ਗੈਂਗਸਟਰਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰ ਵਿਰੋਧੀ ਫੋਰਸ ਦਾ ਗਠਨ
ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਲਾਗੂੁ ਕਰਨ ਲਈ ਅੱਜ ਸੂਬੇ ਦੇ ਸੀਪੀਜ਼ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਫੈਸਲਾ ਲੈਂਦਿਆਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨContinue Reading