ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੇ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ
ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਨੂੰ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਹ ਕੇਸ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਦੇ ਵਿਰੋਧ ਵਿਚ ਬੈਠੇ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ ਨਾਲ ਸਬੰਧਤ ਹੈ। ਪੰਜਾਬ-ਹਰਿਆਣਾ ਹਾਈContinue Reading






























