Home (Page 310)

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)-ਯੂ. ਕੇ. ਦੇ ਇੱਕ ਮਸ਼ਹੂਰ ਚਿੜੀਆਘਰ ‘ਚ ਸੋਮਵਾਰ ਨੂੰ ਲੱਗੀ ਭਿਆਨਕ ਅੱਗ ਨੇ ਦਰਜਨਾਂ ਜਾਨਵਰਾਂ ਅਤੇ ਪੰਛੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਯੂ. ਕੇ. ਦੇ ਐਸੇਕਸ ਵਿੱਚ ਮਾਲਡਨ ਪ੍ਰੋਮਨੇਡ ਪੈਟਿੰਗ ਚਿੜੀਆਘਰ ਵਿੱਚ ਸੋਮਵਾਰ ਦੀ ਸਵੇਰ ਅੱਗ ਲੱਗਣ ਤੋਂ ਬਾਅਦ ਅੱਗ-ਬੁਝਾਊ ਕਰਮਚਾਰੀ ਕਾਰਵਾਈ ਕਰਦਿਆਂ ਚਿੜੀਆਘਰ ਪਹੁੰਚੇ,Continue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ): ਯੂਕੇ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਲੜੀ ਤਹਿਤ ਕੋਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਨੇੜਲੇ ਸੰਪਰਕਾਂ ਨੂੰ ਇਕਾਂਤਵਾਸ ਕਰਨ ਦੀ ਜਰੂਰਤ ਨੂੰ ਖ਼ਤਮ ਕਰਨ ਦੀ ਘੋਸ਼ਣਾ ਕੀਤੀ ਹੈ। ਨਵੇਂ ਨਿਯੁਕਤ ਕੀਤੇ ਸਿਹਤ ਸਕੱਤਰ ਸਾਜਿਦ ਜਾਵੇਦ ਨੇ ਐਲਾਨ ਕੀਤਾ ਹੈ ਕਿContinue Reading

ਪਾਕਿਸਤਾਨ (ਮੀਡੀਆ ਬਿਊਰੋ) ਬਾਲੀਵੁੱਡ ਦੇ ਟੈ੍ਰਜਿਡੀ ਕਿੰਗ ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ‘ਚ ਮੁੰਬਈ ਦੇ ਹਿੰਦੂਜਾ ਹਸਪਤਾਲ ‘ਚ ਦੇਹਾਂਤ ਹੋਣ ‘ਤੇ ਦੇਸ਼ ‘ਚ ਹੀ ਨਹੀਂ ਬਲਕਿ ਦੁਨੀਆ ਭਰ ਤੋਂ ਉਨ੍ਹਾਂ ਨੂੰ ਚਾਹੁਣ ਵਾਲੇ ਸ਼ਰਧਾਂਜਲੀਆਂ ਦੇ ਰਹੇ ਹਨ, ਖਾਸ ਕਰਕੇ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਤੋਂ। ਦਿਲੀਪ ਕੁਮਾਰ ਦਾ ਜਨਮContinue Reading

ਮੋਗਾ (ਮੀਡੀਆ ਬਿਊਰੋ)– ਕਦੀ-ਕਦੀ ਮਜ਼ਾਕ ਇਨਸਾਨ ਦੇ ਲਈ ਕਿੰਨਾ ਮਹਿੰਗਾ ਪੈ ਸਕਦਾ ਹੈ ਇਹ ਇਨਸਾਨ ਵੀ ਸੋਚ ਨਹੀਂ ਸਕਦਾ। ਤਾਜ਼ਾ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਵੈਰੋਕੇ ਦਾ ਹੈ, ਜਿੱਥੇ ਪਤੀ-ਪਤਨੀ ਆਪਸ ‘ਚ ਇਕ-ਦੂਜੇ ਨਾਲ ਮਜ਼ਾਕ-ਮਜ਼ਾਕ ‘ਚ ਪੁੱਛ ਬੈਠੇ ਕਿ ਉਹ ਇਕ-ਦੂਜੇ ਲਈ ਕੀ ਕਰ ਸਕਦੇ ਹਨ ਅਤੇ ਮਜ਼ਾਕ-ਮਜ਼ਾਕ ‘ਚ ਗੱਲਾਂ-ਗੱਲਾਂ ‘ਚContinue Reading

ਮਾਨਸਾ (ਮੀਡੀਆ ਬਿਊਰੋ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਾਂਗਰਸੀ ਆਪਸ ਵਿਚ ਗੁੱਥਮ ਗੁੱਥਾ ਹੋ ਗਏ ਤੇ ਲੋਕਾਂ ਵੱਲੋਂ ਕਹੀਆਂ ਗੱਲਾਂ ਆਪ ਸੱਚੀਆਂ ਸਾਬਤ ਹੋ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਿਚ ਇਸ ਵੇਲੇ ਕੁਰਸੀ ਨੂੰContinue Reading

ਬਠਿੰਡਾ (ਮੀਡੀਆ ਬਿਊਰੋ) ਏ ਕੈਟਾਗਿਰੀ ਦੇ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਤਾਬੜਤੋੜ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਮਨਜਿੰਦਰ ਸਿੰਘ ਮੰਨਾ ਜੋ ਕਿ ਕੁਲਵੀਰ ਨਰੂਆਣਾ ਦਾ ਸਾਥੀ ਹੀ ਹੈContinue Reading

ਚੰਡੀਗੜ (ਮੀਡੀਆ ਬਿਊਰੋ) ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਵਿਦੇਸ਼ਾਂ ਵਿੱਚ ਸਥਿਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਦੀ ਸ਼ੈਅ ’ਤੇ ਮਿੱਥ ਕੇ ਕਤਲੇਆਮ ਕਰਨ ਲਈ 4 ਕਾਰਕੰੁਨਾਂ ਨੂੰ ਗਿ੍ਰਫਤਾਰ ਕਰਕੇ ਇੱਕ ਹੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਅਪ੍ਰੈਲ 2021 ਦੌਰਾਨ ਪਟਿਆਲਾ ਜੇਲ ਤੋੜ ਕੇ ਫਰਾਰ ਹੋਣ ਵਾਲਾ ਭਾਰਤੀ ਫੌਜ ਦਾContinue Reading

ਸੈਕਰਾਮੈਂਟੋ 7 ਜੁਲਾਈ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਇਡਨ ਨੇ ਕੋਵਿਡ-19 ਟੀਕਾਕਰਣ ਵਿਚ ਹੋਈ ਪ੍ਰਗਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਟੀਕਾਕਰਣ ਤੋਂ ਰਹਿ  ਗਏ ਇਕ ਤਿਹਾਈ ਅਮਰੀਕੀਆਂ ਵੱਲ ਧਿਆਨ ਕੇਂਦ੍ਰਿਤ ਕੀਤਾ ਜਾਵੇ। 4 ਜੁਲਾਈ ਤੱਕ 70% ਆਬਾਦੀ ਦੇ ਘੱਟੋ ਘੱਟ ਇਕ ਟੀਕਾ ਲਾਉਣ ਦਾ ਟੀਚਾ ਰਖਿਆ ਗਿਆ ਸੀ ਜਦContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿੱਚ  ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।  ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ—ਪਾਈਟ ਕੈਂਪ ਹਕੂਮਤContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ। ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤContinue Reading