ਸਾਊਥਾਲ: ਸ਼੍ਰੀ ਗੁਰੂ ਅਮਰਦਾਸ ਜੀ ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿੱਚ ਸਿੱਖ ਭਾਈਚਾਰੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵੀਰਵਾਰ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਸ਼੍ਰੀ ਗੁਰੂ ਅਮਰਦਾਸ ਜੀ ਗੁਰਦੁਆਰਾ ਸਾਹਿਬ ਵਿਖੇ ਲੱਗੀ ਅੱਗ ਇੰਨੀ ਜਬਰਦਸਤ ਸੀ ਕਿ ਇਸਨੂੰ ਬੁਝਾਉਣ ਲਈ ਤਕਰੀਬਨ 15 ਅੱਗ ਬੁਝਾਊ ਗੱਡੀਆਂ ਅਤੇContinue Reading





























