Home (Page 302)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਦੀਆਂ ਸੜਕਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਅਕਸਰ ਲੋਕਾਂ ਵੱਲੋਂ ਕੀਤੇ ਜਾਂਦੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਸਕਾਟਲੈਂਡ ਦੇ ਚਾਰ ਵਿੱਚੋਂ ਇੱਕ ਸੜਕ ਕਰਮਚਾਰੀ ਨੇ ਖੁਲਾਸਾ ਕੀਤਾ ਹੈ ਕਿ ਜਨਤਾ ਦੁਆਰਾ ਕੀਤੇ ਜਾਣ ਵਾਲੇ ਦੁਰਵਿਵਹਾਰ ਕਾਰਨ ਉਹਨਾਂ ਦੀ ਮਾਨਸਿਕ ਸਿਹਤ ਨੂੰ ਹਾਨੀ ਪਹੁੰਚੀ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੱਚਿਆਂ ਨਾਲ ਸਬੰਧਿਤ ਕੇਸਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਕੋਵਿਡ-19 ਨਾਲ ਪੀੜਤ ਬੱਚਿਆਂ ਦੀ ਗਿਣਤੀ ਹਸਪਤਾਲਾਂ ਵਿੱਚ ਵਧ ਰਹੀ ਹੈ। ਇਸ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਸਕਾਟਿਸ਼ ਲੇਬਰ ਪਾਰਟੀ ਵੱਲੋਂ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਭਰ ਵਿੱਚ ਇੰਗਲੈਂਡ ਦੀ ਫੁੱਟਬਾਲ ਟੀਮ ਦੇ ਕਾਲੇ ਮੂਲ ਦੇ ਖਿਡਾਰੀਆਂ ਖ਼ਿਲਾਫ਼ ਆਨਲਾਈਨ ਕੀਤੀਆਂ ਗਈਆਂ ਨਸਲੀ ਟਿੱਪਣੀਆਂ ਦੀ ਆਲੋਚਨਾ ਹੋਣ ਦੇ ਬਾਅਦ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਨੇ 24 ਘੰਟਿਆਂ ਵਿੱਚ ਇੰਗਲੈਂਡ ਦੇ ਖਿਡਾਰੀਆਂ ਪ੍ਰਤੀ 1000 ਤੋਂ ਵੱਧ ਨਸਲਵਾਦੀ ਪੋਸਟਾਂ ਨੂੰ ਮਿਟਾ ਦਿੱਤਾ ਹੈ। ਇੰਗਲੈਂਡ ਫੁੱਟਬਾਲ ਟੀਮContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿਚ ਜ਼ਿਆਦਾ ਲੋਕਾਂ ਦਾ ਕੋਰੋਨਾ ਟੈਸਟ ਕਰਨ ਦੇ ਉਦੇਸ਼ ਲਈ ਗਲਾਸਗੋ ਸ਼ਹਿਰ ਵਿਚ ਇਕ ਨਵੀਂ ਕੋਰੋਨਾ ਟੈਸਟਿੰਗ ਬੱਸ ਰਾਹੀਂ ਕੋਰੋਨਾ ਵਾਇਰਸ ਲਈ ਟੈਸਟ ਕਰਨ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਕੋਰੋਨਾ ਵਾਇਰਸ ਟੈਸਟਿੰਗ ਬੱਸ ਵਿਚ ਜਿਨ੍ਹਾਂ ਲੋਕਾਂ ਵਿਚ ਵਾਇਰਸ ਦਾ ਕੋਈ ਲੱਛਣ ਨਹੀਂ ਹੈ, ਕੋਵਿਡContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਬ੍ਰੈਗਜ਼ਿਟ ਤੋਂ ਬਾਅਦ ਯੂਕੇ ਦੁਆਰਾ ਕਈ ਦੇਸ਼ਾਂ ਨਾਲ ਮੁਫਤ ਵਪਾਰਕ ਸਮਝੌਤੇ ਕੀਤੇ ਗਏ ਹਨ, ਜਿਹਨਾਂ ਵਿੱਚੋਂ ਭਾਰਤ ਵੀ ਇੱਕ ਹੈ। ਇਹਨਾਂ ਹੀ ਸਮਝੌਤਿਆਂ ਕਰਕੇ 50 ਸਾਲਾਂ ਤੋਂ ਵੱਧ ਸਮੇਂ ਵਿੱਚ ਪਹਿਲੀ ਵਾਰ ਭਾਰਤੀ ਲੋਕ ਬ੍ਰਿਟਿਸ਼ ਸੇਬਾਂ ਦਾ ਸਵਾਦ ਲੈ ਸਕਣਗੇ। ਬ੍ਰਿਟੇਨ ਵਿੱਚ ਮਿਲਣ ਵਾਲੀਆਂ ਸੇਬਾਂ ਦੀਆਂ ਕਈContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਦਵਾਈਆਂ ਤੇ ਭੋਜਨ ਦੀ ਕਮੀ ਵਰਗੇ ਮੁੱਦਿਆਂ ਨੂੰ ਲੈ ਕੇ ਕਿਊਬਾ ਦੇ ਲੋਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਬਾਰੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਹੈ ਕਿ ਕਿਊਬਨ ਲੋਕ ਤਾਨਾਸ਼ਾਹੀ ਤੋਂ ਨਿਜ਼ਾਤ ਪਾਉਣਾ ਚਹੁੰਦੇ ਹਨ। ਬਾਇਡਨ ਨੇ ਕਿਊਬਾ ਦੇ ਰਾਸ਼ਟਰਪਤੀ ਮਿਗੁਲ ਡਿਆਜ਼Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰੇ 2021-22 ਲਈ ਮਨਜ਼ੂਰ ਕੀਤੇ ਗਏ 54.67 ਕਰੋੜ ਰੁਪਏ ਦੀ ਲਾਗਤ ਵਾਲੇ  ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕਿ੍ਰਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਯਸ਼ਪਾਲ ਸ਼ਰਮਾ ਜੋ 66 ਵਰਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸContinue Reading

ਚੰਡੀਗੜ੍ਹ (ਮੀਡੀਆ ਬਿਊਰੋ)ਚੰਡੀਗੜ ਇੰਟਰਨੈਸ਼ਨਲ ਏਅਰਪੋਰਟ ਲਿਮਟਡ (ਸੀ.ਆਈ.ਏ.ਐਲ.) ਨੇ ਅੱਜ ਏਅਰਪੋਰਟ ਪ੍ਰਾਜੈਕਟ ਵਿਚ ਸੂਬੇ ਦੇ 24.5 ਫੀਸਦੀ ਹਿੱਸੇ ਦੇ ਵਿਰੁੱਧ ਪਹਿਲੇ ਅੰਤਿ੍ਰਮ ਮੁਨਾਫੇ ਦੇ ਰੂਪ ਵਿਚ 3.20 ਕਰੋੜ ਰੁਪਏ ਦਾ ਚੈੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ। ਇਹ ਚੈੱਕ ਸੀ.ਆਈ.ਏ.ਐਲ. ਦੇ ਸੀ.ਈ.ਓ. ਨੇ ਮੁੱਖ ਮੰਤਰੀ ਨੂੰ ਸੌਂਪਿਆ। ਇਸ ਦੌਰਾਨ ਮੁੱਖContinue Reading