UK: ਫੁੱਟਬਾਲ ਖਿਡਾਰੀ ਮਾਰਕਸ ਰਸ਼ਫੋਰਡ ਦੇ ਸਨਮਾਨ ਅਤੇ ਨਸਲਵਾਦ ਦੇ ਵਿਰੋਧ ‘ਚ ਪ੍ਰਦਰਸ਼ਨ
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਰੋ ਕੱਪ ਦੇ ਫਾਈਨਲ ਵਿੱਚ ਇਟਲੀ ਹੱਥੋਂ ਪੈਨਲਟੀ ਸ਼ੂਟਆਊਟ ਵਿੱਚ ਹਾਰ ਮਿਲਣ ਦੇ ਬਾਅਦ, ਪੈਨਲਟੀ ਗੋਲ ਕਰਨ ਤੋਂ ਖੁੰਝਣ ਵਾਲੇ ਕਾਲੇ ਮੂਲ ਦੇ ਖਿਡਾਰੀਆਂ ਨੂੰ ਨਸਲੀ ਟਿੱਪਣੀਆਂ ਦਾ ਸ਼ਿਕਾਰ ਹੋਣਾ ਪਿਆ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਟੀਮ ਦੇ ਬਲੈਕ ਖਿਡਾਰੀ ਮਾਰਕਸ ਰਸ਼ਫੋਰਡ ਦੀ ਸਾਊਥ ਮਾਨਚੈਸਟਰ ਦੇ ਵਿਦਿੰਗਟਨContinue Reading






























