Home (Page 319)

ਚੰਡੀਗੜ੍ਹ(ਮੀਡੀਆ ਬਿਊਰੋ): ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ ਹੈ। ਲਿੰਗ ਅਨੁਪਾਤ ਵਿਚ ਇਹ ਵਾਧਾ ਸਿਹਤ ਵਿਭਾਗ ਵੱਲੋਂ ਪ੍ਰੀ-ਕੰਸੈਪਸ਼ੰਨ ਐਂਡ ਪ੍ਰੀ-ਨੈਟਲ ਡਾਇਗਨੋਸ ਤਕਨੀਕ (ਲਿੰਗ ਚੋਣ ਦੀ ਮਨਾਹੀ) ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂContinue Reading

ਚੰਡੀਗੜ੍ਹ(ਮੀਡੀਆ ਬਿਊਰੋ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੋਹਾਲੀ ਨੂੰ ਸੂਬੇ ਵਿੱਚ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ ਨਵੇਂ ਸਿਵਲ ਹਸਪਤਾਲ ਦੀ ਉਸਾਰੀ ਲਈ ਮੋਹਾਲੀ ਗਰੇਟਰ ਏਰੀਆ ਡਿਵੈਲਪਮੈਂਟ ਅਥਾਰਟੀContinue Reading

ਅਮਰੀਕਾ (ਮੀਡੀਆ ਬਿਊਰੋ): ਅਮਰੀਕਾ ਸਰਕਾਰ ਦੀ ਇਕ ਸੰਸਥਾ ਨੇ ਐਲਾਨ ਕੀਤਾ ਹੈ ਕਿ ਐੱਚ-1ਬੀ ਵੀਜ਼ਾ (H1-B Visa) ਲਈ ਕੁਝ ਵਿਦੇਸ਼ੀ ਮੁਲਾਜ਼ਮਾਂ ਨੂੰ ਦੁਬਾਰਾ ਅਪਲਾਈ ਕਰਨ ਲਈ ਸੱਦਾ ਦਿੱਤਾ ਗਿਆ ਹੈ। ਇਹ ਉਹ ਲੋਕ ਹਨ ਜਿਨ੍ਹਾਂ ਦਾ ਕਿਸੇ ਕਾਰਨ ਤੋਂ ਪਹਿਲੀ ਵਾਰ ਅਪਲਾਈ ਖਾਰਜ ਹੋ ਗਿਆ ਸੀ, ਜਾਂ ਫਿਰ ਉਨ੍ਹਾਂ ਨੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਸਿਰਫ਼ ਇਕ ਸਾਲ ਪਹਿਲਾਂ ਹੀ ਚੀਨ ਦੇ ਵੁਹਾਨ ਸ਼ਹਿਰ ਤੋਂ ਕੋਵਿਡ-19 ਮਹਾਮਾਰੀ ਦੇ ਸ਼ੁਰੂਆਤੀ ਮਾਮਲਿਆਂ ਦੇ ਆਨਲਾਈਨ ਵਿਗਿਆਨੀ ਡਾਟਾਬੇਸ ਗਾਇਬ ਹੋ ਗਏ ਸਨ। ਉਨ੍ਹਾਂ ‘ਚੋਂ ਵਾਇਰਸ ਦੇ 200 ਤੋਂ ਵੱਧ ਨਮੂਨਿਆਂ ਦੇ ਜੈਨੇਟਿਕ ਸੀਕਵੈਂਸਿੰਗ ਦੇ ਅੰਕੜੇ ਮਿਲ ਗਏ ਹਨ। ਡਿਲੀਟ ਕੀਤੇ ਜਾ ਚੁੱਕੇ ਇਨ੍ਹਾਂ ਅਹਿਮ ਤੱਥਾਂ ਨੂੰContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਅੰਦਰ ਇਸ ਵੇਲੇ ਕਾਂਗਰਸ ਪਾਰਟੀ ਦੀ ਬੇਸ਼ੱਕ ਸਰਕਾਰ ਸੱਤਾ ਦੇ ਕਾਬਜ਼ ਹੈ। ਪਰ ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦਾ ਸਾਹਮਣਾ ਸਭ ਤੋਂ ਵਧ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਕਰ ਰਹੇ ਹਨ। ਹਾਈਕਮਾਨ ਤੋਂ ਲਾਹ-ਪਾਹ ਕਰਵਾਉਣ ਤੋਂ ਮਗਰੋਂ ਭਾਵੇਂ ਹੀ ਕੈਪਟਨ ਅਮਰਿੰਦਰ ਦੇ ਸਮਰਥਕContinue Reading

ਰੂਪਨਗਰ/ਰੋਪੜ (ਮੀਡੀਆ ਬਿਊਰੋ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਦੇ ਵਿਰੋਧ ਦਾ ਸ਼ਿਕਾਰ ਜਿੱਥੇ ਭਾਜਪਾ ਦੇ ਲੀਡਰਾਂ ਨੂੰ ਹੋਣਾ ਪੈ ਰਿਹਾ ਹੈ, ਉਥੇ ਹੀ ਹੁਣ ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਕਿਸਾਨ ਲੀਡਰਾਂ ਦੇ ਐਲਾਨ ਤੋਂ ਬਾਅਦ ਸਮੂਹ ਸਿਆਸੀ ਪਾਰਟੀਆਂ ਦਾ ਬਾਈਕਾਟContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਅਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ‘ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ‘ਚ ਸਥਾਨਕ ਅਧਿਆਪਕ ਦੇ ਤੌਰ ‘ਤੇ ਨਿਯੁਕਤੀ ਲਈ ਸੰਘਰਸ਼ ਕਰ ਰਹੇ ਕੁਲਬਿੰਦਰ ਸਿੰਘ ਦੇ ਬੇਟੇ ਦਾ ਵੀਰਵਾਰ ਨੂੰ ਜਨਮ ਦਿਨ ਸੀ। ਬੇਟੇ ਦਾ ਫੋਨ ਆਇਆ। ਕਿਹਾ- ਪਾਪਾ ਆ ਜਾਓ, ਅੱਜ ਮੇਰਾ ਜਨਮ ਦਿਨ ਹੈ, ਕੇਕ ਕੌਣ ਕਟਵਾਏਗਾ। ਇੰਨਾ ਸੁਣਦੇ ਹੀ ਕੁਲਬਿੰਦਰ ਦੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੀ ਨਵੇਂ ਕੇਸ ਫਿਰ ਤੋਂ ਵਧਦੇ ਨਜਰ ਆ ਰਹੇ ਹਨ। ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਰੋਜ਼ਾਨਾ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਹਨਾਂ ਅੰਕੜਿਆਂ ਅਨੁਸਾਰ ਵਾਇਰਸ ਨਾਲ ਪੰਜ ਲੋਕਾਂ ਦੀ ਮੌਤContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਰਾਜਧਾਨੀ ਲੰਡਨ ਵਿੱਚ ਇੱਕ ਵੱਡੇ ਰੇਲਵੇ ਸਟੇਸ਼ਨ ਦੇ ਨਿਰਮਾਣ ਦੀ ਸ਼ੁਰੂਆਤ ਇਸ ਯੋਜਨਾ ਦੇ ਵਧ ਰਹੇ ਖਰਚਿਆਂ ਅਤੇ ਪ੍ਰਭਾਵਾਂ ਦੇ ਵਿਰੋਧ ਦੇ ਬਾਵਜੂਦ ਹੋਈ ਹੈ। ਇਸ ਐੱਚ ਐੱਸ 2 ਦੇ ਰੇਲਵੇ ਸਟੇਸ਼ਨ ਕਾਰਨ ਤਕਰੀਬਨ 2300 ਨੌਕਰੀਆਂ ਵੀ ਪੈਦਾ ਹੋਣ ਦੀ ਉਮੀਦ ਹੈ। 14 ਪਲੇਟ ਫਾਰਮਾਂ ਦੇContinue Reading