Home (Page 307)

ਚੰਡੀਗੜ੍ਹ (ਮੀਡੀਆ ਬਿਊਰੋ): ਅੱਜ ਇੱਥੇ ਨੇੜਲੇ ਪਿੰਡ ਰਾਮਪੁਰਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਪਿੰਡ ਵਾਸੀਆਂ ਵੱਲੋਂ ਸਾਰੇ ਸਿਆਸੀ ਲੀਡਰਾਂ ਦੀ ਹਰ ਤਰ੍ਹਾਂ ਦੇ ਪ੍ਰੋਗਰਾਮ ‘ਚ ਐਂਟਰੀ ਬੰਦ ਕਰਦਿਆਂ ਥਾਂ-ਥਾਂ ਤੇ ਫਲੈਕਸਾਂ ਲਗਾਈਆਂ ਗਈਆਂ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੌਜਵਾਨ ਪ੍ਰਿਤਪਾਲ ਸਿੰਘ ਅਤੇ ਹਰਦੀਪ ਸਿੰਘContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਲੁਸੀਆਨਾ ਦੀ 14 ਸਾਲਾ ਜੈਲਾ ਐਵਾਂਟ ਗਾਰਡੇ ਅਮਰੀਕਾ ਦਾ ਵੱਕਾਰੀ ਸਪੈਲਿੰਗ ਬੀ ਮੁਕਾਬਲਾ 2021 ਜਿੱਤਣ ਵਾਲੀ ਪਹਿਲੀ ਅਫਰੀਕੀ-ਅਮਰੀਕੀ ਬਣ ਗਈ ਹੈ। ਉਹ ਇਸ ਮੁਕਾਬਲੇ ਦੇ 93 ਸਾਲਾਂ ਦੇ ਇਤਿਹਾਸ ਵਿਚ ਦੂਜੀ ਗੈਰ ਗੋਰੀ ਜੇਤੂ ਹੈ। ਸਾਲਾਂ ਤੋਂ ਇਸ ਮੁਕਾਬਲੇ ਵਿਚ ਦਬਦਬਾ ਬਣਾਏ ਰੱਖਣ ਵਾਲੇ ਭਾਰਤੀ-ਅਮਰੀਕੀਆਂ ਨੂੰ ਇਸ ਵਾਰContinue Reading

ਕੈਨਬਰਾ (ਮੀਡੀਆ ਬਿਊਰੋ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸਤੰਬਰ ਵਿਚ ਦੇਸ਼ ਵਿਚ ਆਉਣ ਵਾਲੀਆਂ ਕੋਰੋਨਾ ਵਾਇਰਸ ਟੀਕੇ ਦੀਆਂ 4.5 ਮਿਲੀਅਨ ਖੁਰਾਕਾਂ ਹੁਣ ਅਗਸਤ ਵਿਚ ਉਪਲਬਧ ਹੋ ਸਕਦੀਆਂ ਹਨ।ਫਾਈਜ਼ਰ ਟੀਕੇ ਦੀਆਂ 10 ਲੱਖ ਖੁਰਾਕਾਂ 19 ਜੁਲਾਈ ਤੋਂ ਹਰ ਹਫ਼ਤੇ ਆਸਟ੍ਰੇਲੀਆ ਪਹੁੰਚਣਗੀਆਂ, ਜੋ ਇਸ ਸਮੇਂ ਪ੍ਰਤੀContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਤਕਰੀਬਨ ਦੋ ਦਹਾਕਿਆਂ ਬਾਅਦ ਅਫਗਾਨਿਸਤਾਨ ਵਿੱਚ ਬ੍ਰਿਟੇਨ ਦੇ ਮਿਲਟਰੀ ਮਿਸ਼ਨ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਅਫਗਾਨਿਸਤਾਨ ਵਿੱਚ ਤਾਇਨਾਤੀ ਦੌਰਾਨ ਤਕਰੀਬਨ 457 ਬ੍ਰਿਟਿਸ਼ ਫੌਜੀਆਂ ਦੀ ਮੌਤ ਹੋਈ ਹੈ।ਉਹਨਾਂ ਨੇ ਕਿਹਾ ਕਿ ਬ੍ਰਿਟੇਨ ਦੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਸਰਕਾਰ ਦੁਆਰਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਕਾਫੀ ਯਤਨ ਕੀਤੇ ਜਾ ਰਹੇ ਹਨ ।ਇਹਨਾਂ ਹੀ ਯਤਨਾਂ ਦੀ ਲੜੀ ਤਹਿਤ ਸਰਕਾਰ ਵੱਲੋਂ ਨਸ਼ਾਖੋਰੀ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਕਮਿਊਨਿਟੀ ਵਿਚਲੀਆਂ ਨਸ਼ਾ ਵਿਰੋਧੀ ਸੇਵਾਵਾਂ ਲਈ 1.5 ਮਿਲੀਅਨ ਪੌਂਡ ਤੋਂ ਵੱਧ ਦੀ ਰਕਮ ਅਲਾਟ ਕੀਤੀ ਗਈ ਹੈ।Continue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਯੂ. ਕੇ. ਵਿੱਚ ਵਰਤੀ ਜਾਂਦੀ ਐੱਨ. ਐੱਚ. ਐੱਸ. ਕੋਵਿਡ ਐਪ ਕੋਰੋਨਾ ਪੀੜਤਾਂ ਦੇ ਸੰਪਰਕ ਵਿੱਚ ਆਏ ਨੇੜਲੇ ਸੰਪਰਕਾਂ ਨੂੰ ਇਕਾਂਤਵਾਸ ਹੋਣ ਲਈ ਸੂਚਿਤ ਕਰਦੀ ਹੈ। ਲੱਖਾਂ ਲੋਕਾਂ ਨੂੰ ਬੇਲੋੜੀਂਦੇ ਇਕਾਂਤਵਾਸ ਸਬੰਧੀ ਅਲਰਟ ਭੇਜਣ ਕਾਰਨ ਐਪ ਵਿੱਚ ਸੁਧਾਰ ਕੀਤਾ ਜਾਵੇਗਾ। ਇਸ ਐਪ ਦੁਆਰਾ ਭੇਜੇ ਜਾਣ ਵਾਲੇ ਇੱਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਸਰਫਸਾਈਡ, ਫਲੋਰਿਡਾ ਵਿਚ ਇਕ ਬਹੁਮੰਜਿਲੀ ਇਮਾਰਤ ਡਿੱਗਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 64 ਹੋ ਗਈ ਹੈ। ਮਿਆਮੀ ਡੇਡ ਕਾਊਂਟੀ ਦੇ ਮੇਅਰ ਡੈਨੀਲਾ ਲੈਵਾਈਨ ਕਾਵਾ ਨੇ ਇਹ ਜਾਣਕਾਰੀ ਦਿੱਤੀ ਹੈ। ਇਮਾਰਤ ਡਿੱਗਣ ਦੇ ਦੋ ਹਫਤੇ ਬਾਅਦ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਰੋਕ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਇੰਡੀਆਨਾ ਵਿਚ ਇਕ ਬੰਦੂਕਧਾਰੀ ਨੇ ਇਕ ਸੰਘੀ ਇਮਾਰਤ ਦੇ ਬਾਹਰ ਐਫ ਬੀ ਆਈ ਟਾਸਕ ਫੋਰਸ ਦੇ ਅਧਿਕਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤੀ ਜਾਣਕਾਰੀ ਅਨੁਸਾਰ 30 ਸਾਲਾ ਗਰੇਗ ਫਰੇਂਸੀ ਨਾਮੀ ਅਧਿਕਾਰੀ ਦੀ ਬੰਦੂਕਧਾਰੀ ਇਮਾਰਤ ਦੇ ਬਾਹਰ ਉਡੀਕ ਕਰ ਰਿਹਾ ਸੀ ਤੇ ਜਿਉਂ ਹੀ ਫਰੇਂਸੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਯੂਟੀ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਸਿਹਤ ਵਿਭਾਗ ਦੇ ਪੈਰਾ ਮੈਡੀਕਲ ਯੂਨੀਅਨ ਵੱਲੋ ਵੱਡੀ ਗਿਣਤੀ ਵਿਚ ਡੀਸੀ ਦਫਤਰ ਦੇ ਸਾਹਮਣੇ ਕੀਤੇ ਗਏ ਰੋਸ ਮੁਜਾਹਰੇ ਵਿਚ ਰਾਮ ਪ੍ਰਸ਼ਾਦ, ਸੁਧੀਰ, ਰੋਬਿਨ, ਨਰਿੰਦਰ ਸ਼ਰਮਾ ਦੀ ਅਗਵਾਈ ’ਚ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਉਨ੍ਹਾਂ ਇਸ ਰੋਸ ਮੁਜਾਹਰੇ ਵਿਚ ਸ਼ਾਮਲ ਹੋ ਕੇContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਕੋਵੀਡ-19 ਮਹਾਂਮਾਰੀ ਦੇ ਹੋਰ ਫਲਾਅ ਨੂੰ ਰੋਕਣ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਸਰਕਾਰੀ ਦਫਤਰਾਂ, ਸਮੇਤ ਅਧੀਨ ਦਫਤਰਾਂ ਦਾ ਕੰਮ ਕਾਜ ਸਿਰਫ ਈ-ਆਫਿਸ ਤੇ ਹੀ ਦਫ਼ਤਰੀ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਹਨਾਂ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈContinue Reading