Home (Page 33)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦਾ ਨਵਾਂ ‘ਕੈਪਟਨ’ ਕੌਣ ਹੋਵੇਗਾ? ਇਸ ਨੂੰ ਲੈ ਕੇ ਇੰਤਜ਼ਾਰ ਦੀਆਂ ਘਡ਼ੀਆਂ ਇਸ ਹਫ਼ਤੇ ਖ਼ਤਮ ਹੋ ਸਕਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨੂੰ ਲੈ ਕੇ ਆਖ਼ਰੀ ਫ਼ੈਸਲਾ ਲੈ ਲਵੇਗੀ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਸ਼ਲੀਲ ਤੇ ਗੰਨ ਕਲਚਰ ਨੂੰ ਉਤਸ਼ਾਹਤ ਕਰਨ ਵਾਲੇ ਗੀਤ ਹੁਣ ਵਿਆਹਾਂ ਤੇ ਹੋਰ ਜਨਤਕ ਸਮਾਗਮਾਂ ਵਿਚ ਨਹੀਂ ਚੱਲ ਸਕਣਗੇ। ਪੰਜਾਬ ਪੁਲਿਸ ਨੇ ਇਹ ਕਦਮ ਅਸ਼ਲੀਲਤਾ ਤੇ ਗੰਨ ਕਲਚਰ ਨੂੰ ਰੋਕਣ ਲਈ ਕੀਤਾ ਹੈ। ਪੰਜਾਬ ਵਿਚ ਹੁਣ ਵਿਆਹ ਸਮਾਗਮਾਂ, ਪਾਰਟੀਆਂ ਵਿਚ ਡੀਜੇ ਵਾਲੇ ਭਡ਼ਕਾਊ, ਅਸ਼ਲੀਲ, ਸ਼ਰਾਬ ਅਤੇ ਹਥਿਆਰਾਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਟੀਈਟੀ 2021 ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) 2021-22 ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਦਸੰਬਰ 2021 ਵਿੱਚ ਆਯੋਜਿਤ ਇਸ ਪ੍ਰੀਖਿਆ (PSTET 2021) ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਹੁਣ PSEB ਦੀ ਅਧਿਕਾਰਤ ਵੈੱਬਸਾਈਟContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੀਂਹ ਨਾ ਪੈਣ ਕਾਰਨ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਗਰਮੀ ਅਤੇ ਤੇਜ਼ ਹਵਾ ਕਾਰਨ ਅਗਲੇ ਕੁਝ ਦਿਨਾਂ ‘ਚ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਜਾਵੇਗਾ। ਐਤਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ 106 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਦਰਜ ਕੀਤਾ ਗਿਆ। ਇਹ ਇੱਕ ਮਹੀਨੇ ਤੋਂ 100 ਤੋਂContinue Reading

ਲੁਧਿਆਣਾ, ਮੀਡੀਆ ਬਿਊਰੋ: ਸ਼ਹਿਰ ਵਿੱਚ ਕਈ ਵਿਕਾਸ ਕਾਰਜ ਚੱਲ ਰਹੇ ਹਨ। ਐਲੀਵੇਟਿਡ ਰੋਡ, ਫਲਾਈਓਵਰ ਅਤੇ ਰੇਲਵੇ ਓਵਰ ਬ੍ਰਿਜ ਦੇ ਕੁਝ ਵੱਡੇ ਪ੍ਰੋਜੈਕਟ ਵੀ ਹਨ। ਕਈ ਥਾਵਾਂ ’ਤੇ ਸ਼ਹਿਰ ਦੀਆਂ ਅੰਦਰਲੀਆਂ ਸੜਕਾਂ ਵੀ ਪੁੱਟੀਆਂ ਗਈਆਂ ਹਨ। ਉਸਾਰੀ ਦੇ ਕੰਮ ਵਿੱਚ ਲੱਗੀਆਂ ਕੰਪਨੀਆਂ ਨੇ ਕਈ ਸੜਕਾਂ ਦੇ ਕਿਨਾਰਿਆਂ ’ਤੇ ਮਿੱਟੀ ਦੇ ਢੇਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਪੁਲਿਸ ਦੀ ਇਹ ਕਾਰਵਾਈ ਸੱਚਮੁੱਚ ਹੈਰਾਨ ਕਰਨ ਵਾਲੀ ਹੈ। ਯੂਟੀ ਪੁਲੀਸ ਵੱਲੋਂ ਦਰਜ ਕੀਤੇ ਕਈ ਕੇਸ ਅਦਾਲਤ ਵਿੱਚ ਝੂਠੇ ਸਾਬਤ ਹੋਏ ਹਨ। ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿੱਚ ਅਦਾਲਤ ਵੱਲੋਂ ਪੁਲੀਸ ਨੂੰ ਫਟਕਾਰ ਵੀ ਲਾਈ ਗਈ ਹੈ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚੋਂ ਸਾਹਮਣੇContinue Reading

ਬਰਨਾਲਾ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪੂਰੇ ਪੰਜਾਬ ’ਚ ਕੇਂਦਰ ਦੀ ਭਾਜਪਾ ਨੀਤ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਤਾਂ ਦੀ ਹੋਈ ਮਹਿੰਗਾਈ ਨੂੰ ਲੈਕੇ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਤੇ ਨਗਰ ਸੁਧਾਰ ਟ੍ਰਸਟ ਦੇ ਸਾਬਕਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਚ ਮਹਿੰਗੀ ਬਿਜਲੀ ਉੱਤੇ ਭਖੀ ਸਿਆਸਤ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਆਪ ਦੇ ਵਿਧਾਇਕ ਬਣੇ ਡਾ. ਚਰਨਜੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪ੍ਰੈਲ ਮਹੀਨੇ ਤੋਂ ਹੀ 600 ਯੂਨਿਟ ਤਕ ਦੀ ਮੁਫ਼ਤContinue Reading

ਬਠਿੰਡਾ, ਮੀਡੀਆ ਬਿਊਰੋ: ਗਰਮੀਆਂ ਸ਼ੁਰੂ ਹੋ ਗਈਆਂ ਹਨ ਤੇ ਤਾਪਮਾਨ ਹਰ ਦਿਨ ਵੱਧ ਰਿਹਾ ਹੈ। ਇਸ ਦੇ ਨਾਲ ਹੀ ਪਾਣੀ ਦੀ ਮੰਗ ਵੀ ਵਧਣ ਲੱਗੀ ਹੈ। ਅਜਿਹੇ ‘ਚ ਬਠਿੰਡਾ ਸ਼ਹਿਰ ਦੀ ਤਿੰਨ ਲੱਖ ਆਬਾਦੀ ਨੂੰ ਅਗਲੇ ਦੋ ਹਫ਼ਤਿਆਂ ਯਾਨੀ 15 ਅਪ੍ਰੈਲ ਤਕ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪਵੇਗਾ। ਇਸContinue Reading

ਮੀਡੀਆ ਬਿਊਰੋ: ਜੇਕਰ ਤੁਸੀਂ ਪੰਜਾਬ ਨੈਸ਼ਨਲ ਬੈਂਕ (PNB) ਦੇ ਗਾਹਕ ਹੋ ਤਾਂ ਤੁਹਾਡੇ ਲਈ ਇਕ ਬਹੁਤ ਹੀ ਮਹੱਤਵਪੂਰਨ ਖਬਰ ਹੈ। PNB ਕੱਲ੍ਹ ਯਾਨੀ 4 ਅਪ੍ਰੈਲ 2022 ਤੋਂ ਸਕਾਰਾਤਮਕ ਪੇ ਸਿਸਟਮ (PPS) ਨੂੰ ਲਾਗੂ ਕਰਨ ਜਾ ਰਿਹਾ ਹੈ। PNB ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 4 ਅਪ੍ਰੈਲ ਤੋਂ ਚੈੱਕ ਪੇਮੈਂਟ ਲਈ ਵੈਰੀਫਿਕੇਸ਼ਨContinue Reading