ਬ੍ਰਿਟਿਸ਼ PM ਤਾਲਾਬੰਦੀ ਪਾਬੰਦੀਆਂ ਨੂੰ ਹਟਾਉਣ ਸੰਬੰਧੀ ਕਰ ਸਕਦੇ ਹਨ ਐਲਾਨ
ਲੰਡਨ (ਮੀਡੀਆ ਬਿਊਰੋ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਸੋਮਵਾਰ ਨੂੰ ਇਸ ਗੱਲ ਦੀ ਪੁਸ਼ਟੀ ਕਰ ਸਕਦੇ ਹਨ ਕਿ ਇੰਗਲੈਂਡ ਵਿਚ ਕੋਵਿਡ-19 ਤਾਲਾਬੰਦੀ ਸੰਬੰਧੀ ਬਾਕੀ ਪਾਬੰਦੀਆਂ ਨੂੰ ਇਕ ਹਫ਼ਤੇ ਵਿਚ ਹਟਾ ਦਿੱਤਾ ਜਾਵੇਗਾ। ਉਹ ਦੇਸ਼ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਕਾਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਵੀ ਅਪੀਲ ਕਰਨਗੇ।Continue Reading






























