 ਸ਼੍ਰੇਣੀ ਪੱਧਰ ਤੋਂ ਘਟਾ ਕੇ ਤਿੰਨ ਸ਼੍ਰੇਣੀ ਪੱਧਰ ਵਿਚ ਸ਼ਾਮਿਲ ਕਰ ਦਿੱਤਾ ਹੈ। 4 ਸ਼੍ਰੇਣੀ ਪੱਧਰ ਦਾ ਮਤਲਬContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-  ਭਾਰਤੀ-ਅਮਰੀਕੀ ਭਾਈਚਾਰੇ ਦੀ ਇਕੱਤਰਤਾ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਭਾਰਤ ਵੱਲੋਂ ਡਾਕਟਰੀ ਖੇਤਰ ਵਿਚ ਕੀਤੀ ਜਾ ਰਹੀ ਪ੍ਰਗਤੀ ਬਾਰੇ ਚਾਨਣਾ ਪਾਇਆ। ਉਨਾਂ ਕਿਹਾ ਕਿ ਭਾਰਤ ‘ਕੁਐਡ ਗਰੁੱਪ’ ਦੇ ਹਿੱਸੇ ਵਜੋਂ ਇਕ ਅਰਬ ਕੋਵਿਡ ਵੈਕਸੀਨ ਤਿਆਰ ਕਰੇਗਾ ਜਿਸ ਵਾਸਤੇ ਅਮਰੀਕਾ ਤਕਨੀਕੀ ਸਹਾਇਤਾ ਕਰੇਗਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਦੀ ਕਰਜਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਸਰਹੱਦੀ ਸੂਬੇ ਵਿੱਚ ਕਾਰੋਬਾਰ ਸਥਾਪਤੀ ਨੂੰ ਹੋਰ ਸੁਖ਼ਾਲਾ ਬਣਾਉਣ ਅਤੇ ਵਪਾਰ ਤੇ ਉਦਯੋਗਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਸਬੰਧੀ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਮਿਆਨਾ, ਮੱਧਮ ਤੇ ਛੋਟੀਆਂ ਸਨਅਤਾਂ (ਐਮ.ਐਸ.ਐਮਈਜ਼.) ਲਈ ਲਾਜਮੀ ਨਿਯਮਾਂ ਦੇ ਖ਼ਰਚਿਆਂ ਨੂੰ ਘਟਾਉਣContinue Reading