Home (Page 314)

ਲਗਭਗ ਤਿੰਨ ਕਰੋੜੀ ਆਬਾਦੀ ਅਤੇ ਢਾਈ ਦਰਿਆਵਾਂ ਵਾਲਾ ਪੰਜਾਬ, ਜਦੋਂ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਜਦੋਂ ਪੰਜਾਬ ਦਾ ਕਿਸਾਨ, ਹਰ ਵਰਗ ਦੇ ਲੋਕਾਂ ਨੂੰ ਆਪਣੇ ਨਾਲ ਲੈਕੇ ਦੇਸ਼ ਦੇ ਕਿਸਾਨਾਂ ਦੀ ਅਗਵਾਈ ਕਰਦਾ, ਦਿੱਲੀ ਦੀਆਂ ਬਰੂਹਾਂ ਉਤੇ ਸੱਤ ਮਹੀਨਿਆਂ ਤੋਂ ਬੈਠਾ ਹੈ, ਉਦੋਂ ਪੰਜਾਬ ਦੇ ਸਿਆਸਤਦਾਨ ਪੰਜਾਬ ਦੇContinue Reading

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਿਜਲੀ ਬਿੱਲ ਸਬੰਧੀ ਠੋਕਵਾਂ ਜਵਾਬ ਦਿੱਤਾ ਹੈ। ਨਵਜੋਤ ਕੌਰ ਨੇ ਦੱਸਿਆ ਕਿ ਇਹ ਕੋਰੋਨਾ ਦਾ ਔਖਾ ਸਮਾਂ ਸੀ ਅਤੇ ਅਜਿਹਾ ਅੱਜ ਤੱਕ ਨਹੀਂ ਹੋਇਆ। ਉਨ੍ਹਾਂContinue Reading

ਅਮਰੀਕਾ (ਮੀਡੀਆ ਬਿਊਰੋ) ਚੀਨ ਦੇ ਪ੍ਰਮਾਣੂ ਹਥਿਆਰਾਂ ਦੇ ਨਿਰਮਾਣ ‘ਤੇ ਅਮਰੀਕਾ ਨੇ ਚਿੰਤਾ ਜ਼ਾਹਿਰ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਵੀਰਵਾਰ ਕਿਹਾ ਕਿ ਪੀ. ਆਰ. ਸੀ. (ਚੀਨ) ਪ੍ਰਮਾਣੂ ਸ਼ਕਤੀ ਦੇ ਮਾਮਲੇ ਵਿਚ ਉਮੀਦ ਤੋਂ ਜ਼ਿਆਦਾ ਤੇਜ਼ੀ ਨਾਲ ਵਧਿਆ ਹੈ। ਇਸ ਦੀ ਗਲਤ ਵਰਤੋਂ ਸ਼ਾਂਤੀ ਲਈ ਖਤਰਾContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਵਿਲਟਸ਼ਾਇਰ ਵਿਚ ਸਵਿੰਡਨ ਦੇ ਨਜ਼ਦੀਕ ਜੰਗਲੀ ਖੇਤਰ ਵਿਚੋਂ ਸ਼ੁੱਕਰਵਾਰ ਨੂੰ ਸੰਭਾਵਿਤ ਤੌਰ ‘ਤੇ ਮਨੁੱਖੀ ਅਵਸ਼ੇਸ਼ ਪ੍ਰਾਪਤ ਕੀਤੇ ਗਏ ਹਨ। ਇਸ ਸਬੰਧੀ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਅਧਿਕਾਰੀਆਂ ਵੱਲੋਂ ਪੁਰਾਣੇ ਮਨੁੱਖੀ ਅਵਸ਼ੇਸ਼ ਪਾਏ ਜਾਣ ਤੋਂ ਬਾਅਦ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।Continue Reading

ਸੁਲਤਾਨਪੁਰ ਲੋਧੀ (ਮੀਡੀਆ ਬਿਊਰੋ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ਼ ਇੰਡੀਆ” ਵਿੱਚ ਗੱਤਕਾ ਕੋਚ ਗੁਰਵਿੰਦਰ ਕੌਰ ਦਾ ਨਾਂਅ ਸ਼ਾਮਲ ਹੋਣ ਨਾਲ ਇਲਾਕੇ ਦਾ ਹੀ ਨਹੀਂ ਸਗੋਂ ਪੰਜਾਬ ਦਾ ਸਿਰ ਉੱਚਾ ਹੋਇਆ ਹੈ। ਦੇਸ਼ ਦੁਨੀਆ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਗੱਤਕੇContinue Reading

ਪਟਿਆਲਾ (ਮੀਡੀਆ ਬਿਊਰੋ): ਪੰਜਾਬ ਵਿਚ ਬਿਜਲੀ ਦੇ ਸੰਕਟ ਕਾਰਨ ਜਿਥੇ ਪਹਿਲਾਂ ਸਨਅਤ ਨੂੰ ਹਫਤੇ ਵਿਚ 2 ਦਿਨ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਉਥੇ ਅੱਜ ਉਦਯੋਗਾਂ ਨੂੰ 3 ਦਿਨਾਂ ਲਈ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (Powercom) ਦੁਆਰਾ ਅਧਿਕਾਰਤ ਤੌਰ ‘ਤੇ ਜਾਰੀContinue Reading

ਜਲੰਧਰ (ਖੁਰਾਣਾ)- ਸਿਆਸੀ ਦਖਲਅੰਦਾਜ਼ੀ ਅਤੇ ਹੋਰ ਕਈ ਕਾਰਨਾਂ ਕਰਕੇ ਜਲੰਧਰ ਨਗਰ ਨਿਗਮ ‘ਚ ਨਾਜਾਇਜ਼ ਕਾਲੋਨੀਆਂ ‘ਤੇ ਕੋਈ ਕਾਰਵਾਈ ਨਹੀਂ ਕਰ ਪਾ ਰਿਹਾ, ਜਿਸ ਕਾਰਨ ਸ਼ਹਿਰ ਵਿਚ ਧੜਾਧੜ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ਨਿਗਮ ਨੂੰ ਧੜਾਧੜ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਅਤੇ ਨਿਗਮ ਦੀ ਐਡਹਾਕ ਕਮੇਟੀ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕੋਰੋਨਾ ਮਹਾਮਾਰੀ ਤੋਂ ਉਭਰ ਰਹੀ ਅਰਥਵਿਵਸਥਾ ਬਾਰੇ ਗੱਲ ਕਰਦਿਆਂ ਕਿਹਾ ਕਿ ਜੂਨ ਵਿਚ 8,50,000 ਨੌਕਰੀਆਂ ਪੈਦਾ ਹੋਈਆਂ ਹਨ ਤੇ ਅਮਰੀਕੀ ਅਰਥ ਵਿਵਸਥਾ ਤੇਜੀ ਨਾਲ ਪ੍ਰਗਤੀ ਕਰ ਰਹੀ ਹੈ। ਵਾਇਟ ਹਾਊਸ ਵਿਖੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਹ ਇਤਿਹਾਸਕ ਪ੍ਰਗਤੀ ਹੈ ਤੇContinue Reading

ਚੰਡੀਗੜ (ਮੀਡੀਆ ਬਿਊਰੋ) ਖੇਤੀ ਪ੍ਰਧਾਨ ਸੂਬੇ ਪੰਜਾਬ ਵਿਚੋਂ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਰਾਜ ਸਰਕਾਰ ਨੇ 878 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ ਅਤੇ 235 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਕੀਤੀ ਜਾ ਚੁੱਕੀ ਹੈ। ਖੇਤ ਤੋਂ ਬਾਹਰ ਫ਼ਸਲੀ ਰਹਿੰਦ-ਖੂਹੰਦContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਵਾਸਤੇ ਭਾਰਤ ਵਿਚ ਚਲ ਰਹੇ ਕਾਰਜਾਂ ਲਈ 4 ਕਰੋੜ 10 ਲੱਖ ਡਾਲਰਾਂ ਦੀ ਹੋਰ ਸਹਾਇਤਾ ਕਰੇਗਾ। ਕੌਮਾਂਤਰੀ ਵਿਕਾਸ ਬਾਰੇ ਅਮਰੀਕੀ ਏਜੰਸੀ ਨੇ ਕਿਹਾ ਹੈ ਕਿ ਇਹ ਸਹਾਇਤਾ ਕੋਵਿਡ-19 ਟੈਸਟਿੰਗ, ਡਾਕਟਰੀ ਸੇਵਾਵਾਂ ਤੇ ਦੂਰ ਦੁਰਾਡੇ ਦੇContinue Reading