ਸਕਾਟਲੈਂਡ: ਗਲਾਸਗੋ ਹਵਾਈ ਅੱਡੇ ‘ਤੇ ਕਰਮਚਾਰੀਆਂ ਨੇ ਵੱਖਰੇ ਤਰੀਕੇ ਨਾਲ ਮੰਗੀ ਸਹਾਇਤਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਾਗੂ ਕੀਤੀਆਂ ਗਈਆਂ ਯਾਤਰਾ ਪਾਬੰਦੀਆਂ ਨੇ ਦੇਸ਼ ਭਰ ਦੇ ਹਵਾਈ ਅੱਡਿਆਂ ਦੀ ਕਮਰ ਤੋੜ ਦਿੱਤੀ ਹੈ। ਤਾਲਾਬੰਦੀ ਦੀਆਂ ਪਾਬੰਦੀਆਂ ਕਾਰਨ ਯਾਤਰੀਆਂ ਦੀ ਘੱਟ ਆਮਦ ਕਰਕੇ ਹਜਾਰਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗਵਾਈਆਂ ਹਨ ਅਤੇ ਹਵਾਈ ਅੱਡਿਆਂ ਨੂੰ ਭਾਰੀ ਆਰਥਿਕ ਨੁਕਸਾਨ ਵੀ ਹੋਇਆ ਹੈ। ਗਲਾਸਗੋContinue Reading





























