ਯੂਕੇ: ਸਿਹਤ ਮੰਤਰੀ ਹੋਏ ਕੋਰੋਨਾ ਪੀੜਤ, ਪ੍ਰਧਾਨ ਮੰਤਰੀ ਸਮੇਤ ਹੋਰ ਹੋ ਸਕਦੇ ਹਨ ਇਕਾਂਤਵਾਸ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਦੇ ਨਵੇਂ ਨਿਯੁਕਤ ਕੀਤੇ ਗਏ ਸਿਹਤ ਮੰਤਰੀ ਸਾਜਿਦ ਜਾਵਿਦ ਦਾ ਕੋਰੋਨਾ ਟੈਸਟ ਸ਼ਨੀਵਾਰ ਨੂੰ ਪਾਜੇਟਿਵ ਆਇਆ ਹੈ। ਇਸ ਲਈ ਸੁਰੱਖਿਆ ਕਾਰਨਾਂ ਕਰਕੇ ਸਿਹਤ ਮੰਤਰੀ ਅਤੇ ਹੋਰ ਸੀਨੀਅਰ ਮੰਤਰੀ ਇਕਾਂਤਵਾਸ ਹੋ ਸਕਦੇ ਹਨ। ਸਿਹਤ ਸਕੱਤਰ ਨੇ ਸ਼ਨੀਵਾਰ ਸਵੇਰੇ ਕੋਰੋਨਾ ਵਾਇਰਸ ਪੌਜੇਟਿਵ ਹੋਣ ਦਾ ਖੁਲਾਸਾ ਕੀਤਾ। ਉਹਨਾਂ ਦੱਸਿਆContinue Reading






























