Home (Page 308)

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ ਕੀਤੇ ਜਿਹੜੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਵੱਲੋਂ ਕੋਵਿਡ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ ਖਰਚੇ ਜਾਣਗੇ। ਸੂਬੇ ਵਿੱਚ ਕੋਵਿਡ ਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100Continue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਵਿੱਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇੱਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਵੱਧ ਰਹੀ ਮਹਿੰਗਾਈ ਖਿਲਾਫ਼ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸਬੰਧੀ ਅੱਜ ਵੱਖ ਵੱਖ ਕਿਸਾਨ, ਧਾਰਮਿਕ, ਰਾਜਨੀਤਕ, ਸਮਾਜਿਕ ਜੱੱਥੇਬੰਦੀਆਂ ਤੋਂ ਇਲਾਵਾContinue Reading

ਆਧੁਨਿਕ ਯੁੱਗ ਵਿੱਚ ਮਨੁੱਖ ਨੇ ਕੁਦਰਤ ਵਿੱਚ ਜਿਸ ਕਿਸਮ ਦੀ ਦਖਲਅੰਦਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹੈ, ਉਸ ਨੇ ਆਪਣੀ ਹੀ ਹੋਂਦ ਲਈ ਖ਼ਤਰਾ ਪੈਦਾ ਕਰ ਲਿਆ ਹੈ, ਕਿਉਂਕਿ ਕੁਦਰਤ ਮਨੁੱਖ ਦੀਆਂ ਲੋੜਾਂ ਪੂਰੀਆਂ ਕਰ ਸਕਦੀ ਹੈ, ਲਾਲਸਾਵਾਂ ਨਹੀਂ। ਅਜੌਕਾ ਮਨੁੱਖ ਇਹ ਨਹੀਂ ਸੋਚ ਰਿਹਾ ਹੈ ਕਿ ਉਹ ਕੁਦਰਤ ਦੀ ਜਿਹੜੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੈਟਰੋਲ-ਡੀਜ਼ਲ ਦੀਆਂ ਦਿਨੋਂ-ਦਿਨ ਵੱਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਸਯੁੰਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਅਨੁਸਾਰ ਅੱਜ ਸੀ. ਟੀ. ਰੋਡ, ਦੋਰਾਹਾ ਵਿਖੇ ਵੀ ਰੋਸ ਵਿਖਾਵਾ ਕੀਤਾ ਗਿਆ। ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕੀਤੇ ਜਾ ਰਹੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਵਿਚ ਕਿਸਾਨਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਦੇContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਅੰਤਰ ਰਾਸ਼ਟਰੀ ਪੱਧਰ ‘ਤੇ ਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਵਿੱਚ ਸਹਾਇਤਾ ਕਰਨ ਦੇ ਉਦੇਸ਼ ਤਹਿਤ ਅਮਰੀਕਾ ਵੱਲੋਂ ਕੋਰੋਨਾ ਵੈਕਸੀਨ ਦੀਆਂ 2 ਮਿਲੀਅਨ ਖੁਰਾਕਾਂ ਨੂੰ ਵੀਅਤਨਾਮ ਭੇਜਿਆ ਗਿਆ ਹੈ। ਵ੍ਹਾਈਟ ਹਾਊਸ ਨੇ ਜਾਣਕਾਰੀ ਦਿੱਤੀ ਕਿ ਅਮਰੀਕਾ ਨੇ ਮੰਗਲਵਾਰ ਨੂੰ ਮੋਡਰਨਾ ਟੀਕੇ ਦੀਆਂ ਦੋ ਮਿਲੀਅਨ ਖੁਰਾਕਾਂ ਵੀਅਤਨਾਮContinue Reading

ਚੰਡੀਗੜ੍ਹ (ਮੀਡੀਆ ਬਿਊਰੋ): ਕੋਰੋਨਾ ਮਹਾਮਾਰੀ ਦੇ ਪ੍ਰਕੋਪ ਤੋਂ ਬਾਅਦ ਦੇਸ਼ ਭਰ ਦੇ ਧਾਰਮਿਕ ਸਥਾਨਾਂ ਨੂੰ ਖੋਲੇ ਜਾਣ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਨੂੰ ਨਾ ਖੋਲਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਦੀ ਨੀਅਤ ਤੇ ਸਵਾਲ ਖੜ੍ਹਾ ਕੀਤਾ ਹੈ। ਜਿਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਵਿੱਚ ਸਥਿਤ ਡੈਨਵਰ ਚਿੜੀਆਘਰ ਦੇ ਜਾਨਵਰਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਇਹਨਾਂ ਜਾਨਵਰਾਂ ਲਈ ਵੈਟਰਨਰੀ ਫਾਰਮਾਸਿਊਟੀਕਲ ਕੰਪਨੀ ਜ਼ੋਏਟਿਸ ਵੱਲੋਂ ਖੁਰਾਕਾਂ ਦਿੱਤੀਆਂ ਜਾਣਗੀਆਂ, ਜਿਸ ਉਪਰੰਤ ਡੈਨਵਰ ਚਿੜੀਆਘਰ ਅਗਲੇ ਕੁੱਝ ਹਫ਼ਤਿਆਂ ਵਿੱਚ ਆਪਣੇ ਜਾਨਵਰਾਂ ਨੂੰ ਕੋਵਿਡ-19 ਦੇ ਟੀਕੇ ਲਗਾਵੇਗਾ। ਇਸContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)-ਅਜੋਕੇ ਸਮੇਂ ਵਿੱਚ ਸਮਾਰਟਫੋਨ ਮਨੁੱਖੀ ਜੀਵਨ ਦੀ ਇੱਕ ਮਹੱਤਵਪੂਰਨ ਲੋੜ ਬਣ ਗਏ ਹਨ। ਬਿਨਾਂ ਸਮਾਰਟਫੋਨ ਤੋਂ ਕੋਈ ਵਿਅਕਤੀ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਂਝਾ ਰਹਿ ਸਕਦਾ ਹੈ। ਸਮਾਰਟਫੋਨਾਂ ਦੀ ਜ਼ਰੂਰਤ ਨੂੰ ਪਹਿਲ ਦਿੰਦਿਆਂ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਅਜਿਹੇ ਨਿਵਾਸੀਆਂ ਨੂੰ 1500 ਸਮਾਰਟਫੋਨ ਦਾਨ ਕਰਨContinue Reading