Home (Page 334)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤ ਸਮੇਤ ਪੂਰਾ ਵਿਸ਼ਵ ਕੋਵਿਡ-19 ਮਹਾਂਮਾਰੀ ਵਿਚੋਂ ਉਭਰਨ ਦੇ ਯਤਨ ਕਰ ਰਿਹਾ ਹੈ ਤੇ ਕਾਫੀ ਹੱਦ ਤੱਕ ਇਸ ਉਪਰ ਕਾਬੂ ਵੀ ਪਾ ਲਿਆ ਗਿਆ ਹੈ। ਇਸ ਦਰਮਿਆਨ ਖੋਜ਼ੀਆਂ ਦੀ ਇਕ ਟੀਮ ਇਹ ਪਤਾ ਲਾਉਣ ਦਾ ਯਤਨ ਕਰ ਰਹੀ ਹੈ ਕਿ ਗਰੀਨ ਟੀ ਕਿਸ ਤਰਾਂ ਕੋਵਿਡ-19 ਨਾਲContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਬਸਪਾ ਸੁਪ੍ਰੀਮੋ ਮਾਇਆਵਤੀ ਨੂੰ ਪੰਜਾਬ ਤੋਂ ਚੋਣ ਲੜਨ ਦਾ ਸੱਦਾ ਦਿੱਤਾ ਹੈ। ਚੰਡੀਗੜ੍ਹ ਸੈਕਟਰ- 4 ਵਿਚ ਸਰਕਾਰੀ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜਸੜ ‘ਤੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾContinue Reading

ਟੋਰਾਂਟੋ (ਮੀਡੀਆ ਬਿਊਰੋ): ਕੈਨੇਡਾ ਦੇ ਮੁਸਲਿਮ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਆਖਰੀ ਵਿਦਾਈ ਦੇ ਲਈ ਓਂਟਾਰੀਓ ਦੇ ਲੰਡਨ ਸ਼ਹਿਰ ਵਿਚ ਸਥਿਤ ਇਸਲਾਮਿਕ ਸੈਟਰ ਵਿਚ ਸੈਂਕੜੇ ਲੋਕ ਇਕੱਠੇ ਹੋਏ।ਇਹਨਾਂ ਚਾਰੇ ਮੈਂਬਰਾਂ ਦੇ ਤਾਬੂਤਾਂ ਨੂੰ ਕੈਨੇਡਾ ਦੇ ਝੰਡੇ ਨਾਲ ਲਪੇਟਿਆ ਗਿਆ ਸੀ। ਇਕ ਹਫ਼ਤਾ ਪਹਿਲਾਂ ਇਕ ਸਿਰਫਿਰੇ ਸ਼ਖਸ ਨੇ ਇਹਨਾਂ ‘ਤੇ ਟਰੱਕ ਚੜ੍ਹਾContinue Reading

ਤਲਵੰਡੀ ਸਾਬੋ (ਮੀਡੀਆ ਬਿਊਰੋ): ਦੁਨੀਆ ਦੇ ਕਿਸੇ ਵੀ ਕੋਨੇ ‘ਚ ਵਸਦੇ ਸਿੱਖ ਨੂੰ ਕੋਈ ਲਾਵਾਰਸ ਸਮਝਣ ਦੀ ਗਲਤੀ ਨਾ ਕਰੇ, ਪੂਰਾ ਖਾਲਸਾ ਪੰਥ ਉਸ ਦੇ ਨਾਲ ਹੈ। ਇਹ ਪ੍ਰਗਟਾਵਾ ਹਰਿਆਣਾ ਸੂਬੇ ਵਿਚ ਸਥਿਤ ਪਿੰਡ ਗੁੜਾ ਤਹਿਸੀਲ ਕਨੀਨਾ ਜ਼ਿਲ੍ਹਾ ਮਹਿੰਦਰਗੜ੍ਹ ਦਾ ਦੌਰਾ ਕਰਕੇ ਵਾਪਸ ਗੁਰਦੁਆਰਾ ਦਾਦੂ ਸਾਹਿਬ ਪੁੱਜੇ ਹਰਿਆਣਾ ਸਿੱਖ ਗੁਰਦੁਆਰਾContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਅਮਰੀਕਾ ਨੇ ਚੀਨ ਤੋਂ ਤਾਇਵਾਨ ਖ਼ਿਲਾਫ਼ ਦਬਾਅ ਖ਼ਤਮ ਕਰਨ ਦਾ ਸੱਦਾ ਦਿੰਦੇ ਹੋਏ ਜਲਡਮਰੂਮੱਧ ਸਮੱਸਿਆ ਦਾ ਸ਼ਾਂਤੀਪੂਰਨ ਹੱਲ ਕਰਨ ਨੂੰ ਕਿਹਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਚੀਨ ਦੀ ਕਮਿਊਨਿਸਟ ਪਾਰਟੀ ਦੇ ਪੋਲਿਤ ਬਿਊਰੋ ਦੇ ਮੈਂਬਰ ਤੇ ਵਿਦੇਸ਼ ਮਾਮਲੇ ਕਮਿਸ਼ਨ ਦੇ ਦਫ਼ਤਰ ਦੇContinue Reading

ਪਟਿਆਲਾ (ਮੀਡੀਆ ਬਿਊਰੋ): ਵੋਕੇਸ਼ਨਲ ਅਧਿਆਪਕਾਂ ਵੱਲੋਂ ਪੱਕਾ ਕਰਨ ਦੀ ਮੰਗ ਲਾਗੂ ਕਰਵਾਉਣ ਲਈ ਸਰਕਾਰ ਦੇ ਕੰਨਾਂ ਤਕ ਆਵਾਜ਼ ਪਹੁੰਚਾਉਣ ਲਈ ਸ਼ਹਿਰ ‘ਚ ਢੋਲ ਮਾਰਚ ਕੱਿਢਆ ਗਿਆ। ਉਪਰੰਤ ਫ਼ੁਹਾਰਾ ਚੌਕ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਨੇ ਕਿਹਾ ਕਿ ਉਹ ਪਿਛਲੇ ਲੰਮੇਂContinue Reading

ਕਾਬੁਲ (ਮੀਡੀਆ ਬਿਊਰੋ) : ਕਾਬੁਲ ‘ਚ ਤਿੰਨ ਅੱਤਵਾਦੀ ਹਮਲਿਆਂ ਨਾਲ ਅਫ਼ਗਾਨਿਸਤਾਨ ‘ਚ ਇਕ ਵਾਰ ਫਿਰ ਤੋਂ ਦਹਿਸ਼ਤ ਦਾ ਮਾਹੌਲ ਹੈ। ਇੱਥੇ ਦੋ ਬੰਬ ਧਮਾਕਿਆਂ ਸਣੇ ਤਿੰਨ ਅੱਤਵਾਦੀ ਹਮਲਿਆਂ ‘ਚ ਕੁਲ 15 ਲੋਕ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ ਹਨ। ਹੇਲਮੰਦ ਸੂਬੇ ਦੀ ਲਸ਼ਕਰ ਗਾਹ ਚੈੱਕ ਪੋਸਟ ‘ਚ ਵੜ ਕੇ ਕਿContinue Reading

ਨਵੀਂ ਦਿੱਲੀ (ਮੀਡੀਆ ਬਿਊਰੋ) ਭਾਰਤ ’ਚ ਅਮਰੀਕੀ ਦੂਤਘਰ ਜੁਲਾਈ ਅਤੇ ਅਗਸਤ ’ਚ ਵੱਧ ਤੋਂ ਵੱਧ ਸਟੂਡੈਂਟ ਵੀਜ਼ਾ ਅਰਜ਼ੀਆਂ ਦਾ ਨਿਪਟਾਰਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦੀ ਯਾਤਰਾ ਨੂੰ ਸੌਖਾ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ਦੂਤਘਰ ਨੇ ਕਿਹਾ ਕਿ ਉਹ ਸੋਮਵਾਰ (14 ਜੂਨ) ਤੋਂ ਭਾਰਤੀ ਵਿਦਿਆਰਤੀਆਂ ਨੂੰ ਇੰਟਰਵਿਊContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)ਯੂਕੇ ਵਿੱਚ ਮਹਾਰਾਣੀ ਦੇ ਜਨਮ ਦਿਨ ਮੌਕੇ ਸਨਮਾਨ ਹਾਸਲ ਕਰਨ ਵਾਲਿਆਂ ਦੀ ਸੂਚੀ ਜਾਰੀ ਕੀਤੀ ਗਈ  ਹੈ, ਜਿਸ ਵਿੱਚ ਇਸ ਵਾਰ ਕਈ ਵਿਗਿਆਨੀਆਂ ਅਤੇ ਉਹਨਾਂ ਵਿਅਕਤੀਆਂ ਨੂੰ ਅਹਿਮ ਸਥਾਨ ਦਿੱਤਾ ਗਿਆ ਹੈ, ਜਿਨ੍ਹਾਂ ਨੇ ਕੋਰੋਨਾ ਵਾਇਰਸ ਵੈਕਸੀਨ ਬਣਾਉਣ ਅਤੇ ਪ੍ਰਦਾਨ ਕਰਨ ਵਿੱਚ ਸਹਾਇਤਾ ਕੀਤੀ ਹੈ। ਹਰContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ । ਸ੍ਰੀ ਬਹਿਲContinue Reading