Home (Page 295)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਿਚ ਨਾਇਲਜ ਫਰੀਮਾਂਟ ਮੰਦਰ ਤੋਂ ਭਗਵਾਨ ਜਗਨਨਾਥ ਰੱਥ ਯਾਤਰਾ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਕੱਢੀ ਗਈ ਜਿਸ ਵਿਚ ਸਨ ਫਰਾਂਸਿਸਕੋ ਬੇ ਏਰੀਆ ਤੋਂ ਭਾਰੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਜਗਨਨਾਥ ਸਭਿਆਚਾਰ ਤੇ ਸਿੱਖਿਆ ਸੈਂਟਰ ਵੱਲੋਂ ਅਯੋਜਿਤ ਕੀਤੀ ਗਈ ਇਹ ਪਹਿਲੀ ਜਗਨਾਨਾਥ ਰੱਥ ਯਾਤਰਾ ਸੀ।Continue Reading

ਸੈਕਰਾਮੈਂਟੋ, ਕੈਲੀਫੋਰਨੀਆਂ (ਹੁਸਨ ਲੜੋਆ ਬੰਗਾ)– ਫਰਿਜਨੋ ਦੇ  ਨੌਰਥ ਪੁਆਇੰਟ ਈਵੈਂਟ ਸੈਂਟਰ ( ਕਰ੍ਹੀ ਹਾਊਸ ਰੈਸਟੋਰੈਂਟ)ਵਿਖੇ ਸਥਾਨਿਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ “ਇੰਡੋ- ਯੂ.ਐਸ. ਏ.  ਹੈਰੀਟੇਜ਼ ਫਰਿਜਨੋ ਵੱਲੋਂ ਸਾਧੂ ਸਿੰਘ ਸੰਘਾ ਦਾ ਨਾਵਲ “ਤਿੜਕਦੀ ਹਵੇਲੀ” ਅਤੇ ਰਣਜੀਤ ਗਿੱਲ ਦਾ ਪਲੇਠਾ ਕਾਵਿ ਸੰਗ੍ਰਹਿ “ਉਡਾਰੀਆਂ” ਲੋਕ ਅਰਪਣ ਕੀਤੇ ਗਏ। ਇਹ ਸਮਾਗਮ ਉੱਘੇ ਕਾਰੋਬਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮਿ੍ਰਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵ-ਜਨਮੇ ਅਤੇ ਛੋਟੇ ਬੱਚਿਆਂ ਵਿੱਚ ਬੋਲੇਪਣ (ਘੱਟ ਸੁਣਨ) ਦੀ ਸਮੱਸਿਆ ਨਾਲ ਨਜਿੱਠਣ ਲਈ ਸੋਮਵਾਰ ਨੂੰ ਯੂਨੀਵਰਸਲ ਨਿਊਬੌਰਨ ਹੀਅਰਿੰਗ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਆਟੋਮੇਟਿਡ ਆਡਿਟਰੀ ਬ੍ਰੇਨਸਟਮ ਰਿਸਪਾਂਸ ਸਿਸਟਮ (ਏ.ਏ.ਬੀ.ਆਰ.) ਦੀ ਸ਼ੁਰੂਆਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਟੀ ਦੇ ਰਾਜਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਦੀ ਸੋਮਵਾਰ ਨੂੰ ਉਲੰਘਣਾ ਕਰਦਿਆਂ ਕਿਹਾ ਕਿ ਇਹ ਨਾ ਸਿਰਫ ਵਿਅਕਤੀਗਤ ਨਿੱਜਤਾ ਉਤੇ ਸ਼ਰਮਨਾਕ ਹਮਲਾ ਹੈ ਸਗੋਂ ਕੇਂਦਰ ਦੀ ਭਾਜਪਾ ਦੀ ਅਗਵਾਈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਗਲਾਸਗੋ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਜਿਆਦਾ ਲੋਕਾਂ ਦਾ ਟੀਕਾਕਰਨ ਕਰਨ ਲਈ ਹਾਈਡ੍ਰੋ ਨੂੰ ਇੱਕ ਵੱਡੇ ਵੈਕਸੀਨ ਕੇਂਦਰ ਵਿੱਚ ਤਬਦੀਲ ਕੀਤਾ ਗਿਆ ਸੀ, ਪਰ ਹੁਣ ਇਹ ਕੇਂਦਰ ਗਲਾਸਗੋ ‘ਚ ਇਸ ਸਾਲ ਹੋਣ ਵਾਲੇ ਕੋਪ 26 ਸੰਮੇਲਨ ਦੀ ਮੇਜਬਾਨੀ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ਉਦੇਸ਼ ਲਈ ਇਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਰਾਜਧਾਨੀ ਲੰਡਨ ਵਿੱਚ ਸੜਕਾਂ ‘ਤੇ ਈ- ਸਕੂਟਰਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਇਹਨਾਂ ਨੂੰ ਚਲਾਉਣ ਵੇਲੇ ਖਾਸ ਕਰਕੇ ਛੋਟੇ ਬੱਚੇ ਹਾਦਸਿਆਂ ਦੇ ਸ਼ਿਕਾਰ ਵੀ ਹੋ ਜਾਂਦੇ ਹਨ। ਐਤਵਾਰ ਨੂੰ ਅਜਿਹੇ ਹੀ ਇੱਕ ਹਾਦਸੇ ਦਾ ਸ਼ਿਕਾਰ ਹੋਏ 16 ਸਾਲਾਂ ਬੱਚੇ ਦੀ ਮੌਤ ਹੋ ਗਈContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੰਯੁਕਤ ਅਧਿਆਪਕ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੇ ਛੇਵੇਂ ਤਨਖ਼ਾਹ ਕਮਿਸ਼ਨ ਵਿਚਲੀਆਂ ਮੁਲਾਜ਼ਮ ਵਿਰੋਧੀ ਮੱਦਾਂ ਰੱਦ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲੀ ਤੇ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਹੱਲਾ ਬੋਲਿਆ। ਅਧਿਆਪਕਾਵਾਂ ਦੀ ਭਰਵੀਂ ਸ਼ਮੂਲੀਅਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਵੱਖ ਵੱਖ ਰਾਜਾਂ ਵਿਚ ਕੋਰੋਨਾ ਕਾਰਨ ਹੋਏ ਵਿੱਤੀ ਨੁਕਸਾਨ ਵਿਚੋਂ ਲੋਕਾਂ ਨੂੰ ਉਭਾਰਨ ਲਈ ਯਤਨ ਨਿਰੰਤਰ ਜਾਰੀ ਹਨ। ਕੋਰੋਨਾ ਪਾਬੰਦੀਆਂ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਜਾਂ ਕਾਰੋਬਾਰ ਬੰਦ ਹੋ ਜਾਣ ਕਾਰਨ ਆਮਦਨੀ ਖਤਮ ਹੋ ਗਈ। ਕੈਲੀਫੋਰਨੀਆ ਸਰਕਾਰ ਨੇ ਮੱਧ ਵਰਗ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਟਾਹੋ ਝੀਲ ਦੇ ਦੱਖਣ ਵਿਚ ਉੱਤਰੀ ਕੈਲੀਫੋਰਨੀਆ ਦੇ ਜੰਗਲ ਨੂੰ ਅਚਾਨਕ ਲੱਗੀ ਭਿਆਨਕ ਅੱਗ ਕਾਰਨ ਇਕ ਪਹਾੜੀ ਕਸਬਾ ਖਾਲੀ ਕਰਵਾਉਣਾ ਪਿਆ ਹੈ ਤੇ ਹਜਾਰਾਂ ਲੋਕਾਂ ਨੂੰ ਖੇਤਰ ਵਿਚੋਂ ਨਿਕਲਣ ਲਈ ਮਜਬੂਰ ਹੋਣਾ ਪਿਆ ਹੈ। ਸੀਰਾ ਨਵਾਡਾ ਵਿਚੋਂ ਨਿਕਲਣ ਵਾਲੀ ਪ੍ਰਸਿੱਧ ਬਾਈਕ ਦੌੜ ਵੀ ਰੱਦ ਕਰ ਦਿੱਤੀContinue Reading