Home (Page 30)

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਇਸ ਵਾਰ ਮਾਰਚ ‘ਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦਕਿ ਅਪ੍ਰੈਲ ‘ਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੀ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਹੋਣ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਹੁਣ ਵਧ ਗਿਆ ਹੈ। ਹੁਣ ਰਾਜਧਾਨੀ ਚੰਡੀਗੜ੍ਹ ਤੇ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਨੂੰ ਲੈ ਕੇ ਪੰਜਾਬ ਤੇ ਹਰਿਆਣਾ ‘ਚ ਟਕਰਾਅ ਵਧ ਗਿਆ ਹੈ। ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ‘ਚ ਮਤਾ ਪਾਸ ਹੋਣ ਤੋਂ ਬਾਅਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ ਮਿਸ ਪੰਜਾਬਣ ਮੁਕਾਬਲੇ ਬਾਰੇ ਇਕ ਲੜਕੀ ਵੱਲੋਂ ਦਰਜ ਕਰਵਾਈ ਐੱਫ਼ ਆਈ ਆਰ ਦੇ ਸਬੰਧ ਵਿਚ ਪੁੱਛ ਗਿੱਛ ਕੀਤੀ ਜਾ ਰਹੀ ਹੈ। ਰਬਿੰਦਰ ਨਾਰਾਇਣ ਨੂੰ ਗੁੜਗਾਓਂ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚContinue Reading

ਪਟਿਆਲਾ, ਮੀਡੀਆ ਬਿਊਰੋ: ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਦੂਸਰੇ ਵਿਭਾਗਾਂ ਵਿਚ ਰਲੇਵੇਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਫ਼ੈਸਲੇ ਨੂੰ ਕੇਂਦਰੀ ਲੇਖਕ ਸਭਾ ਨੇ ਵੀ ਮੰਦਭਾਗਾ ਕਰਾਰ ਦਿੱਤਾ ਹੈ ਜਿਸ ਨੂੰ ਰੱਦ ਕਰਵਾਉਣ ਲਈ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਦੀ ਅਗਵਾਈ ਵਿਚContinue Reading

ਪਾਤੜਾਂ, ਮੀਡੀਆ ਬਿਊਰੋ: ਸਬ-ਡਵੀਜ਼ਨ ਪਾਤੜਾਂ ਅਧੀਨ ਆਉਂਦਾ ਪਿੰਡ ਗੁਲਾਹੜ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਦੀ ਲਪੇਟ ਵਿਚ ਆਇਆ ਹੋਇਆ ਹੈ। ਪਿੰਡ ਦੇ ਤਿੰਨ ਦਰਜਨ ਦੇ ਕਰੀਬ ਨੌਜਵਾਨ ਜਿੱਥੇ ਨਸ਼ਿਆਂ ਦੇ ਆਦੀ ਹਨ ਉਥੇ ਉਨ੍ਹਾਂ ਵਿਚੋਂ ਕੁਝ ਨਸ਼ਿਆਂ ਦੀ ਤਸਕਰੀ ਦੇ ਕੰਮ ਵਿਚ ਲੱਗ ਚੁੱਕੇ ਹਨ। ਸੂਬੇ ‘ਚ ਆਮ ਆਦਮੀ ਪਾਰਟੀContinue Reading

ਕਰਤਾਰਪੁਰ, ਮੀਡੀਆ ਬਿਊਰੋ: ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਗਤ ਸਿੰਘ ਦੇ ਸੁਪਨਿਆਂ ਵਾਲਾ ਪੰਜਾਬ ਦੀ ਨਵੀਂ ਸਿਰਜਣਾ ਕੀਤੀ ਜਾਵੇਗੀ ਅਤੇ ਹਰ ਪੰਜਾਬ ਵਾਸੀ ਦੀ ਹਰ ਮੁਸ਼ਕਲ ਹੱਲ ਕਰਨ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅਚਾਨਕ ਕਰਤਾਰਪੁਰ ਦੀ ਸਬ ਤਹਿਸੀਲ ਵਿਖੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਿਸਾਨਾਂ ਦੇ ਲਈ CM ਭਗਵੰਤ ਮਾਨ ਦਾ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਇਕ ਟਵੀਟ ਕੀਤਾ ਹੈ ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਹੂਲਤਾਂ ਦੇ ਰੂਪ ‘ਚ ਚਾਰ ਵਾਅਦੇ ਕੀਤੇ ਹਨ। 1. ਫ਼ਸਲ ਦੀ ਖ਼ਰੀਦ ਦੇ 24 ਘੰਟੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ ਨੂੰ ਸਸਤੀ ਕਰਨ ਲਈ ਪ੍ਰਾਈਵੇਟ ਸਕੂਲਾਂ ਨੂੰ ਆਦੇਸ਼ ਦਿੱਤੇ ਸਨ ਕਿ ਫੀਸਾਂ ਵਿਚ ਵਾਧਾ ਨਾ ਕੀਤਾ ਜਾਵੇ। ਪਰ ਇਸ ਫੁਰਮਾਨ ਨੂੰ ਲਾਗੂ ਕਰਨਾ ਮੁਸ਼ਕਲ ਹੁੰਦਾ ਜਾਪਦਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨੂੰ ਨਿੱਜੀ ਸਕੂਲਾਂ ਨੇContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਭਾਰਤ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ‘ਚ ਮਨਾਇਆ ਜਾਵੇਗਾ। ਮੋਦੀ ਸਰਕਾਰ ਦੇ ਇਸ ਕਦਮ ਦੀ ਭਾਜਪਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿContinue Reading

ਮੋਹਾਲੀ, ਮੀਡੀਆ ਬਿਊਰੋ: ਪੰਜਾਬ ਦੇ ਬਹੁਚਰਚਿਤ ਡਰੱਗਜ਼ ਕੇਸ ਵਿਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਕੇਸ ਦੀ ਮੋਹਾਲੀ ਕੋਰਟ ਵਿਚ ਸੁਣਵਾਈ ਹੋਈ। ਸਰਕਾਰੀ ਪੱਖ ਤੇ ਬਚਾਅ ਪੱਖ ਵਿਚ ਬਹਿਸ ਹੋਈ। ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਲ ਇਜ਼ ਨਾਟ ਵੈੱਲ। ਵਾਰ ਵਾਰ ਇਕ ਥਾਂ ਤੋਂContinue Reading