Home (Page 318)

ਚੰਡੀਗੜ (ਮੀਡੀਆ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਸ਼੍ਰੇਣੀਆਂ ਅਧੀਨ ਲਗਭਗ 11,500 ਅਸਾਮੀਆਂContinue Reading

ਪੰਜਾਬ ਭਾਰਤ ਦਾ ਇਕ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਲ ਨਾਲ ਇਕ ਪ੍ਰਤੀ ‘ਜੀਅ’ ਆਮਦਨ ਦੇ ਹਿਸਾਬ ਨਾਲ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਇਥੋਂ ਦੇ ਸਬਰ ਸੰਤੋਖੀ, ਸਾਦੇ-ਮੁਰਾਦੇ ਅਤੇ ਅਣਖੀਲੇ ਕਿਸਾਨ ਭਾਰਤ ਅਤੇ ਵਿਦੇਸ਼ਾਂ ਵਿਚ ਜਾਣੇ ਜਾਂਦੇ ਹਨ। ਕੁਦਰਤੀ ਕਰੋਪੀਆਂ, ਸੋਕਾ, ਹੜ੍ਹ, ਗੜ੍ਹੇਮਾਰੀ ਤੇ ਹੋਰ ਪਸ਼ੂ-ਧੰਨ ਆਦਿ ਦਾ ਨੁਕਸਾਨContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਤਕਨੀਕੀ ਸਿੱਖਿਆ ਵਿਭਾਗ ਦੀ ਮਹਿਲਾ ਕਰਮਚਾਰੀ, ਜਿਸਨੇ 23 ਜੂਨ ਨੂੰ ਲਾਲੜੂ ਵਿਖੇ ਰੇਲਵੇ ਟ੍ਰੈਕ ’ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਇਨਸਾਫ਼ ਦਿੱਤਾ ਜਾਵੇਗਾ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਲੜਕੀContinue Reading

ਫਲੋਰਿਡਾ 29 ਜੂਨ (ਹੁਸਨ ਲੜੋਆ ਬੰਗਾ)– ਫਲੋਰਿਡਾ ਦੇ ਮਿਆਮੀ ਨੇੜੇ ਇੱਕ 12 ਮੰਜਿਲਾ ਰਿਹਾਇਸ਼ੀ ਇਮਾਰਤ ਦੇ ਇੱਕ ਹਿੱਸੇ ਦੇ ਢਹਿ ਜਾਣ ਕਾਰਨ ਲਾਪਤਾ ਹੋਏ 150 ਲੋਕਾਂ ਵਿਚ ਇਕ ਭਾਰਤੀ ਮੂਲ ਦਾ ਅਮਰੀਕੀ ਪਰਿਵਾਰ ਵੀ ਸ਼ਾਮਿਲ ਹੈ। ਫਲੋਰਿਡਾ ਦੇ ਸਰਫਸਾਈਡ ਵਿੱਚ ਢਹੀ ਇਸ ਇਮਾਰਤ ਦੇ ਮਲਬੇ ਹੇਠ ਦੱਬੇ ਲੋਕਾਂ ਵਿਚ ਭਾਰਤੀContinue Reading

ਸੈਕਰਾਮੈਂਟੋ 29 ਜੂਨ (ਹੁਸਨ ਲੜੋਆ ਬੰਗਾ)-ਸ਼ਿਕਾਗੋ ਦੀ ਇਕ ਹੋਰ ਰਾਤ ਹਿੰਸਾ ਦੀ ਭੇਟ ਚੜ ਗਈ। ਦੋ ਥਾਵਾਂ ਉਪਰ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਤੇ ਘੱਟੋ ਘੱਟ 15 ਹੋਰ ਜ਼ਖਮੀ ਹੋ ਗਏ। ਪੁਲਿਸ ਵਿਭਾਗ ਅਨੁਸਾਰ ਪਹਿਲੀ ਘਟਨਾ ਵਿਚ ਤਿੰਨ ਵਿਅਕਤੀਆਂ ਨੇ ਸਾਊਥ ਆਰਟਏਸ਼ੀਅਨ ਐਵਨਿਊ ਖੇਤਰ ਵਿਚ ਭੀੜContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬਾਰ, ਪੱਬ ਅਤੇ ਅਹਾਤੇ 50 ਫੀਸਦੀ ਸਮਰੱਥਾ ਨਾਲ ਇਕ ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇਣ ਸਮੇਤContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਦੀਆਂ ਕੌਂਸਲਾਂ ਵੱਲੋਂ ਅਫਗਾਨਿਸਤਾਨ ਦੇ ਉਨ੍ਹਾਂ ਪਰਿਵਾਰਾਂ ਲਈ ਘਰਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਿਹਨਾਂ ਨੇ ਬਰਤਾਨਵੀ ਫੌਜਾਂ ਦੀ ਤਾਇਨਾਤੀ ਦੌਰਾਨ ਸੈਨਿਕਾਂ ਦੀ ਸਹਾਇਤਾ ਕੀਤੀ ਸੀ ਅਤੇ ਜਿਹਨਾਂ ਵਿੱਚ ਜਿਆਦਾਤਰ ਭਾਸ਼ਾ ਤਰਜ਼ਮੇਕਾਰ ਵਜੋਂ ਮੌਜੂਦ ਹਨ। ਸਕਾਟਲੈਂਡ ਦੇ ਸਾਊਥ ਆਇਰਸ਼ਾਇਰ ਵਿੱਚ ਸਥਿਤ 3 ਘਰ ਉਹਨਾਂ ਅਫਗਾਨੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਰਾਜਧਾਨੀ ਲੰਡਨ ਦੇ ਇੱਕ ਭੀੜ ਭੜੱਕੇ ਵਾਲੇ ਇਲਾਕੇ ਵਿੱਚ ਰੇਲਵੇ ਸਟੇਸ਼ਨ ਦੇ ਨੇੜੇ ਜਬਰਦਸਤ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਹ ਅੱਗ ਐਲੀਫੈਂਟ ਅਤੇ ਕੈਸਲ ਦੇ ਕੇਂਦਰੀ ਲੰਡਨ ਰੇਲਵੇ ਸਟੇਸ਼ਨ ਦੇ ਨੇੜੇ ਲੱਗੀ, ਜਿਸ ਨੇ ਵੱਡੀ ਪੱਧਰ ‘ਤੇ ਰਾਜਧਾਨੀ ਵਿੱਚ ਧੂੰਆਂ ਰੋਲ ਕਰੀ ਰੱਖਿਆ। ਲੰਡਨ ਫਾਇਰContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਕੁੱਝ ਕੌਂਸਲਾਂ ਸਕੂਲਾਂ ਵਿੱਚ ਕਾਰਬਨ ਡਾਈਆਕਸਾਈਡ (CO2 ) ਮਾਨੀਟਰ ਲਗਾਉਣ ਦੀ ਯੋਜਨਾ ਬਣਾ ਰਹੀਆਂ ਹਨ, ਜਿਸ ਲਈ ਤਕਰੀਬਨ 5 ਲੱਖ ਪੌਂਡ ਤੱਕ ਖਰਚ ਆਉਣ ਦੀ ਸੰਭਾਵਨਾ ਹੈ। ਸਕਾਟਲੈਂਡ ਦੀਆਂ ਪਰਥ ਅਤੇ ਕਿਨਰੋਸ ਕੌਂਸਲਾਂ ਦੇ ਕੌਸਲਰ 23 ਜੂਨ ਨੂੰ ਕਲਾਸਰੂਮਾਂContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਜਨਤਕ ਕਾਰਜਾਂ ਸਬੰਧੀ ਪ੍ਰਾਜੈਕਟਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਹਨਾਂ ਦੇ ਤੇਜ਼ੀ ਨਾਲ ਲਾਗੂਕਰਨ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ ਸਾਰੇ ਇੰਜਨੀਅਰਿੰਗ ਵਿਭਾਗਾਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਿੰਗ ਅਤੇ ਪ੍ਰੋਜੈਕਟ ਮੈਨੇਜਮੈਂਟ (ਈਪੀਐਮ) ਸਿਸਟਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾContinue Reading