Home (Page 331)

ਗਲਾਸਗੋ / ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਦੁਨੀਆਂ ਭਰ ਵਿੱਚ ਗਿਰਝਾਂ ਦੀਆਂ ਜਿਆਦਾਤਰ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਦੇਸ਼ ਮਿਸਰ ਨਾਲ ਸਬੰਧਿਤ ਗਿਰਝ ਦੀ ਇੱਕ ਦੁਰਲੱਭ ਪ੍ਰਜਾਤੀ ਨੂੰ ਯੂਕੇ ਦੇ ਆਈਲਜ਼ ਆਫ ਸਿਲੀ ਵਿੱਚ ਤਕਰੀਬਨ 150 ਸਾਲਾਂ ਬਾਅਦ ਪਹਿਲੀ ਵਾਰ ਵੇਖਿਆ ਗਿਆ ਹੈ। ਸ਼ਿਕਾਰ ਲਈ ਪ੍ਰਸਿੱਧ ਇਸ ਚਮਕਦਾਰ ਪੀਲੇ ਚਿਹਰੇ ਵਾਲੀContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ 2 ਨੇ ਵਿੰਡਸਰ ਕੈਸਲ ਵਿੱਚ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਮੁਲਾਕਾਤ ਕੀਤੀ ਹੈ। ਮਹਾਰਾਣੀ ਐਲਿਜਾਬੈਥ ਨੇ ਮੰਗਲਵਾਰ ਨੂੰ ਸ਼ਾਹੀ ਮਹਿਲ ਦੇ ਓਕ ਕਮਰੇ ਵਿੱਚ ਮੌਰੀਸਨ ਨਾਲ ਗੱਲਬਾਤ ਕੀਤੀ। 95 ਸਾਲਾ ਰਾਣੀ ਲਈ ਪਿਛਲੇ ਕੁੱਝ ਦਿਨ ਬਹੁਤ ਵਿਅਸਤ ਰਹੇ ਹਨ।Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੈਡੀਕਲ ਸਿੱਖਿਆ ਵਿਭਾਗ ਨੂੰ ਅੰਮ੍ਰਿਤਸਰ ਦੇ ਸਟੇਟ ਕੈਂਸਰ ਇੰਸਟੀਚਿਊਟ ਨੂੰ ਇਸੇ ਵਿੱਤੀ ਵਰ੍ਹੇ ਵਿੱਚ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ। ਇਥੇ ਕੈਂਸਰ ਇੰਸਟੀਚਿਊਟ ਦੇ ਚੱਲ ਰਹੇContinue Reading

ਨਿਊਯਾਰਕ (ਮੀਡੀਆ ਬਿਊਰੋ):: ਬੀਤੇ ਦਿਨ ਨਿਊਯਾਰਕ ਦੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਰਿਚਮੰਡ ਹਿੱਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲ਼ਿਆਂ ਦੀ 71ਵੀਂ ਬਰਸੀ ਦੇ ਮੌਕੇ ਸਮਾਗਮ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ 101 ਐਵਨਿਉ ਦੇ ਲਾਗੇ ਚਾਹ ਪਕੌੜਿਆਂ ਦੇ ਲੰਗਰ ਦੀ ਸੇਵਾ ਵਿਚ ਪਕੌੜੇ ਕੱਢ ਰਹੇ ਇਕ (41)Continue Reading

ਚੰਡੀਗੜ੍ਹ (ਮੀਡੀਆ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐੱਸ.ਸੀ. ਵਿੰਗ ਵਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਘੋਟਾਲੇ ਖ਼ਿਲਾਫ਼ ਸੂਬੇ ਭਰ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ-ਪ੍ਰਦਰਸ਼ਨ ਕੀਤੇContinue Reading

ਲੰਡਨ (ਮੀਡੀਆ ਬਿਊਰੋ):- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਨ ਬ੍ਰਿਟੇਨ ਵਿਚ ਆਯੋਜਿਤ ਹੋਣ ਵਾਲੇ ‘ਇੰਡੀਆ ਗਲੋਬਲ ਫੋਰਮ’ ਦੇ ਮੁੱਖ ਬੁਲਾਰੇ ਹੋਣਗੇ। ਮੰਗਲਵਾਰ ਨੂੰ ਇਸ ਦੀ ਪੁਸ਼ਟੀ ਹੋਈ। ਇਸ ਮੰਚ ਵਿਚ ਕੋਵਿਡ ਮਹਾਮਾਰੀ ਤੋਂ ਬਾਅਦ ਵਿਕਾਸ ਨੂੰ ਲੈ ਕੇ ਭਾਰਤ ਦੇ ਨਜ਼ਰੀਏ ‘ਤੇ ਚਰਚਾ ਹੋਵੇਗੀ। ਲੰਡਨ ਵਿਚ 29Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹਾਲਾਂ ਕਿ ਅਮਰੀਕਾ ਦੇ ਜਿਆਦਾਤਰ ਰਾਜਾਂ ਵਿਚ ਨਵੇਂ ਕੋਵਿਡ-19 ਮਾਮਲੇ ਘੱਟ ਰਹੇ ਹਨ ਪਰ 8 ਰਾਜਾਂ ਵਿਚ ਇਨਫੈਕਸ਼ਨ ਦਰ ਵਿਚ ਵਾਧਾ ਦਰਜ ਹੋਇਆ ਹੈ। ਇਨਾਂ ਵਿਚ 7 ਰਾਜ ਅਜਿਹੇ ਹਨ ਜਿਥੇ ਔਸਤ ਵੈਕਸੀਨ ਦਰ ਤੋਂ ਘੱਟ ਟੀਕਾਕਰਣ ਹੋਇਆ ਹੈ। ਅਲਾਬਾਮਾ, ਅਰਕਾਨਸਸ, ਹਵਾਈ, ਮਿਸੌਰੀ, ਨਵੇਡਾ, ਟੈਕਸਸ, ਉਟਾਹContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਕਟਨ, ਇਲੀਨੋਇਸ ਵਿਚ ਕੈਮਟੂਲ ਇੰਕ ਪਲਾਂਟ ਨੂੰ ਲੱਗੀ ਜਬਰਦਸਤ ਅੱਗ ਕਾਰਨ ਨਾਲ ਲੱਗਦੇ ਖੇਤਰ ਵਿਚ ਰਸਾਇਣਾਂ ਵਾਲਾ ਗੰਦਾ ਧੂੰਆਂ ਫੈਲ ਗਿਆ। ਪੁਲਿਸ ਅਨੁਸਾਰ ਸ਼ਹਿਰ ਦੇ ਅੱਗ ਬੁਝਾਊ ਵਿਭਾਗ ਨੇ ਪਲਾਂਟ ਤੋਂ ਇਕ ਕਿਲੋਮੀਟਰ ਦੇ ਘੇਰੇ ਵਿਚ ਰਹਿੰਦੇ ਲੋਕਾਂ ਨੂੰ ਤੁਰੰਤ ਘਰ ਬਾਰ  ਛੱਡਕੇ ਬਾਹਰ ਨਿਕਲ ਜਾਣContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਆਮ ਲੋਕਾਂ ਲਈ ਜਾਨ ਤੇ ਮਾਲ ਲਈ ਖ਼ਤਰਾ ਬਣੇ ਅਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਗਊ ਸੈਸ ਦੇ ਨਾਂਅ ’ਤੇ ਅਰਬਾਂ ਰੁਪਏ ਟੈਕਸ ਵਸੂਲਣ ਦੇ ਬਾਵਜੂਦ ਵੀ ਇਨ੍ਹਾਂ ਪਸ਼ੂਆਂ ਦੀ ਸਾਂਭ ਸੰਭਾਲ ਵਿਚ ਸਰਕਾਰ ਨਾਕਾਮ ਸਾਬਤ ਹੋਈ ਹੈ। ਇਹ ਗੱਲ ਅੱਜ ਇਥੇ ਆਲ ਇੰਡੀਆ ਸੰਯੁਕਤ ਕਿਸਾਨContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਬਰਤਾਨੀਆ ਵਿੱਚ ਫੌਜ ਦੇ ਨਵੇਂ ਫਿਟਨੈੱਸ ਟੈਸਟਾਂ ਵਿੱਚ ਸਾਹਮਣੇ ਆਇਆ ਹੈ ਕਿ ਫੌਜ ਦੇ ਕਈ ਜਵਾਨ ਲੜਾਈ ਆਦਿ ਦੀਆਂ ਚੁਣੌਤੀਆਂ ਲਈ ਬਹੁਤ ਮੋਟੇ ਹਨ। ਇਹਨਾਂ ਟੈਸਟਾਂ ਦੇ ਮੱਦੇਨਜ਼ਰ ਸਭ ਤੋਂ ਘੱਟ ਅੰਕ ਪ੍ਰਾਪਤ ਕਰਨ ਤੋਂ ਬਾਅਦ ਲੱਗਭਗ 6,000 ਦੇ ਕਰੀਬ ਸੈਨਿਕਾਂ ਨੂੰ ਮੋਟਾਪੇ ਵਜੋਂ ਸ਼੍ਰੇਣੀਬੱਧ ਕੀਤਾContinue Reading