Home (Page 338)

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਵਾਇਰਸ ਤੋਂ ਪੂਰੀ ਤਰ੍ਹਾਂ ਸੁਰੱਖਿਆ ਪ੍ਰਾਪਤ ਕਰਨ ਲਈ ਵੈਕਸੀਨ ਦੀਆਂ ਦੋ ਖੁਰਾਕਾਂ ਲਗਵਾਉਣੀਆਂ ਜਰੂਰੀ ਹਨ। ਇਹ ਖੁਰਾਕਾਂ ਕੁੱਝ ਹਫਤਿਆਂ ਦੇ ਅੰਤਰ ਨਾਲ ਦਿੱਤੀਆਂ ਜਾਂਦੀਆਂ ਹਨ। ਇਸੇ ਸਬੰਧੀ ਉੱਤਰੀ ਆਇਰਲੈਂਡ ਕੋਵਿਡ -19 ਟੀਕੇ ਦੀ ਪਹਿਲੀContinue Reading

ਗਲਾਸਗੋ/ ਬਰਮਿੰਘਮ (ਮਨਦੀਪ ਖੁਰਮੀ ਹਿੰਮਤਪੁਰਾ)- ਬਰਮਿੰਘਮ ਦੇ ਇੱਕ ਹਸਪਤਾਲ ਵਿੱਚ ਇੱਕ ਐੱਨ ਐੱਚ ਐੱਸ ਵਰਕਰ ਨੇ ਮ੍ਰਿਤਕ ਕੋਰੋਨਾ ਵਾਇਰਸ ਮਰੀਜ਼ ਦਾ ਬੈਂਕ ਕਾਰਡ ਚੋਰੀ ਕਰਕੇ ਉਸਦੀ ਵਰਤੋਂ ਹਸਪਤਾਲ ਦੀ ਵੈਂਡਿੰਗ ਮਸ਼ੀਨ ਤੋਂ ਸਨੈਕਸ ਖਰੀਦਣ ਲਈ ਕੀਤੀ ਸੀ। ਹਸਪਤਾਲ ਦੀ 23 ਸਾਲਾਂ ਕਰਮਚਾਰੀ ਆਇਸ਼ਾ ਬਸ਼ਾਰਤ ਨੂੰ ਬੁੱਧਵਾਰ ਨੂੰ ਬਰਮਿੰਘਮ ਕਰਾਊਨ ਕੋਰਟContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਦੁਨੀਆਂ ਭਰ ਦੇ ਵਿਕਸਤ ਦੇਸ਼ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਚਨਬੱਧ ਹਨ। ਜਿਸਦੇ ਤਹਿਤ ਕੋਰੋਨਾ ਵੈਕਸੀਨ ਦੀ ਘਾਟ ਨਾਲ ਜੂਝ ਰਹੇ  ਗਰੀਬ ਦੇਸ਼ਾਂ ਨੂੰ ਇਹਨਾਂ ਦੇਸ਼ਾਂ ਦੁਆਰਾ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਰਹੀਆਂ ਹਨ। ਯੂਕੇ ਵੀ ਇਸ ਲੜੀ ਦਾ ਹਿੱਸਾ ਹੈ, ਜਿਸ ਦੁਆਰਾ ਗਰੀਬ ਦੇਸ਼ਾਂContinue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਕੋਰਨਵਾਲ ਵਿੱਚ 11 ਤੋਂ 13 ਜੂਨ ਤੱਕ ਹੋ ਰਹੇ ਜੀ 7 ਸੰਮੇਲਨ ਦੌਰਾਨ ਮੀਡੀਆ ਅਤੇ ਸੁਰੱਖਿਆ ਕਰਮਚਾਰੀਆਂ ਦੇ ਰਹਿਣ ਵਾਲੇ ਹੋਟਲ ਨੂੰ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਬੰਦ ਕੀਤਾ ਜਾ ਰਿਹਾ ਹੈ। ਕਾਰਡਿਸ ਬੇਅ ਤੋਂ ਇੱਕ ਮੀਲ ਦੀ ਦੂਰੀ ‘ਤੇ ਸੇਂਟ ਇਵਜ਼ ਵਿਖੇ ਸਥਿਤContinue Reading

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਧੀਕ ਮੁੱਖ ਸਕੱਤਰ ਬਿਜਲੀ ਅਨੁਰਾਗ ਅਗਰਵਾਲ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਤਾਇਨਾਤ ਵਾਧੂ ਸਟਾਫ ਨੂੰ ਤਰਕਸੰਗਤ ਕਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਪੈਟਰਨ ਅਨੁਸਾਰ ਕੰਮ ਕਰਨ ਲਈ ਕਿਹਾ ਹੈ। ਬਿਜਲੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖContinue Reading

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇContinue Reading

ਅਮਰੀਕਾ (ਮੀਡੀਆ ਬਿਊਰੋ) ਈਰਾਨ ਦੇ ਰਾਸ਼ਟਰਪਤੀ ਅਹੁਦੇ ਦੇ ਇਕ ਉਮੀਦਵਾਰ ਨੇ ਬੁੱਧਵਾਰ ਕਿਹਾ ਕਿ ਜੇ ਅਗਲੇ ਹਫ਼ਤੇ ਹੋਣ ਵਾਲੀਆਂ ਚੋਣਾਂ ‘ਚ ਉਹ ਜਿੱਤ ਜਾਂਦਾ ਹੈ ਤਾਂ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੂੰ ਮਿਲਣਾ ਚਾਹੇਗਾ। ਈਰਾਨੀ ਸੈਂਟਰਲ ਬੈਂਕ ਦੇ ਸਾਬਕਾ ਮੁਖੀ ਅਬਦੁਲ ਨਾਸਿਰ ਹਿੰਮਤੀ ਨੇ ਐਸੋਸੀਏਟਿਡ ਪ੍ਰੈੱਸ ਨਾਲ ਗੱਲਬਾਤ ਦੌਰਾਨ ਜ਼ੋਰ ਦੇContinue Reading

ਗੁਰਦਾਸਪੁਰ (ਮੀਡੀਆ ਬਿਊਰੋ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਅਤੇ ਕਾਮਰੇਡ ਅਮਰੀਕ ਸਿੰਘ ਪਨਿਆੜ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਿਆਸੀ ਕਾਨਫਰੰਸ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਰਮੇਸ਼ ਰਾਣਾ, ਕਾਮਰੇਡ ਸਤਿਬੀਰ ਸਿੰਘ ਸੁਲਤਾਨੀ, ਕਾਮਰੇਡ ਪਰਮਜੀਤ ਸਿੰਘ ਰਤਨਗੜ੍ਹ, ਕਾਮਰੇਡ ਤਰਲੋਕ ਸਿੰਘ ਬਹਿਰਾਮਪੁਰ ਹਾਜ਼ਰContinue Reading

ਚੰਡੀਗੜ੍ਹ(ਮੀਡੀਆ ਬਿਊਰੋ)ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਮੂਹਰੇ ਦਿੱਤੇ ਜਾ ਰਹੇ ਧਰਨੇ ਦੌਰਾਨ ਅਧਿਆਪਕਾਂ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ। ਲਾਠੀਚਾਰਜ ਤੇ ਖਿੱਚ ਧੂਹ ਕੇ ਪੁਲਿਸ ਵਾਹਨਾਂ ਵਿਚ ਸੁਟਿਆ ਗਿਆ। ਜਦੋਂ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਗਿ੍ਫਤਾਰ ਕਰਕੇ ਬਾਦਸ਼ਾਹਪੁਰ ਚੌਕੀ ਲਿਆਂਦਾ ਗਿਆ ਤਾਂ ਇਨ੍ਹਾਂ ਦੀ ਪੁਲਿਸ ਨਾਲ ਉਸContinue Reading

ਚੰਡੀਗੜ੍ਹ(ਮੀਡੀਆ ਬਿਊਰੋ) ਪੰਜਾਬ ਕਾਂਗਰਸ ‘ਚ ਅੰਦਰੂਨੀ ਕਲੇਸ਼ ‘ਤੇ ਪਾਰਟੀ ਨੇ ਬੇਸ਼ਕ ਦਿੱਲੀ ‘ਚ ਸੁਣਵਾਈ ਕਰ ਲਈ ਪਰ ਇਹ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਮਾਮਲੇ ‘ਚ ਉਂਝ ਹਾਈ ਕਮਾਨ ਨੇ ਹਾਲੇ ਤਕ ਕੋਈ ਆਖਰੀ ਫ਼ੈਸਲਾ ਨਹੀਂ ਲਿਆ ਹੈ। ਇਸ ਦੌਰਾਨ ਪਾਰਟੀ ਦਾ ਕਲੇਸ਼ ਪੰਜਾਬ ਦੀਆਂ ਸੜ (Captain AmarinderContinue Reading