ਘੱਟ ਦਰਾਂ ’ਤੇ ਮਿਆਰੀ ਸੇਵਾਵਾਂ ਦੇਣ ਲਈ 25 ਸਰਕਾਰੀ ਹਸਪਤਾਲਾਂ ‘ਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ MRI ਤੇ CT ਸੈਂਟਰ ਕੀਤੇ ਜਾਣਗੇ ਸਥਾਪਤ: ਬਲਬੀਰ ਸਿੱਧੂ
ਚੰਡੀਗੜ (ਮੀਡੀਆ ਬਿਊਰੋ): ਇਕ ਛੱਤ ਹੇਠ ਐਮ.ਆਰ.ਆਈ, ਸੀ.ਟੀ. ਅਤੇ ਪੈਥੋਲੋਜੀ ਦੇ ਸਾਰੇ ਜ਼ਰੂਰੀ ਟੈਸਟਾਂ ਦੀ ਸਹੂਲਤ ਦੇਣ ਲਈ, ਪੰਜਾਬ ਸਰਕਾਰ ਨੇ ਲੋੜਵੰਦ ਮਰੀਜ਼ਾਂ ਵਾਸਤੇ 25 ਸਰਕਾਰੀ ਹਸਪਤਾਲਾਂ ਵਿਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਪੰਜਾਬ ਵਿਚ ਅਜਿਹੀਆਂ ਡਾਇਗਨੌਸਟਿਕ ਸੇਵਾਵਾਂ ਜ਼ਿਆਦਾਤਰ ਨਿੱਜੀ ਖੇਤਰContinue Reading






























