Home (Page 329)

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਵਸਦੇ ਪੰਜਾਬੀਆਂ ਵਿੱਚ ਕੋਈ ਟਾਵਾਂ ਹੀ ਹੋਵੇਗਾ ਜੋ ਅਮਰਾਓ ਅਟਵਾਲ ਵਰਗੇ ਜ਼ਿੰਦਾਦਿਲ, ਦੋਸਤੀ ਦੀ ਲੱਜ ਪਾਲਣ ਵਾਲੇ ਇਨਸਾਨ ਦੇ ਨਾਂ ਤੋਂ ਵਾਕਿਫ਼ ਨਾ ਹੋਵੇ। ਅੱਜ ਦਾ ਦਿਨ ਅਮਰਾਓ ਅਟਵਾਲ ਨੂੰ ਹੈ ਤੋਂ ਸੀ ਕਰ ਗਿਆ।  ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਅਮਰਾਓContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗੁਰੂ ਨਾਨਕ ਸਿੱਖ ਟੈਂਪਲ ਓਟੈਗੋ ਸਟਰੀਟ ਗਲਾਸਗੋ ਵਿਖੇ ਲੱਗਭਗ ਡੇਢ ਸਾਲ ਦੇ ਲੰਮੇ ਅਰਸੇ ਬਾਅਦ ਬੁੱਧਵਾਰ ਦੇ ਦੀਵਾਨਾਂ ਦੀ ਸ਼ੁਰੂਆਤ ਹੋਈ। ਇਸ ਸਮੇਂ ਅਮਰ ਸਿੰਘ ਚੁੰਬਰ ਤੇ ਬਲਬਰ ਕੌਰ  ਚੁੰਬਰ ਦੇ ਪੋਤਰੇ ਰਾਇਨ ਚੁੰਬਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਗੁਰਬਾਣੀ ਪਾਠ ਦੇ ਨਾਲ ਨਾਲ ਭਾਈ ਅਰਵਿੰਦਰ Continue Reading

ਚੰਡੀਗੜ (ਮੀਡੀਆ ਬਿਊਰੋ):  ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ, ਜ਼ਿਲੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀContinue Reading

ਚੰਡੀਗੜ (ਮੀਡੀਆ ਬਿਊਰੋ): ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰ, ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਦੀ ਅਗਵਾਈ ਵਿਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ) ਨਾਲ ਇੱਕ ਵਰਚੁਅਲ ਕਾਨਫਰੰਸ ਕੀਤੀ ਗਈ। ਇਹ ਕਾਨਫਰੰਸ ਚੋਣਾਂ ਕਰਵਾ ਚੁੱਕੇContinue Reading

ਚੰਡੀਗੜ/ਲੁਧਿਆਣਾ(ਮੀਡੀਆ ਬਿਊਰੋ):- ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਜ਼ਿਲੇ ਵਿਚ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਯੋਗ ਵਿਅਕਤੀ ਨੂੰ ਜੀਵਨ-ਬਚਾਉਣ ਵਾਲੀ ਵੈਕਸੀਨ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਲਈ ਸੱਤ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ। ਸਰਕਾਰੀ ਮਿਡਲ ਸਕੂਲ ਖਾਕਟ, ਸਰਕਾਰੀ ਪ੍ਰਾਈਮਰੀ ਸਕੂਲ ਰਾਈਆਂ,Continue Reading

ਚੰਡੀਗੜ (ਮੀਡੀਆ ਬਿਊਰੋ): – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਹਨਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂContinue Reading

ਜੈਤੋ (ਮੀਡੀਆ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਥੋਂ ਦੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ (ਪਾਤਸ਼ਾਹੀ 10ਵੀਂ) ਦੇ 4 ਕਰਮਚਾਰੀਆਂ ਨੂੰ ਬੀਤੀ ਅੱਧੀ ਰਾਤ ਬਰਖ਼ਾਸਤ ਕਰ ਦਿੱਤਾ ਗਿਆ ਸੀ। ਪੁਲਸ ਨੇ ਮਾਮਲੇ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਮੈਨੇਜਰ ਕੁਲਵਿੰਦਰ ਸਿੰਘ, ਕਲਰਕ ਸੁਖਮੰਦਰ ਸਿੰਘ ਕਰੀਰਵਾਲੀ, ਸੇਵਾਦਾਰ ਗੁਰਬਾਜ਼ ਸਿੰਘContinue Reading

ਭਵਾਨੀਗੜ੍ਹ (ਮੀਡੀਆ ਬਿਊਰੋ)– ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਅਤੇ ਟੋਲ ਕੰਪਨੀ ਵਿਚਾਲੇ ਕਾਲਾਝਾੜ ਟੋਲ ਪਲਾਜ਼ਾ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਅਦਾਇਗੀ ਸਬੰਧੀ ਇੱਕ ਸਮਝੋਤਾ ਮੀਟਿੰਗ ਹੋਈ। ਮੀਟਿੰਗ ‘ਚ ਟੋਲ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਟੋਲ ਕੰਪਨੀ ਵਲੋਂ ਜਨਰਲ ਮੈਨੇਜਰ ਪੀਯੂਸ਼ ਗਾਂਧੀ, ਭਰਤ ਰਾਣਾ, ਆਯੂਬ ਖਾਨ ਸਮੇਤContinue Reading

ਸੰਗਰੂਰ (ਮੀਡੀਆ ਬਿਊਰੋ) : ਨੈਸ਼ਨਲ ਹਾਈਵੇਅ ‘ਤੇ ਬਣਾਈ ਗਈ ਇਹ ਪੇਂਟਿੰਗ ਸਾਈਕÇਲੰਗ ਵਿਚ ਕਈ ਵਾਰ ਗੋਲਡ ਮੈਡਲ ਜਿੱਤਣ ਵਾਲੀ ਬਲਜੀਤ ਕੌਰ ਦੀ ਐ, ਜਿਸ ਦੇ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਨਾਅਰਾ ਵੀ ਲਿਖਿਆ ਹੋਇਆ ਦਿਖਾਈ ਦੇ ਰਿਹੈ। ਇਹ ਪੇਂਟਿੰਗ ਇਸ ਲਈ ਲਗਾਈ ਗਈ ਐ ਤਾਂ ਜੋ ਹੋਰ ਲੜਕੀਆਂ ਵੀ ਬਲਜੀਤContinue Reading

ਪਟਿਆਲਾ/ ਘਨੌਰ (ਮੀਡੀਆ ਬਿਊਰੋ)- ਪਿਛਲੇ ਸਾਲ 15-16 ਜੂਨ 2020 ਦੀ ਰਾਤ ਨੂੰ ਗਲਵਾਨ ਘਾਟੀ ਵਿਚ ਚੀਨੀ ਫੌਜਾਂ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਹਲਕਾ ਘਨੌਰ ਦੇ ਪਿੰਡ ਸੀਲ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਨਾਇਬ ਸੂਬੇਦਾਰ ਮਨਦੀਪ ਸਿੰਘ (ਏ.ਆਈ.ਜੀ) ਦੀ ਪਹਿਲੀ ਬਰਸੀ ਮੌਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ੍ਰੀ ਅਖੰਡਪਾਠ ਸਾਹਿਬContinue Reading