Home (Page 337)

ਚੰਡੀਗੜ੍ਹ (ਮੀਡੀਆ ਬਿਊਰੋ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਬਿਜਲੀ ਵਿਭਾਗ ਦੇ ਨਿੱਜੀਕਰਨ ‘ਤੇ ਪੂਰੀ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਯੂਟੀ ਪਾਵਰ ਮੈਨ ਯੂਨੀਅਨ ਦੀ ਅਰਜੀ ‘ਤੇ ਕਿਹਾ ਕਿ 28 ਮਈ ਨੂੰ ਜਾਰੀ ਉਸ ਦੇ ਆਦੇਸ਼ ‘ਚ ਚੰਡੀਗੜ੍ਹ ਬਿਜਲੀ ਵਿਭਾਗ ਦੇ ਨਿੱਜੀਕਰਨ ‘ਤੇ ਪੂਰੀ ਰੋਕ ਲਾਉਣ ਦਾContinue Reading

ਪੰਜਾਬ ਦਾ ਧਰਤੀ ਹੇਠਲਾ ਪਾਣੀ ਖਤਮ ਹੋਣ ਕਾਰਨ ਪੰਜਾਬੀਆਂ ਲਈ ਖਤਰੇ ਦੀ ਘੰਟੀ ਵੱਜਣ ਨੂੰ ਤਿਆਰ ਹੈ ਸਮੁੱਚੇ ਪੰਜਾਬ ਅੰਦਰ ਸਾਇੰਸਦਾਨਾਂ ਵੱਲੋਂ ਕੀਤੀਆਂ ਗਈਆਂ ਖੋਜਾਂ ਅਨੁਸਾਰ ਪੰਜਾਬ ਦਾ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਅਗਲੇ ਦਹਾਕੇ ਤੱਕ ਪੀਣ ਵਾਲੇ ਪਾਣੀ ਤੋਂ ਵਾਂਝਾ ਹੋ ਜਾਵੇਗਾ। ਪੂਰੇ ਪੰਜਾਬ ਦਾ ਧਰਤੀ ਹੇਠਲਾ ਪਾਣੀ ਡਾਰਕContinue Reading

ਅਮਰੀਕਾ (ਮੀਡੀਆ ਬਿਊਰੋ) ਸਵਿਟਜ਼ਰਲੈਂਡ ਦੇ ਅਧਿਕਾਰੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵਿਚਾਲੇ ਅਗਲੇ ਹਫਤੇ ਹੋਣ ਵਾਲੀ ਮੁਲਾਕਾਤ ਦੀ ਸੁਰੱਖਿਆ ਲਈ ਜੇਨੇਵਾ ਸ਼ਹਿਰ ‘ਚ ਹਵਾਈ ਖੇਤਰ ਨੂੰ ਅਸਥਾਈ ਤੌਰ ‘ਤੇ ਪਾਬੰਦੀਸ਼ੁਦਾ ਕਰ ਦੇਵੇਗਾ ਅਤੇ ਇਲਾਕੇ ‘ਚ 1000 ਫੌਜਾਂ ਦੀ ਤਾਇਨਾਤੀ ਕਰੇਗਾ। ਸਵਿਟਜ਼ਰਲੈਂਡ ਦੀ 7 ਮੈਂਬਰੀContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ-ਮਜ਼ਦੂਰ ਜੱਥੇਬੰਦੀਆਂ ਤੋਂ ਇਲਾਵਾ ਆਮ ਲੋਕ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇContinue Reading

ਖੰਨਾ, (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਰੋਜ਼ਾਨਾ ਵੱਖ ਵੱਖ ਪਾਰਟੀਆਂ ਵੱਲੋਂ ਪੈਟਰੋਲ ਪੰਪਾਂ ਤੇ ਧਰਨਾ ਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਦਿਸ਼ਾ ਨਿਰਦੇਸ਼ਾਂ ਹੇਠਾਂ ਇਥੋਂ ਦੇ ਅਮਲੋਹ ਰੋਡ ਸਥਿਤ ਪੈਟਰੋਲ ਪੰਪ ਤੇ ਜ਼ੋਰਦਾਰ ਧਰਨਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭੇਦਭਾਵ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਕੁਲ ਅਮਰੀਕੀਆਂ ਵਿਚੋਂ ਅੱਧਿਉਂ ਵਧ ਭਾਰਤੀਆਂ ਦੇ ਹੱਥੋਂ ਹੀ ਭੇਦਭਾਵ ਦਾ ਨਿਸ਼ਾਨਾ ਬਣੇ ਹਨ। ਇਹ ਖੁਲਾਸਾ ਇਕ ਤਾਜਾ ਸਰਵੇਖਣ ਵਿਚ ਹੋਇਆ ਹੈ। ਇੰਡੀਅਨ ਅਮੈਰੀਕਨ ਐਟੀਟਿਊਡਜ਼ ਸਰਵੇ ਜੋ ਲੰਘੇ ਦਿਨ ਜਾਰੀ ਕੀਤਾ ਗਿਆ, ਵਿਚ ਕਿਹਾ  ਗਿਆ ਹੈ ਕਿ ਪੀੜਤ ਅਧਿਉਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਲੰਘੇ ਦਿਨ ਫਲੋਰੀਡਾ ਦੀ ਰਾਇਲ ਪਾਮ ਬੀਚ ਵਿਖੇ ਇਕ ਪਬਲਿਕਸ ਸੁਪਰ ਮਾਰਕੀਟ  ਵਿਚ ਇਕ ਵਿਅਕਤੀ ਨੇ ਗੋਲੀਆਂ ਮਾਰ ਕੇ ਇਕ ਔਰਤ ਤੇ ਬੱਚੇ ਦੀ ਹੱਤਿਆ ਕਰ ਦਿੱਤੀ ਉਪਰੰਤ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਜਾਣਕਾਰੀ ਪਾਲਮ ਬੀਚ ਕਾਊਂਟੀ ਸ਼ੈਰਿਫ ਦੇ ਦਫਤਰ ਨੇContinue Reading

ਚੰਡੀਗੜ (ਮੀਡੀਆ ਬਿਊਰੋ):  ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਨੇ ਅੱਜ ਪੰਜਾਬ ਸਰਕਾਰ ਨੂੰ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਦੇ ਐਲਾਨ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ  ਚੇਅਰਮੈਨ ਸ੍ਰੀContinue Reading

ਚੰਡੀਗੜ੍ਹ/ਰੂਪਨਗਰ (ਮੀਡੀਆ ਬਿਊਰੋ): ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਕਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਗਈ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ l ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਲੰਡਨ ਵਿੱਚ ਸਥਾਨਕ ਅਧਿਕਾਰੀਆਂ ਦੁਆਰਾ ਚਲਾਈਆਂ ਜਾ ਰਹੀਆਂ ਕਿਰਾਏ ਵਾਲੇ ਈ-ਸਕੂਟਰਾਂ ਦੇ ਟਰਾਇਲ ਨੂੰ ਕਾਨੂੰਨੀ ਤੌਰ ‘ਤੇ ਸਰਕਾਰ ਦੁਆਰਾ ਐਲਾਨ ਕੀਤੇ ਜਾਣ  ਤੋਂ ਬਾਅਦ, ਈ-ਸਕੂਟਰ ਦੀ ਯੋਜਨਾਬੱਧ ਰੈਂਟਲ ਸਕੀਮ ਸੋਮਵਾਰ ਨੂੰ ਸ਼ੁਰੂ ਕੀਤੀ ਗਈ ਹੈ। ਸ਼ੁਰੂਆਤੀ ਤੌਰ ‘ਤੇ ਇਹਨਾਂ ਦਾ ਟਰਾਇਲ ਕੈਨਰੀ ਵ੍ਹਰਫ, ਈਲਿੰਗ, ਹੈਮਰਸਮਿਥContinue Reading