Home (Page 297)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)– ਸਕਾਟਲੈਂਡ ਦੀਆਂ ਸੰਸਥਾਵਾਂ ਲਈ ਛਤਰੀ ਬਣ ਕੇ ਕੰਮ ਕਰ ਰਹੀ ਸੰਸਥਾ ਐਸੋਸੀਏਸ਼ਨ ਆਫ਼ ਇੰਡੀਅਨ ਸੰਸਥਾ (ਏ.ਆਈ.ਓ) ਵੱਲੋਂ ਬੀਤੇ ਦਿਨ ਬੰਬੇ ਬਲੂਅਜ਼ ਵਿਖੇ ਕੌਂਸਲ ਜਨਰਲ ਇੰਡੀਆ ਐਡਿਨਬਰਾ ਬਿਜੇ ਸੇਲਵਰਾਜ ਅਤੇ ਐੱਚ ਓ ਸੀ ਸੱਤਿਆ ਵੀਰ ਸਿੰਘ ਦੀ ਆਮਦ ‘ਤੇ ਵਿਸ਼ੇਸ਼ ਸੁਆਗਤੀ ਸਮਾਰੋਹ ਕਰਵਾਇਆ ਗਿਆ। ਦੋਵੇਂ ਸਖਸ਼ੀਅਤਾਂ ਨੂੰContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂਕੇ ਵਿਚ ਕੋਰੋਨਾ ਮਹਾਮਾਰੀ ਵਿਚ ਸਰਕਾਰ ਵੱਲੋਂ ਜਾਰੀ ਕੀਤੀ ਗਈ ਐੱਨ. ਐੱਚ. ਐੱਸ. ਕੋਵਿਡ-19 ‘ਟੈਸਟ ਐਂਡ ਟਰੇਸ’ ਐਪ ਨੂੰ ਲੱਖਾਂ ਲੋਕਾਂ ਨੇ ਡਿਲੀਟ ਕਰ ਦਿੱਤਾ ਹੈ। ਇਹ ਐਪ ਉਹਨਾਂ ਲੋਕਾਂ ਨੂੰ ਇਕਾਂਤਵਾਸ ਹੋਣ ਲਈ ਸੂਚਿਤ ਕਰਦੀ ਹੈ, ਜੋ ਵਾਇਰਸ ਪੀੜਤ ਲੋਕਾਂ ਦੇ ਨੇੜਲੇ ਸੰਪਰਕਾਂ ਵਿਚ ਸਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ)- ਛੇਵੇਂ ਤਨਖਾਹ ਕਮਿਸ਼ਨ ’ਚ ਐਨ.ਪੀ.ਏ ਕਟੌਤੀ ਕਾਰਨ ਖਿਲਾਫ਼ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਸਰਕਾਰੀ ਡਾਕਟਰਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਓ.ਪੀ.ਡੀ ਚਲਾਈ ਗਈ। ਐਸੋਸ਼ੀਏਸ਼ਨ ਨੇ ਆਪਣੇ ਨਾਂਅ ਦੀਆਂ ਪਰਚੀਆਂ ਛਪਵਾਈਆਂ ਤੇ ਇਨ੍ਹਾਂ ’ਤੇ ਹੀ ਮਰੀਜ਼ਾਂ ਨੂੰ ਦਵਾਈਆਂ ਲਿਖ ਕੇ ਦਿੱਤੀਆਂ। ਇਸ ਮੌਕੇ ਡਾ. ਮਨਿੰਦਰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਕਾਰਜ ਅਧੀਨ ਹਨ। ਸ੍ਰੀਮਤੀ ਮਹਾਜਨ ਇਥੇ ਵੱਖ ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੱਲContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਮਾਨਸੂਨContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਸ੍ਰੀ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਾਲ ਅਪ੍ਰੈਲ ਵਿਚ ਲਸੀਆਹ ਬਰਾਊਨ ਨਾਮੀ ਵਿਅਕਤੀ ਉਪਰ ਗੋਲੀ ਚਲਾ ਕੇ ਉਸ ਨੂੰ ਗੰਭੀਰ ਜਖਮੀ ਕਰ ਦੇਣ ਦੇ ਮਾਮਲੇ ਵਿਚ ਵਰਜਨੀਆ ਦੇ ਡਿਪਟੀ ਸ਼ੈਰਿਫ ਨੂੰ ਦੋਸ਼ੀ ਵਜੋਂ ਨਾਮਜਦ ਕੀਤਾ ਹੈ। ਦਰਜ ਮਾਮਲੇ ਵਿਚ ਕਿਹਾ ਗਿਆ ਹੈ ਕਿ ਜਿਸ ਸਮੇ ਸਪਾਟਸਿਲਵਾਨੀਆ ਕਾਊਂਟੀ ਦੇ ਡਿਪਟੀ ਡੇਵਿਡ ਟਰਬੀਫਿਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਦੀ ਇਕ ਸੰਘੀ ਅਦਾਲਤ ਨੇ ਇਕ ਅਹਿਮ ਨਿਰਨੇ ਵਿਚ ਬਿਨਾਂ ਦਸਤਾਵੇਜ ਵਾਲੇ ਪ੍ਰਵਾਸੀ ਜੋ ਅਮਰੀਕਾ ਵਿਚ ਬੱਚਿਆਂ ਦੇ ਰੂਪ ਵਿੱਚ ਆਏ ਸਨ, ਦੀ ਤਰਫਦਾਰੀ ਕਰਨ ਵਾਲਾ ਉਬਾਮਾ ਪ੍ਰਸ਼ਾਸਨ ਦਾ ਪ੍ਰੋਗਰਾਮ ਗੈਰ ਕਾਨੂੰਨੀ ਕਰਾਰ ਦੇ ਦਿੱਤਾ ਹੈ ਤੇ ਇਸ ਪ੍ਰੋਗਰਾਮ ਤਹਿਤ ਨਵੀਆਂ ਦਰਖਾਸਤਾਂ ਲੈਣ ਉਪਰ ਰੋਕContinue Reading

ਅਫਗਾਨਿਸਤਾਨ (ਮੀਡੀਆ ਬਿਊਰੋ) ਅਫਗਾਨਿਸਤਾਨ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦੇਣ ਪਹੁੰਚੇ ਇਕ ਭਾਰਤੀ ਪੱਤਰਕਾਰ ਦਾਨਿਸ਼ ਸਿੱਦੀਕੀ ਦਾ ਕਤਲ ਕਰ ਦਿੱਤਾ ਗਿਆ। ਦਾਨਿਸ਼ ਅੰਤਰਰਾਸ਼ਟਰੀ ਨਿਊਜ਼ ਏਜੰਸੀ ਰਾਏਟਰਜ਼ ਲਈ ਕੰਮ ਕਰਦਾ ਸੀ। ਦਾਨਿਸ਼ ਇੱਕ ਫੋਟੋ ਜਰਨਲਿਸਟ ਸੀ ਅਤੇ ਹਾਲਾਤ ਬਾਰੇ ਜਾਣਕਾਰੀ ਲੈਣ ਗਿਆ ਸੀ। ਇਸ ਸੰਬੰਧ ਵਿਚ, ਅਫਗਾਨਿਸਤਾਨ ਦੀ ਸਮਾਚਾਰ ਏਜੰਸੀ ਨੇContinue Reading

ਰਾਮਪੁਰ (ਮੀਡੀਆ ਬਿਊਰੋ)– ਕੇਂਦਰ ਸਰਕਾਰ ਵਲੋਂ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਅੰਦੋਲਨ ਕਿੰਨਾ ਸਮਾਂ ਚੱਲਦਾ ਰਹੇਗਾ, ਇਸ ਦਾ ਤਾਂ ਸਰਕਾਰ ਦੱਸੇਗੀ ਪਰ ਕਿਸਾਨ ਵਾਪਸ ਨਹੀਂContinue Reading