Home (Page 298)

ਕਿਸੇ ਗਾਇਕ ਦਾ ਫੈਨ ਜਾਂ ਚਾਹੁਣ ਵਾਲਾ, ਉਸ ਗਾਇਕ ਲਈ ਗੀਤ ਲਿਖਣ ਵਾਲਾ ਜਾਂ ਸੰਗੀਤ ਤਿਆਰ ਕਰਨ ਵਾਲਾ ਲਿਆਕਤਮੰਦ ਹੋ ਸਕਦੈ ਪਰ ਇਸ ਗੱਲ ਦੀ ਕਦਾਚਿਤ ਗਾਰੰਟੀ ਨਹੀਂ ਕਿ ਓਹ ਗਾਇਕ ਬੂਝੜ ਨਹੀਂ ਹੋ ਸਕਦਾ। ਗਾਇਕੀ ਖੇਤਰ ਵਿੱਚ ਅਸੀਂ ਸ਼ੋਹਰਤ ਤੇ ਮਿਹਨਤ ਦੇ ਤੁਪਕੇ ਤੁਪਕੇ ਦੀ ਖੁਰਾਕ ਨਾਲ ਪਲ਼ੇ ਤੇContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਖਾਲਿਸਤਾਨੀ ਜਥੇਬੰਦੀਆਂ ਵੱਲੋਂ ਕੁਝ ਕਿਸਾਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸਣੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਗਰੁੱਪਾਂ ਦੁਆਰਾ ਡਰੋਨ ਗਤੀਵਿਧੀਆਂ ਅਤੇ ਹੋਰ ਅੱਤਵਾਦੀ ਸਰਗਰਮੀਆਂ ਵਧਾਉਣ ਦੇ ਸਰਹੱਦ ਪਾਰ ਦੇ ਖ਼ਤਰਿਆਂ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਨਾਲ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਆਪਣਾ ਤਾਲਮੇਲ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਵਿਦਿਅਕ, ਖੇਡਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦਾ ਹਰ ਨਾਗਰਿਕ ਇੱਕ ਰੁੱਖ ਲਾਵੇ ਅਤੇ ਉਸਦੀ ਸੰਭਾਲ ਕਰੇ ਤਾਂ ਵੱਡੀਆਂ ਵਾਤਾਵਰਣਿਕ ਤਬਦੀਲੀਆਂ ਤੋਂ ਨਿਜਾਤ ਪਾਈ ਜਾ ਸਕਦੀ ਹੈ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਆਪਣੀ ਕਾਰਪੋਰੇਟ ਅਤੇ ਸਮਾਜਿਕ ਜਿੰਮੇਵਾਰੀ (ਸੀਐਸਆਰ) ਨੂੰ ਪੂਰਾ ਕਰਦੇ ਹੋਏ ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਮੁੱਖ ਮੰਤਰੀ ਕੋਵਿਡ-19 ਰਾਹਤ ਫੰਡ ਵਿਚ ਇਕ ਕਰੋੜ ਰੁਪਏ ਦਾ ਯੋਗਦਾਨ ਪਾਇਆ। ਪੀ ਐਂਡ ਜੀ ਇੰਡੀਆ ਦੇ ਨੁਮਾਇੰਦਿਆਂ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਜੇ-ਪਾਲ ਨਾਲ ਸਹਿਯੋਗ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਨਵੀਂ ਨੀਤੀ ਰਾਹੀਂ ਪੰਜਾਬ ਸਰਕਾਰ ਦੇ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਸਬੂਤ ਵਜੋਂ ਡਿਜੀਟਾਈਜੇਸ਼ਨContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਇਸ ਮਹੀਨੇ ਗਲਾਸਗੋ ਵਿੱਚ ਡਰੱਗ ਨਾਲ ਸਬੰਧਤ ਮੌਤਾਂ ਲਈ ਇੱਕ ਯਾਦਗਾਰੀ ਸਮਾਗਮ ਕੀਤਾ ਜਾਵੇਗਾ। ਇਸ ਯਾਦਗਾਰ ਸਮਾਗਮ ਵਿੱਚ ਪਰਿਵਾਰ ਅਤੇ ਸੰਸਥਾਵਾਂ ਨਸ਼ਿਆਂ ਅਤੇ ਦਵਾਈਆਂ ਕਾਰਨ ਆਪਣੀ ਜਾਨ ਗਵਾਉਣ ਵਾਲੇ ਆਦਮੀਆਂ ਅਤੇ ਔਰਤਾਂ ਨੂੰ ਯਾਦ ਕਰਨ ਲਈ ਇਕੱਠੇ ਹੋਣਗੇ। ਗਲਾਸਗੋ ਵਿੱਚ ਇਹ ਸਮਾਗਮContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਰੋ 2020 ਦੇ ਫਾਈਨਲ ਤੋਂ ਬਾਅਦ ਇੰਗਲੈਂਡ ਟੀਮ ਕਾਲੇ ਮੂਲ ਦੇ ਖਿਡਾਰੀਆਂ ਸਬੰਧੀ ਨਸਲੀ ਪੋਸਟਾਂ ਦੀ ਜਾਂਚ ਦੇ ਨਤੀਜੇ ਵਜੋਂ ਪੰਜ ਵਿਅਕਤੀ ਗ੍ਰਿਫਤਾਰ ਕੀਤੇ ਗਏ ਅਤੇ ਸ਼ੋਸ਼ਲ ਮੀਡੀਆ ਕੰਪਨੀਆਂ ਨੂੰ ਦਰਜਨਾਂ ਡਾਟਾ ਐਪਲੀਕੇਸ਼ਨਜ਼ ਵੀ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਯੂਰੋ ਟੂਰਨਾਮੈਂਟ ਦੇ ਫਾਈਨਲ ਵਿੱਚContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਵਾਇਰਸ ਪ੍ਰਤੀ ਜਾਣਕਾਰੀ ਅਤੇ ਹੋਰ ਸਹੂਲਤਾਂ ਦੇਣ ਲਈ ਸਰਕਾਰ ਵੱਲੋਂ ਇੱਕ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਐਪ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਨੇੜਲੇ ਸੰਪਰਕਾਂ ਨੂੰ ਇਕਾਂਤਵਾਸContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨੀਆ ਦੀ ਰਾਜਧਾਨੀ ਲੰਡਨ ਵਿੱਚ ਹਿੰਸਕ ਵਾਰਦਾਤਾਂ ‘ਚ ਵਾਧਾ ਹੋ ਰਿਹਾ ਹੈ। ਇਸ ਦੀ ਇੱਕ ਤਾਜਾ ਘਟਨਾ ਸੋਮਵਾਰ ਦੀ ਰਾਤ ਨੂੰ ਉੱਤਰੀ ਲੰਡਨ ਵਿੱਚ ਵਾਪਰੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰੀ ਲੰਡਨ ਦੇ ਇੱਕ ਭੀੜ ਭਰੇ ਇਲਾਕੇ ਵਿੱਚ ਕੁੱਝ ਹਥਿਆਰਬੰਦ ਵਿਅਕਤੀਆਂ ਵੱਲੋਂ ਤਿੰਨ ਹੋਰContinue Reading